“ਸ਼ਹਿਰਾਂ ਵਿੱਚੋ ਸੁਣੀਦਾ ਏ ਸ਼ਹਿਰ ਚੰਡੀਗੜ੍ਹ ” ਗੀਤ ਨਾਲ ਐਂਟਰੀ ਮਾਰੀ ਗਾਇਕ ਗੁਰਕੀਰਤ ਨੇ

ਚੰਡੀਗੜ੍ਹ 15 ਜਨਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਇਥੋੰ ਦੇ ਸੈਕਟਰ 41 ਵਿਚਲੇ ਪਿੰਡ ਬੁਟਰੇਲਾ ਨਾਲ ਸਬੰਧਤ ਗਾਇਕ ਗੁਰਕੀਰਤ ਨੇ ਆਪਣਾ ਪਲੇਠਾ ਗੀਤ “ਜ਼ੀਲੋਸ” ਨੂੰ ‘ਹੇਕ ਟਰੈਕਸ ‘ ਜ਼ਰੀਏ ਸਰੋਤਿਆਂ ਦੀ ਕਚਿਹਰੀ ਵਿਚ ਪੇਸ਼ ਕੀਤਾ ਹੈ।ਗਾਇਕ ਗੁਰਕੀਰਤ ਦੇ “ਸ਼ਹਿਰਾਂ ਵਿੱਚੋ ਸੁਣੀਦਾਂ ਏ ਸ਼ਹਿਰ ਚੰਡੀਗੜ੍ਹ ” ਬੋਲਾਂ ਨਾਲ ਸ਼ਹਿਰ ਦੀ ਖੂਬਸੂਰਤੀ ਬਾਰੇ ਬਾਖੂਬੀ ਬਿਆਨ ਕੀਤਾ ਹੈ ਉਸ […]

Continue Reading

ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਹੋਈ,ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਗਿਆ

ਚੰਡੀਗੜ੍ਹ, 15 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਸੂਬਾ ਫੈਡਰਲ ਕੌਂਸਲ ਦੀ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ।ਜਿਸ ਵਿੱਚ ਸੂਬਾ ਕਮੇਟੀ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ […]

Continue Reading

ਸਿੱਖਿਆ ਵਿਭਾਗ ਦੀ ਇੰਟਰੈਕਟਿਵ ਪੈਨਲ ਗਰਾਂਟ ਚ ਵੱਡੇ ਪੱਧਰ ਤੇ ਬੇ ਨਿਯਮੀਆ !

 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਖਿਆ ਵਿਭਾਗ ਚ ਚੰਗੇ ਸੁਧਾਰ ਕੀਤੇ ਜਾਣ ਦੀਆਂ ਸਿੜ ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ  ਚੁੱਕਣ ਲਈ ਸਰਕਾਰ ਵੱਲੋਂ ਅਨੇਕ ਪ੍ਰੋਗਰਾਮ ਅਰੰਭੇ ਗਏ ਹਨ। ਜਿਵੇਂ ਸੂਬੇ ਵਿੱਚ 118 ਐਮੀਨੈਂਸ ਸਕੂਲਾਂ ਦੀ ਸਥਾਪਨ ਕਰਨਾ ਇਸਦੀ ਪੁਖ਼ਤਾ ਮਿਸਾਲ ਆਖੀ ਜਾ ਸਕਦੀ ਹੈ। ਕਿਉਂਕਿ ਇਹ ਸਕੂਲ ਪੂਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-01-2025,ਅੰਗ 636 Sachkhand Sri Harmandir Sahib Amritsar Vikhe Hoyea Amrit Wele Da Mukhwak Ang: 636 15-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨ ਮਾਘ (ਸੰਮਤ ੫੫੬ ਨਾਨਕਸ਼ਾਹੀ)15-01-2025 ਸੋਰਠਿ ਮਹਲਾ ੧ ॥ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ […]

Continue Reading

ਵੱਡੀ ਖਬਰ ਕੱਲ ਤੋਂ 111 ਕਿਸਾਨ ਖਨੌਰੀ ਬਾਰਡਰ ਮਰਨ ਵਰਤ ਤੇ ਬੈਠਣਗੇ

ਚੰਡੀਗੜ੍ਹ 14 ਜਨਵਰੀ,ਬੋਲੇ ਪੰਜਾਬ ਬਿਊਰੋ :ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ 15 ਜਨਵਰੀ ਨੂੰ 111 ਕਿਸਾਨਾਂ ਦਾ ਜਥਾ ਕਾਲੇ ਚੋਲੇ ਪਾ ਕੇ ਮਰਨ ਵਰਤ ਉੱਤੇ ਬੈਠੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਅਭਿਮਨਿਊ ਕੋਹਾੜ, ਇੰਦਰਜੀਤ ਸਿੰਘ ਕੋਟਬੁੱਢਾ, ਗੁਰਿੰਦਰ ਸਿੰਘ […]

Continue Reading

26 ਜਨਵਰੀ ਨੂੰ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਰਾਸ਼ਟਰੀ ਝੰਡਾ, ਸਰਕਾਰ ਵੱਲੋਂ ਪੱਤਰ ਜਾਰੀ

ਚੰਡੀਗੜ੍ਹ 14 ਜਨਵਰੀ,ਬੋਲੇ ਪੰਜਾਬ ਬਿਊਰੋ : 26 ਜਨਵਰੀ ਗਣਤੰਤਰਤਾ ਦਿਵਸ ਵਾਲੇ ਦਿਨ ਕਿਹੜਾ ਮੰਤਰੀ ਕਿੱਥੇ ਰਾਸ਼ਟਰੀ ਝੰਡਾ ਲਹਿਰਾਏਗਾ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ ,ਬੋਲੇ ਪੰਜਾਬ ਬਿਊਰੋ ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।ਇਸ ਮੌਕੇ ਸਮੁੱਚੀ […]

Continue Reading

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ  ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ ਸੰਗਤ ਦਾ ਭਾਰੀ ਇੱਕਠ ਦਿਖਾਈ ਦਿੱਤਾ। ਵਿਧਾਨ ਸਭਾ ਸਪੀਕਰ ਸ. ਕੁਲਤਾਰ ਸੰਧਵਾਂ ਤੋਂ ਇਲਾਵਾ ਮੱਥਾ ਟੇਕਣ ਵਾਲੇ […]

Continue Reading

CM MANN 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ, 14 ਜਨਵਰੀ ,ਬੋਲੇ ਪੰਜਾਬ ਬਿਊਰੋ: ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ […]

Continue Reading

ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 14 ਜਨਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਅੱਜ ਮੁਲਾਕਾਤ ਕੀਤੀ। ਉਨ੍ਹਾਂ ਨੇ ਖੇਤੀ ਮੰਤਰੀ ਨਾਲ ਕਈ ਕਿਸਾਨੀ ਮੁੱਦੇ ਵੀ ਵਿਚਾਰੇ। ਸੁਨੀਲ ਜਾਖੜ ਨੇ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਨਾਲ ਕਿਸਾਨਾਂ ਦੀਆਂ ਹੱਕੀ ਮੰਗਾਂ ਬਾਰੇ ਵਿਚਾਰ ਚਰਚਾ ਵੀ ਕੀਤੀ।  ਭਾਜਪਾ ਪ੍ਰਧਾਨ […]

Continue Reading