ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਚੰਡੀਗੜ੍ਹ/ਖੰਨਾ, 6 ਜਨਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ  ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ […]

Continue Reading

ਪੰਜ ਤਖ਼ਤਾਂ ਵਿੱਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ, ਜਥੇਦਾਰ ਬਾਰੇ ਜਾਂਚ ਦਾ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ, ਨਾ ਕਿ ਸ਼੍ਰੋਮਣੀ ਕਮੇਟੀ ਨੂੰ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 6 ਜਨਵਰੀ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਣ ਦੇ ਮਾਮਲੇ ਦੀ ਕਰੜੇ ਸ਼ਬਦਾਂ ਵਿੱਚ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਖਾਂ ਦੇ ਪੰਜ […]

Continue Reading

ਸੈਕਟਰ 17 ਚੰਡੀਗੜ੍ਹ ’ਚ ਇਮਾਰਤ ਹੋਈ ਢਹਿ ਢੇਰੀ

ਚੰਡੀਗੜ੍ਹ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਇਮਾਰਤ ਕਾਫੀ ਸਮੇਂ ਤੋਂ ਖਾਲੀ ਪਈ ਸੀ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ ‘ਤੇ ਮੌਜੂਦ ਹਨ। ਡੀਸੀ ਦਫ਼ਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ।ਜਾਣਕਾਰੀ ਅਨੁਸਾਰ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ

ਸ਼ਬਦ-ਗੁਰੂ ਤੋ ਅੱਜ ਤੱਕ ਦਾ ਸਫ਼ਰ ਸਿੱਖ ਕੌਮ ਦਾ ਸ਼ਬਦ ਗੁਰੂ ਹੈ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ. ਜਿਹੜੇ ਸਦਾ ਹਾਜ਼ਰ ਹਨ. ਸਿੱਖਾਂ ਦਾ ਕੋਈਇਹਨਾਂ ਸਮਿਆਂ ਵਿਚ ਕੋਈ ਦੇਹਧਾਰੀ ਗੁਰੂ ਨਹੀਂ. ਮਨੁੱਖ ਨੂੰ ਗਿਆਨ ਸ਼ਬਦ ਦੇਂਦਾ ਹੈ ਤੇ ਦੇਹਧਾਰੀ ਸ਼ਬਦ ਨਾਲ਼ੋਂ ਤੋੜ ਕੇ ਆਪਣੇ ਨਾਲ ਜੋੜਦਾ ਹੈ.ਸ਼ਬਦ ਮਨੁੱਖ ਦਾ ਹਮਸਫ਼ਰ ਕਦੋਂ ਤੇ ਕਿਵੇਂ ਬਣਿਆ, ਇਸਦੀ ਇਤਿਹਾਸਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-01-2025,ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706, 06-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੩ ਪੋਹ (ਸੰਮਤ ੫੫੬ ਨਾਨਕਸ਼ਾਹੀ)06-01-2025 ਸਲੋਕ ॥ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ […]

Continue Reading

ਨਿਊ ਹਰਿਆਣਾ ਸਕੱਤਰੇਤ ਸੈਕਟਰ 17 ਦੀ ਤੀਜੀ ਮੰਜ਼ਿਲ ‘ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚੀ

ਚੰਡੀਗੜ੍ਹ, 5 ਜਨਵਰੀ,ਬੋਲੇ ਪੰਜਾਬ ਬਿਊਰੋ : ਹਰਿਆਣਾ ਸਕੱਤਰੇਤ ਸੈਕਟਰ 17 ਚੰਡੀਗੜ੍ਹ ਦੀ ਤੀਜੀ ਮੰਜ਼ਿਲ ‘ਤੇ ਐਤਵਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ […]

Continue Reading

ਚੰਡੀਗੜ੍ਹ ਬਣਿਆ ਚਾਲਾਨਗੜ੍ਹ, ਟ੍ਰੈਫਿਕ ਪੁਲਿਸ ਨੇ ਇੱਕ ਸਾਲ ‘ਚ ਕੱਟੇ 985451 ਚਾਲਾਨ, 23.03 ਕਰੋੜ ਰੁਪਏ ਕਮਾਏ

