ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 613

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-12-2024,ਅੰਗ613 Sachkhand Sri Harmandir Sahib Amritsar Vikhe Hoyea Amrit Wele Da Mukhwak Ang: 613, 26-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੨ ਪੋਹ (ਸੰਮਤ ੫੫੬ ਨਾਨਕਸ਼ਾਹੀ) 26-12-2024 ਸੋਰਠਿ ਮਹਲਾ ੫ ॥ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ […]

Continue Reading

ਮੁੱਖ ਮੰਤਰੀ ਦੀ ਅਗਵਾਈ ‘ਚ ਪੰਜਾਬ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ

ਚੰਡੀਗੜ੍ਹ, 25 ਦਸੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ ਨਾਮ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 25 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ 30ਵੀਂ ਬਰਸੀ ਮੌਕੇ ਏਕਤਾ ਸਥਲ, ਰਾਜ ਘਾਟ, ਨਵੀਂ ਦਿੱਲੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਹ ਸਮਾਗਮ ਦੇਸ਼ ਦੇ ਇਤਿਹਾਸ ‘ਤੇ ਅਮਿੱਟ ਛਾਪ ਛੱਡਣ ਵਾਲੇ ਮਹਾਨ ਆਗੂ ਨੂੰ ਦਿਲੋਂ […]

Continue Reading

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਸੂਬੇ ਦੇ ਵੱਕਾਰੀ ਜ਼ਮੀਨਦੋਜ਼ ਪਾਈਪਲਾਈਨ ਨੈਟਵਰਕ ਤੋਂ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਹੋਵੇਗਾ ਲਾਭ ਚੰਡੀਗੜ੍ਹ, 25 ਦਸੰਬਰ ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਜਾਂਚ ਕਰਨ ਲਈ ਜਾ ਰਹੇ ਡਾਕਟਰਾਂ ਦੀ ਗੱਡੀ ਨਾਲ ਹਾਦਸਾ

ਚੰਡੀਗੜ੍ਹ 25 ਦਸੰਬਰ ,ਬੋਲੇ ਪੰਜਾਬ ਬਿਊਰੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਚੈੱਕਅਪ ਕਰਨ ਜਾ ਰਹੇ ਡਾਕਟਰਾਂ ਦੀ ਗੱਡੀ ਅੱਜ ਹਾਦਸੇ ਦਾ ਸ਼ਿਕਾਰ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਅੱਜ ਰਜਿੰਦਰਾ ਹਸਪਤਾਲ ਤੋਂ ਜਗਜੀਤ ਸਿੰਘ ਡੱਲੇਵਾਲ ਦੀ ਜਾਂਚ ਕਰਨ ਲਈ ਆ ਰਹੇ ਡਾਕਟਰਾਂ ਦੀ ਗੱਡੀ ਨਾਲ ਪਾਤੜਾਂ ਨੇੜੇ ਹਾਦਸਾ ਵਾਪਰ ਗਿਆ। ਕਾਰ ਨੂੰ […]

Continue Reading

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਚੰਡੀਗੜ੍ਹ, 25 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਬਹੁਤ ਸਾਰੀਆਂ ਪਹਿਲਕਦਮੀਆਂ ਅਮਲ ਵਿੱਚ ਲਿਆਂਦੀਆਂ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 603

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-12-2024 ਅੰਗ 603 Sachkhand Sri Harmandir Sahib Amritsar Vikhe Hoyea Amrit Wele Da Mukhwak Ang: 603, 25-12-2024 25-12-20245.30 AM ਸੋਰਠਿ ਮਹਲਾ ੩ ॥ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ […]

Continue Reading

ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

ਚੰਡੀਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਹੁਣ ਤੱਕ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋ ਗਿਆ ਹੈ, ਜਿਸ ਨਾਲ ਸੂਬੇ ਦੇ ਲਗਭਗ […]

Continue Reading

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਚੰਡੀਗੜ੍ਹ : 24 ਦਸੰਬਰ ,ਬੋਲੇ ਪੰਜਾਬ ਬਿਊਰੋ :ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ […]

Continue Reading

ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਦਸੰਬਰ, ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ […]

Continue Reading