ਪੰਜਾਬ ਸਿਹਤ ਵਿਭਾਗ ਨੇ ਐਨ.ਜੀ.ਓ. ਨਾਲ ਮਿਲ ਕੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮਿਲਾਇਆ ਹੱਥ : ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਸੂਬੇ ਵਿੱਚ ਨਸ਼ਿਆਂ ਦੇ ਕੋਹੜ ਨੂੰ ਕੱਢਣ ਅਤੇ ਰਿਸ਼ਟਪੁਸ਼ਟ ਪੰਜਾਬ ਬਣਾਉਣ ਦੇ ਮੱਦੇਨਜ਼ਰ ਐਨ.ਜੀ.ਓ. ਨਾਰਕੋਟਿਕਸ ਅਨੌਨਿਮਸ (ਐਨ.ਏ.) ਦੇ ਸਹਿਯੋਗ ਨਾਲ ਇੱਕ ਨਵੀਂ ਪਹਿਲ ਕੀਤੀ ਹੈ। ਮੰਤਰੀ ਨੇ ਇਹ ਜਾਣਕਾਰੀ ਐਨ.ਏ. ਦੇ ਸੂਬਾ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

ਚੰਡੀਗੜ੍ਹ, 22 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਹਿੱਸਾ ਲਿਆ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਵੈਸ਼ਾਲੀ ਦੇ ਸਤੂਪ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜੋ ਕਿ ਭਗਵਾਨ ਬੁੱਧ ਨਾਲ ਸਬੰਧਤ ਇੱਕ ਪਵਿੱਤਰ […]

Continue Reading

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

ਚੰਡੀਗੜ੍ਹ, 22 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਲੁਧਿਆਣਾ ਵਿਖੇ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਚੇਅਰਮੈਨ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ ਰਾਹੀਂ ਆਈ ਖਬਰ ਅਨੁਸਾਰ, ਇੱਕ ਕਪੜਾ ਫੈਕਟਰੀ ਦੇ ਮਾਲਕ ਵੱਲੋਂ ਇੱਕ ਮਾਂ ਅਤੇ ਉਸ ਦੀਆਂ ਤਿੰਨ ਬੱਚੀਆਂ ਨੂੰ […]

Continue Reading

ਪੰਜਾਬ ਦੇ ਇੱਕ ਆਈਪੀਐਸ ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਇੱਕ ਆਈ.ਪੀ.ਐਸ ਅਧਿਕਾਰੀ ਨੂੰ ਤੇਲੰਗਾਨਾ ਸਰਕਾਰ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਈ.ਪੀ.ਐਸ. ਅਧਿਕਾਰੀ ਵਿਕਰਮਜੀਤ ਸਿੰਘ ਦੁੱਗਲ ਨੂੰ ਤੇਲੰਗਾਨਾ ਸਰਕਾਰ ਵੱਲੋਂ ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਵਿਕਰਮਜੀਤ ਸਿੰਘ ਦੁੱਗਲ ਇੱਕ ਤੇਜ਼ ਤਰਾਰ ਅਫਸਰ ਹਨ ਅਤੇ ਆਪਣੀਆਂ ਸੇਵਾਵਾਂ ਲਈ ਜਾਣੇ […]

Continue Reading

ਸਕੂਲ ਦੀ ਛੁੱਟੀ ਹੋਣ ਤੋਂ ਬਾਅਦ ਪਹਿਲੀ ਜਮਾਤ ਦਾ ਬੱਚਾ ਕਲਾਸ ਰੂਮ ‘ਚ ਰਹਿ ਗਿਆ ਬੰਦ :ਵੀਡੀਓ ਵਾਇਰਲ

