Punjab Government ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ 27 ਦਸੰਬਰ ,ਬੋਲੇ ਪੰਜਾਬ ਬਿਊਰੋ : Punjab Government ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-12-2024,ਅੰਗ 645 Sachkhand Sri Harmandir Sahib Amritsar Vikhe Hoyea Amrit Wele Da Mukhwak Ang: 645, 27-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੭ ਦਸੰਬਰ, ੨੦੨੪(ਅੰਗ: ੬੪੫)27-12-2024ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਚੰਡੀਗੜ੍ਹ, 26 ਦਸੰਬਰ ,ਬੋਲੇ ਪੰਜਾਬ ਬਿਊਰੋ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ […]

Continue Reading

ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਚੰਡੀਗੜ, 26 ਦਸੰਬਰ ,ਬੋਲੇ ਪੰਜਾਬ ਬਿਊਰੋ : ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ […]

Continue Reading

ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਚੰਡੀਗੜ੍ਹ, 26 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ […]

Continue Reading

ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਚੰਡੀਗੜ, 26 ਦਸੰਬਰ,ਬੋਲੇ ਪੰਜਾਬ ਬਿਊਰੋ : ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ […]

Continue Reading

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 26 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਨਵ-ਨਿਯੁਕਤ […]

Continue Reading

ਮੈਨੂੰ ਮੁੱਖ ਮੰਤਰੀ ਬਣਾਉਣ ਦਾ ਆਫਰ ਆਇਆ ਸੀ : ਸੋਨੂੰ ਸੂਦ

ਚੰਡੀਗੜ੍ਹ, 26 ਦਸੰਬਰ, ਬੋਲੇ ਪੰਜਾਬ ਬਿਊਰੋ : ਫਿਲਮ ਆਦਾਕਾਰ ਸੋਨੂੰ ਸੂਦ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਬਣਾਉਣ ਦੀ ਆਫਰ ਆਇਆ ਹੈ। ਸੋਨੂੰ ਸੂਦ ਵੱਲੋਂ ਕੋਵਿਡ ਦੌਰਾਨ ਲੋਕਾਂ ਦੀ ਕੀਤੀ ਗਈ ਮਦਦ ਨੂੰ ਨਹੀਂ ਭੁਲਾਇਆ ਜਾ ਸਕਦਾ। ਸੋਨੂੰ ਸੂਦ ਨੇ ਹਿਊਮਨਜ਼ ਆਫ ਬੰਬੇ ਨਾਲ ਗੱਲਬਾਤ ਕਰਦੇ ਹੋਏ ਕਿਹਾ […]

Continue Reading

ਬਲਾਤਕਾਰ ਦੇ ਮਾਮਲੇ ‘ਚ ਲ ਅਦਾਲਤ ਨੇ ਵਿਅਕਤੀ ਨੂੰ ਸੁਣਾਈ 20 ਸਾਲ ਕੈਦ ਦੀ ਸਜ਼ਾ

ਚੰਡੀਗੜ੍ਹ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਸਾਲ 2022 ਵਿੱਚ ਨਾਬਾਲਿਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਨੇ ਮੰਗਲਵਾਰ ਨੂੰ ਇਕ ਦਰਿੰਦੇ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਦੋਸ਼ੀ ’ਤੇ 50 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ। ਦੋਸ਼ੀ ਦੀ ਪਛਾਣ ਪੰਚਕੂਲਾ ਦੇ ਸਤਿੰਦਰ ਸਿੰਘ ਉਰਫ਼ ਸੱਨੀ ਦੇ ਰੂਪ […]

Continue Reading

ਪੰਜਾਬ ਵਿੱਚ ਥਾਣਿਆਂ ’ਤੇ ਹਮਲਿਆਂ ਤੋਂ ਬਾਅਦ ਚੰਡੀਗੜ੍ਹ ‘ਚ ਅਲਰਟ

ਚੰਡੀਗੜ੍ਹ, 26 ਦਸੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚ ਥਾਣਿਆਂ ’ਤੇ ਹਮਲਿਆਂ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਥਾਣਿਆਂ ਅਤੇ ਪੁਲਿਸ ਹੈੱਡਕੁਆਟਰ ਦੀ ਸੁਰੱਖਿਆ ਮਜ਼ਬੂਤ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਮੌਖਿਕ ਹੁਕਮ ਜਾਰੀ ਕੀਤੇ ਹਨ ਕਿ ਥਾਣਿਆਂ ਦੇ ਮੁੱਖ ਗੇਟ ’ਤੇ ਸੰਤਰੀ ਤਾਇਨਾਤ ਕੀਤੇ ਜਾਣ। ਇਸਦੇ ਨਾਲ ਹੀ ਬਲਿੰਕਰ ਲਾਈਟ ਜਲਾਈ ਰੱਖੀ ਜਾਵੇ। ਇਸਦੇ ਬਾਅਦ ਸ਼ਹਿਰ […]

Continue Reading