ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਚੰਡੀਗੜ੍ਹ, 8 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, […]

Continue Reading

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ […]

Continue Reading

ਭਾਜਾਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਦੀ ਮਾਤਾ ਜਰਨੈਲ ਕੌਰ ਦੀ ਮੌਤ ਤੇ ਅਫਸੋਸ ਪ੍ਰਗਟ ਕਰਨ ਲਈ ਪਹੁੰਚੇ :-

ਮਾਤਾ ਜਰਨੈਲ ਕੌਰ ਦੀ ਮੌਤ ਸਾਡੇ ਲਈ ਨਾ ਪੂਰਾ ਹੋਣ ਵਾਲਾ ਘਾਟਾ:-ਅਵਿਨਾਸ਼ ਰਾਏ ਖੰਨਾ ਚੰਡੀਗੜ੍ਹ 8 ਜਨਵਰੀ ,ਬੋਲੇ ਪੰਜਾਬ ਬਿਊਰੋ : ਭਾਜਾਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਤੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਦੀ ਮਾਤਾ ਤੇ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਸ੍ਰੀਮਤੀ ਜਰਨੈਲ ਕੌਰ ਦੀ ਮੌਤ ਤੇ ਅਫਸੋਸ […]

Continue Reading

ਪ.ਸ.ਸ.ਫ. ਵਲੋਂ ਸਾਲ 2025 ਦਾ ਕਲੰਡਰ ਰਿਲੀਜ਼ ਕੀਤਾ ਗਿਆ

ਕਲੰਡਰ ਨੂੰ ਹਰੇਕ ਮੁਲਾਜ਼ਮ/ ਪੈਨਸ਼ਨਰ ਤੱਕ ਪੁੱਜਦਾ ਕਰਨ ਦੀ ਅਪੀਲ ਚੰਡੀਗੜ੍ਹ, 8 ਜਨਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਸਮੁੱਚੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਵਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਇੱਕ ਸੂੁਬਾ ਪੱਧਰੀ ਇਕੱਤਰਤਾ ਕੀਤੀ ਗਈ। ਇਸ ਮੌਕੇ ਕੀਤੀਆਂ ਗਈਆਂ ਵਿਚਾਰਾਂ ਉਪਰੰਤ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ […]

Continue Reading

ਪੰਜਾਬ ‘ਚ ਮੰਤਰੀ ਵਲੋਂ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ 8 ਜਨਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ […]

Continue Reading

ਥਾਣਿਆਂ ‘ਤੇ ਗ੍ਰੇਨੇਡ ਹਮਲਿਆਂ ਨੂੰ ਲੈ ਕੇ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦਾ ਇਨਾਮ ਐਲਾਨਿਆ

ਚੰਡੀਗੜ੍ਹ, 8 ਜਨਵਰੀ,ਬੋਲੇ ਪੰਜਾਬ ਬਿਊਰੋ:NIA ਨੇ ਪੰਜਾਬ ਦੇ ਥਾਣਿਆਂ ‘ਤੇ ਲਗਾਤਾਰ ਗ੍ਰੇਨੇਡ ਹਮਲਿਆਂ ਦੇ ਮੁੱਖ ਦੋਸ਼ੀ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਹੈਪੀ ਪਾਸੀਆ ਬਾਰੇ ਜਾਣਕਾਰੀ ਈਮੇਲ ਜਾਂ ਵਟਸਐਪ ਰਾਹੀਂ ਵੀ ਦਿੱਤੀ ਜਾ ਸਕਦੀ ਹੈ।ਅਮਰੀਕਾ ‘ਚ ਬੈਠੇ ਅੱਤਵਾਦੀ ਹੈਪੀ ਪਾਸੀਆ ਵੱਲੋਂ ਪੁਲਿਸ ਥਾਣਿਆਂ ‘ਤੇ ਲਗਾਤਾਰ ਗ੍ਰੇਨੇਡ ਹਮਲੇ ਕੀਤੇ […]

Continue Reading

ਚੰਡੀਗੜ੍ਹ ਵਿੱਚ ਸਲਾਹਕਾਰ ਦੇ ਅਹੁਦੇ ਦਾ ਨਾਂ ਬਦਲਿਆ

ਚੰਡੀਗੜ੍ਹ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਵਿਖੇ ਯੂ.ਟੀ. ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਦਾ ਅਹੁਦਾ ਬਣਾਇਆ ਗਿਆ ਹੈ। ਯੂ.ਟੀ. ਸਲਾਹਕਾਰ ਦੇ ਅਹੁਦੇ ਦਾ ਨਾਮ ਬਦਲ ਕੇ ਮੁੱਖ ਸਕੱਤਰ ਰੱਖਿਆ ਗਿਆ ਹੈ।ਫਿਲਹਾਲ ਰਾਜੀਵ ਵਰਮਾ ਇਸ ਅਹੁਦੇ ‘ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-01-2025 ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 628, 08-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੫ ਪੋਹ (ਸੰਮਤ ੫੫੬ ਨਾਨਕਸ਼ਾਹੀ)08-01-2025 ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ […]

Continue Reading

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਚੰਡੀਗੜ੍ਹ, 7 ਜਨਵਰੀ ,ਬੋਲੇ ਪੰਜਾਬ ਬਿਊਰੋ: ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ। ਸ੍ਰੀ ਅਮਨ […]

Continue Reading