ਚੰਡੀਗੜ੍ਹ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਜੀਂਦ ‘ਚ ਸਕੂਲ ‘ਚ ਛੁੱਟੀ ਹੋਣ ਤੋਂ ਬਾਅਦ ਸਟਾਫ ਨੇ ਪਹਿਲੀ ਜਮਾਤ ਦੇ ਬੱਚੇ ਨੂੰ ਬਿਨਾਂ ਜਾਂਚ ਕੀਤੇ ਕਲਾਸ ਰੂਮ ‘ਚ ਬੰਦ ਕਰ ਦਿੱਤਾ। ਬੱਚੇ ਦਾ ਚਾਚਾ ਉਸ ਨੂੰ ਲੈਣ ਸਕੂਲ ਦੇ ਬਾਹਰ ਆਇਆ ਹੋਇਆ ਸੀ। ਕਰੀਬ 2 ਘੰਟੇ ਬਾਅਦ ਬੱਚੇ ਦਾ ਚਾਚਾ ਉਸ ਨੂੰ ਲੱਭਦਾ ਹੋਇਆ ਸਕੂਲ […]

Continue Reading

ਸਾਈਬਰ ਠੱਗੀ ਕਰਨ ਵਾਲੇ ਹੁਣ 8ਵੇਂ ਪੇਅ ਕਮਿਸ਼ਨ ਦੇ ਨਾਂ ’ਤੇ ਕਰਨ ਲੱਗੇ ਧੋਖਾ

ਚੰਡੀਗੜ੍ਹ 22 ਜਨਵਰੀ ,ਬੋਲੇ ਪੰਜਾਬ ਬਿਊਰੋ : ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਵੱਲੋਂ 8ਵੇਂ ਪੇਅ ਕਮਿਸ਼ਨ ਦਾ ਗਠਨ ਕਰ ਦਿੱਤਾ ਗਿਆ ਹੈ। 8ਵੇਂ ਪੇਅ ਕਮਿਸ਼ਨ ਦੇ ਗਠਨ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਖੁਸ਼ੀ ਹੈ। ਮੁਲਾਜ਼ਮਾਂ ਪੇਅ ਕਮਿਸ਼ਨ ਨੂੰ ਲੈ ਕੇ ਵੱਧ ਤੋਂ ਵੱਧ ਜਾਣਕਾਰੀ ਇਕੱਠੀ ਕਰਨਾ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਨੂੰ ਪਤਾ ਲਗ ਸਕੇ […]

Continue Reading

PUNJAB GOVT ਵੱਲੋਂ ਸਹਿਕਾਰਤਾ ਵਿਭਾਗ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਚੰਡੀਗੜ੍ਹ 21 ਜਨਵਰੀ,ਬੋਲੇ ਪੰਜਾਬ ਬਿਊਰੋ : PUNJAB GOVT ਵੱਲੋਂ ਸਹਿਕਾਰਤਾ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕਤਿੇ ਗਏ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-01-2025,ਅੰਗ 708 Sachkhand Sri Harmandir Sahib Amritsar Vikhe Hoyea Amrit Wele Da Mukhwak Ang: 708, 22-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੯ ਮਾਘ (ਸੰਮਤ ੫੫੬ ਨਾਨਕਸ਼ਾਹੀ)22-01-2025 ਸਲੋਕ ॥ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ […]

Continue Reading

ਜਲ ਬੱਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀਆਂ ਖਬਰਾਂ ਅਫਵਾਹਾਂ ਹਨ: ਸੈਰ ਸਪਾਟਾ ਮੰਤਰੀ

 ਚੰਡੀਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਪੰਜਾਬ ਸਰਕਾਰ ਦੋਬਾਰਾ […]

Continue Reading

ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੁਨੀਆਂ ਵਿੱਚ ਸਿੱਖ ਪਛਾਣ ਤੇ ਸਿੱਖ ਕਿਰਦਾਰ ਨੂੰ ਸਥਾਪਤ ਕੀਤਾ:- ਪ੍ਰੋ. ਮਨਜੀਤ ਸਿੰਘ (ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ)

ਚੰਡੀਗੜ੍ਹ 21 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਇੱਥੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਪਿਛਲੇ ਦਿਨੀਂ ਵਿਛੋੜਾ ਦੇ ਗਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ‘ਸਿੱਖ ਪਛਾਣ ਨੂੰ ਦੇਣ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੇ ਮੁੱਖ ਬੁਲਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਨਿੱਜੀ […]

Continue Reading