ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 615

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-12-2024 ,ਅੰਗ 615 Sachkhand Sri Harmandir Sahib Amritsar Vikhe Hoyea Amrit Wele Da Mukhwak Ang: 615, 28-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੪ ਪੋਹ (ਸੰਮਤ ੫੫੬ ਨਾਨਕਸ਼ਾਹੀ)28-12-2024 ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ […]

Continue Reading

ਜਾਪਾਨੀ ਜੰਗਲ ਤਕਨੀਕ ਮਿਆਵਾਕੀ ਰਾਹੀਂ ਲੁਧਿਆਣਾ ਨੂੰ ਜੰਗਲਾਤ ਖੇਤਰ ਵਿੱਚ ਤਬਦੀਲ ਕਰਨ ਦੇ ਯਤਨ ਪੰਜਾਬ ਵਿੱਚ ਸ਼ੁਰੂ, ਦਿੱਤਾ ਇਕ ਕਰੋੜ ਦਾ ਯੋਗਦਾਨ

ਜੇਆਰਐਸ ਗਰੁੱਪ ਦਾ ਉਦੇਸ਼ ਸਾਬਕਾ ਅਗਨੀਵੀਰਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਸਰਕਾਰ ਦੀ ਯੋਜਨਾ ਨੂੰ ਮਜ਼ਬੂਤ ਕਰਨਾ ਚੰਡੀਗੜ੍ਹ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਸਥਿਤ ਜੇਆਰਐਮ ਈਸਟਮੈਨ ਗਰੁੱਪ ਨੇ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਆਪਣੀ ਪਾਇਲਟ ਪਹਿਲਕਦਮੀ ਤਹਿਤ ਦੋ ਪ੍ਰੋਜੈਕਟਾਂ ਦਾ ਐਲਾਨ ਕੀਤਾ ਜੋ ਵਾਤਾਵਰਨ ਸੰਭਾਲ ਅਤੇ ਅਗਨੀਵੀਰ ਸਕੀਮ ਨੂੰ ਮਜ਼ਬੂਤ ਕਰਨਗੇ। ਚੰਡੀਗੜ੍ਹ ਪ੍ਰੈੱਸ ਕਲੱਬ […]

Continue Reading

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ,ਕਿਹਾ, ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋਇਆ

ਚੰਡੀਗੜ੍ਹ, 27 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਮਹਾਨ […]

Continue Reading

ਪੰਜਾਬ ਸਰਕਾਰ ਨੇ ਸੈਨਿਕਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ: ਮੋਹਿੰਦਰ ਭਗਤ

ਚੰਡੀਗੜ੍ਹ, 27 ਦਸੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਮਹੱਤਵਪੂਰਨ ਪਹਿਲਕਦਮੀਆਂ ਸਾਡੇ ਹਥਿਆਰਬੰਦ ਸੈਨਿਕਾਂ ਪ੍ਰਤੀ […]

Continue Reading

ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 27 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਸੂਬੇ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ […]

Continue Reading

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਅਮਨ ਅਰੋੜਾ, ਸਾਥੀ ਕੈਬਨਿਟ ਮੰਤਰੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ […]

Continue Reading

ਸਿੱਖ ਪਛਾਣ ਨੂੰ ਦੁਨੀਆਂ ਭਰ ਵਿੱਚ ਭਰਵਾਂ ਮਾਨ-ਸਨਮਾਨ ਦਵਾਉਣ ਵਾਲੇ ਡਾ. ਮਨਮੋਹਣ ਸਿੰਘ ਨੂੰ ਨਿੱਘੀ ਸ਼ਰਧਾਂਜਲੀ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 27 ਦਸੰਬਰ ,ਬੋਲੇ ਪੰਜਾਬ ਬਿਊਰੋ: ਲਹਿੰਦੇ ਪੰਜਾਬ ਦੇ ਚਕਵਾਲ ਜ਼ਿਲ੍ਹੇ ਦੇ ਨਿੱਕੇ ਜਿਹੇ ਪਿੰਡ ਗਹਿ ਵਿਖੇ ਛੋਟੇ ਜਿਹੇ ਸਿੱਖ ਵਪਾਰੀ ਦੇ ਘਰ ਜਨਮੇ, ਡਾ. ਮਨਮੋਹਨ ਸਿੰਘ ਨੇ ਭਾਰਤ ਦਾ ਇਕ ਦਹਾਕਾ ਪ੍ਰਧਾਨ ਮੰਤਰੀ ਹੁੰਦਿਆਂ, ਦਸਤਾਰਧਾਰੀ ਪੂਰਨ ਸਿੱਖ ਦੇ ਰੂਪ ਵਿੱਚ ਸਿੱਖ ਅਤੇ ਪੰਜਾਬ ਪਹਿਚਾਣ ਨੂੰ ਦੁਨੀਆਂ ਭਰ ਦੇ ਉੱਚੇ/ਅਹਿਮ ਹਲਕਿਆਂ ਵਿੱਚ ਮਾਨ-ਸਨਮਾਨ ਦਵਾਇਆ।ਲੰਬੀ ਜ਼ਿੰਦਗੀ […]

Continue Reading

ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ

ਚੰਡੀਗੜ੍ਹ, 27 ਦਸੰਬਰ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ ‘ਤੇ […]

Continue Reading

ਕੱਲ੍ਹ ਕਿਸਾਨ ਆਗੂ ਡੱਲੇਵਾਲ ਦਾ ਪੱਖ ਵੀਡੀਓ ਕਾਨਫਰੰਸ ਰਾਹੀਂ ਸੁਣੇਗਾ ਸੁਪਰੀਮ ਕੋਰਟ

ਚੰਡੀਗੜ੍ਹ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜੋ 32 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਡੱਲੇਵਾਲ ਨੂੰ ਦਿੱਤੀ ਜਾ ਰਹੀ ਮੈਡੀਕਲ ਮਦਦ ਜਾਰੀ ਰੱਖੀ ਜਾਵੇ। ਇੰਝ ਲਗਦਾ ਹੈ ਕਿ ਪੰਜਾਬ […]

Continue Reading

ਪੰਜਾਬ ਸਰਕਾਰ ਵੱਲੋਂ ਵੀ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਹਫ਼ਤਾ ਸੋਗ ਮਨਾਉਣ ਦਾ ਐਲਾਨ

ਚੰਡੀਗੜ੍ਹ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਦਿਹਾਂਤ ’ਤੇ ਪੰਜਾਬ ’ਚ ਵੀ 7 ਦਿਨ ਦਾ ਸਰਕਾਰੀ ਸੋਗ ਘੋਸ਼ਿਤ ਕੀਤਾ ਗਿਆ ਹੈ। ਹੁਕਮਾਂ ਅਨੁਸਾਰ, ਰਾਜ ਵਿੱਚ ਤਿਰੰਗਾ ਅੱਧਾ ਝੁਕਿਆ ਰਹੇਗਾ ਅਤੇ ਰਾਜ ਸਰਕਾਰ ਵੱਲੋਂ ਕਿਸੇ ਮਨੋਰੰਜਕ ਪ੍ਰੋਗਰਾਮ ਦਾ ਆਯੋਜਨ ਨਹੀਂ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ […]

Continue Reading