ਗੈਰ-ਵਿੱਦਿਅਕ ਡਿਊਟੀਆਂ ਦਾ ਬੋਝ ਅਤੇ ਆਨਲਾਈਨ ਹਾਜ਼ਰੀ ਦਾ ਦਬਾਅ ਅਧਿਆਪਕਾਂ ਦੀ ਮਾਨਸਿਕ ਪਰੇਸ਼ਾਨੀ ਅਤੇ ਹਾਦਸਿਆਂ ਦਾ ਮੁੱਖ ਕਾਰਨ: ਡੀ.ਟੀ.ਐੱਫ.

ਡੀ.ਟੀ.ਐੱਫ. ਵੱਲੋਂ ਸੜਕ ਦੁਰਘਟਨਾ ਵਿੱਚ ਅਧਿਆਪਕਾ ਕਾਜਲ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਹਾਦਸਿਆਂ ਵਿੱਚ ਜਾਨ ਗਵਾਉਣ ਵਾਲੇ ਅਧਿਆਪਕਾਂ ਪ੍ਰਤੀ ਸਰਕਾਰ ਦੀ ਗੈਰ-ਸੰਵੇਦਨਸ਼ੀਲਤਾ ਚਿੰਤਾਜਨਕ : ਡੀ ਟੀ ਐੱਫ ਚੰਡੀਗੜ੍ਹ 15 ਅਪ੍ਰੈਲ ,ਬੋਲੇ ਪੰਜਾਬ ਬਿਉਰੋ: ਅੱਜ ਸਵੇਰੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਠਠਾਂ ਦਲੇਰ ਸਿੰਘ ਵਾਲਾ’ ਦੇ ਦੋ ਅਧਿਆਪਕ ਸਕੂਲ ਜਾਂਦੇ ਸਮੇਂ ਭਿਆਨਕ ਸੜਕ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਚੰਡੀਗੜ੍ਹ/ਪਠਾਨਕੋਟ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ […]

Continue Reading

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

2022 ਤੋਂ ਪਸ਼ੂ ਪਾਲਣ ਵਿਭਾਗ ਵਿੱਚ 1257 ਆਸਾਮੀਆਂ ਭਰੀਆਂ ਗਈਆਂ: ਖੁੱਡੀਆਂ ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 […]

Continue Reading

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ […]

Continue Reading

ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਬਿੰਨੂ ਢਿੱਲੋਂ ਨੇ 3-ਦਿਨਾਂ ਆਰੀਅਨਜ਼ ਲਾਅ ਫਿਲਮ ਫੈਸਟੀਵਲ ਦਾ ਉਦਘਾਟਨ ਕੀਤਾ- ਉੱਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾ ਸਮਾਗਮ

ਚੰਡੀਗੜ੍ਹ 15 ਅਪ੍ਰੈਲ, ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਨੇੜੇ ਰਾਜਪੁਰਾ ਦੇ ਆਰੀਅਨਜ਼ ਕਾਲਜ ਆਫ਼ ਲਾਅ ਨੇ 3-ਦਿਨਾਂ “ਆਰੀਅਨਜ਼ ਲਾਅ ਫਿਲਮ ਫੈਸਟੀਵਲ” ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ ਇਹ ਉੱਤਰੀ ਭਾਰਤ ਵਿੱਚ ਪਹਿਲਾ ਲਾਅ ਫਿਲਮ ਫੈਸਟੀਵਲ ਹੈ, ਜਿਸਦਾ ਉਦੇਸ਼ ਸਿਨੇਮਾ ਦੇ ਮਾਧਿਅਮ ਰਾਹੀਂ ਕਾਨੂੰਨੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ਫੈਸਟੀਵਲ ਦਾ ਪੋਸਟਰ ਅਧਿਕਾਰਤ ਤੌਰ ‘ਤੇ ਪ੍ਰਸਿੱਧ ਪੰਜਾਬੀ […]

Continue Reading

ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲਈ, ਕੇਂਦਰ ਦੇਵੇਗਾ 

ਚੰਡੀਗੜ੍ਹ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਅਤੇ ਇਸਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਚਕਾਰ ਦਰਾੜ ਹੋਰ ਵੀ ਡੂੰਘੀ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲੈ ਲਈ ਹੈ। ਚੱਢਾ ਨੂੰ ਪੰਜਾਬ ਪੁਲਿਸ ਦੁਆਰਾ ਸੁਰੱਖਿਆ ਪ੍ਰਦਾਨ ਕੀਤੀ ਗਈ […]

Continue Reading

ਕੈਨੇਡਾ ਦੇ ਕੈਲਗਰੀ ‘ਚ ਰੇਡੀਓ ਹੋਸਟ ‘ਤੇ ਹਮਲਾ ਕਰਨ ਵਾਲੇ ਪੰਜਾਬੀ ਵਿਦਿਆਰਥੀ ਨੇ ਜੁਰਮ ਕਬੂਲਿਆ

ਚੰਡੀਗੜ੍ਹ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਕੈਲਗਰੀ ਵਿੱਚ ਇੱਕ ਰੇਡੀਓ ਹੋਸਟ ‘ਤੇ ਹਮਲਾ ਕਰਨ ਵਾਲੇ ਇੱਕ ਪੰਜਾਬੀ ਵਿਦਿਆਰਥੀ ਨੇ ਅਦਾਲਤ ਵਿੱਚ ਆਪਣਾ ਜੁਰਮ ਕਬੂਲ ਕਰ ਲਿਆ ਹੈ। ਅਦਾਲਤ ਵੱਲੋਂ ਵਿਦਿਆਰਥੀ ਦਿਲਪ੍ਰੀਤ ਸਿੰਘ ਨੂੰ ਜਲਦੀ ਹੀ ਸਜ਼ਾ ਸੁਣਾਏ ਜਾਣ ਦੀ ਉਮੀਦ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ, ਦਿਲਪ੍ਰੀਤ ਸਿੰਘ ਨੂੰ ਦੇਸ਼ ਨਿਕਾਲਾ ਦੇ […]

Continue Reading

ED ਵੱਲੋਂ ਪੰਜਾਬ ‘ਚ AAP ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਛਾਪਾ

ਜਲੰਧਰ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ਉੱਤੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਅੱਜ ਸਵੇਰੇ 9:00 ਵਜੇ ਜਲੰਧਰ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਟੀਮ ਇਸ ਸਮੇਂ ਜਾਂਚ ਕਰ ਰਹੀ ਹੈ। ਘਰ ਦੇ ਬਾਹਰ ਪੁਲਿਸ ਕਰਮਚਾਰੀ ਤਾਇਨਾਤ […]

Continue Reading

Breaking : ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ 

ਫਤਹਿਗੜ੍ਹ ਸਾਹਿਬ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਫਤਿਹਗੜ੍ਹ ਸਾਹਿਬ ਵਿਖੇ ਸੜਕ ਹਾਦਸੇ ਵਿੱਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ, ਜਿਸ ਕਾਰਨ 6 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਲਗਭਗ 15 ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ, ਬੱਸ ਵਿੱਚ ਕਰੀਬ 30 ਤੋਂ 35 ਸ਼ਰਧਾਲੂ ਸਵਾਰ ਸਨ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ […]

Continue Reading