ਚੰਡੀਗੜ੍ਹ, 5 ਜਨਵਰੀ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਨੂੰ “ਚਾਲਾਨਗੜ੍ਹ” ਕਹਿਣਾ ਗਲਤ ਨਹੀਂ ਹੋਵੇਗਾ, ਕਿਉਂਕਿ ਸ਼ਹਿਰ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਸਾਲ 2024 ਦੌਰਾਨ ਰਿਕਾਰਡ ਤੋੜ ਵਾਹਨ ਚਾਲਕਾਂ ਦੇ ਚਾਲਾਨ ਕੱਟੇ ਗਏ ਹਨ। ਸ਼ਹਿਰ ਵਿੱਚ ਵਾਹਨ ਚਾਲਕਾਂ ਦੀ ਛੋਟੀ ਤੋਂ ਛੋਟੀ ਗਲਤੀ ਵੀ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਜਾਂਦੀ ਹੈ। ਇਸ ਕਾਰਨ ਟ੍ਰੈਫਿਕ ਪੁਲਿਸ ਵਾਹਨ ਚਾਲਕਾਂ ਦੇ […]

Continue Reading

ਚੰਡੀਗੜ੍ਹ ‘ਚ ਬੰਬ ਦੀ ਧਮਕੀ ,BBMB ‘ਚ ਹਲਚਲ

ਚੰਡੀਗੜ੍ਹ 5 ਜਨਵਰ ,ਬੋਲੇ ਪੰਜਾਬ ਬਿਊਰੋ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੀ ਇਮਾਰਤ, ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਬੰਬ ਦੀ ਸੂਚਨਾ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਐਸਪੀ ਸਿਟੀ ਗੀਤਾਂਜਲੀ ਖੰਡੇਵਾਲ, ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਅਤੇ ਬੰਬ ਨਿਰੋਧਕ ਦਸਤਾ ਮੌਕੇ ’ਤੇ ਪਹੁੰਚ ਗਿਆ। ਸੁਰੱਖਿਆ ਕਾਰਨਾਂ ਕਰਕੇ ਨਕਲੀ […]

Continue Reading

ਸਕੂਲਾਂ ‘ਚ 11 ਜਨਵਰੀ ਤੱਕ ਛੁੱਟੀਆਂ ‘ਚ ਵਾਧਾ

ਚੰਡੀਗੜ੍ਹ 5 ਜਨਵਰੀ ,ਬੋਲੇ ਪੰਜਾਬ ਬਿਊਰੋ : ਪਹਾੜਾਂ ‘ਤੇ ਬਰਫਬਾਰੀ ਦੇ ਨਾਲ ਮੈਦਾਨੀ ਇਲਾਕਿਆਂ ਵਿੱਚ ਠਢ ਵਧ ਰਹੀ ਹੈ। ਉੱਤਰੀ ਭਾਰਤ ਵਿਚ ਮੀਂਹ ਕਾਰਨ ਹਾਲਾਤ ਹੋਰ ਵਿਗੜ ਸਕਦੇ ਹਨ। ਆਉਣ ਵਾਲੇ ਦਿਨਾਂ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਵਧ ਰਹੀ ਠੰਢ ਤੇ ਬਾਰਸ਼ ਦੀ ਸੰਭਾਵਨਾ ਨੂੰ ਦੇਖਦਿਆਂ ਚੰਡੀਗੜ੍ਹ ਦੇ ਸਿੱਖਿਆ […]

Continue Reading

ਪੰਜਾਬ ‘ਚ ਪ੍ਰਿੰਸੀਪਲ ਨੇ ਸਿੱਖ ਬੱਚੇ ਨੂੰ ਕੇਸਾਂ ਤੋਂ ਫੜ ਕੇ ਕੁਟਿਆ ਵੀਡੀਓ ਵਾਇਰਲ

ਚੰਡੀਗੜ੍ਹ 5 ਜਨਵਰੀ ,ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਦੇ ਪਿੰਡ ਬੱਦੋ ਦੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਇੱਕ ਸਿੱਖ ਵਿਦਿਆਰਥੀ ਨਾਲ ਗਲਤ ਵਤੀਰਾ ਕਰਨ ਦੀ ਘਟਨਾ ਦਾ ਵੀਡੀਓ ਸਾਹਮਣੇ ਆਇਆ ਹੈ।ਜਿਸ ਵਿਚ ਪ੍ਰਿੰਸੀਪਲ ਨੂੰ ਇਕ ਸਿੱਖ ਵਿਦਿਆਰਥੀ ਦੇ ਕੇਸ ਖਿੱਚਦੇ ਅਤੇ ਬੇਰਹਿਮੀ ਨਾਲ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ।ਵੀਡੀਓ ‘ਚ ਦੇਖਿਆ ਜਾ ਰਿਹਾ ਹੈ […]

Continue Reading