ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

ਚੰਡੀਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਨੂੰ ਵਸਤਾਂ ਅਤੇ ਸੇਵਾ ਕਰ (ਜੀ.ਐੱਸ.ਟੀ.) ਦੇ ਦਾਇਰੇ ‘ਚ ਲਿਆਉਣ ਦੇ ਏਜੰਡੇ ਦਾ ਸਖਤ ਵਿਰੋਧ ਕਰਦੇ ਹੋਏ ਜ਼ੋਰ ਦੇ ਕੇ ਕਿਹਾ ਹੈ ਕਿ ਏ.ਟੀ.ਐੱਫ. ਨੂੰ ਜੀ.ਐੱਸ.ਟੀ ਦੇ ਘੇਰੇ ‘ਚ ਸ਼ਾਮਲ ਕਰਨ ਨਾਲ ਪੈਟਰੋਲੀਅਮ ਪਦਾਰਥਾਂ ਨੂੰ ਵੈਲੀਊ […]

Continue Reading

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਚੰਡੀਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ 264 ਮੈਗਾਵਾਟ ਸਮਰੱਥਾ ਦੇ 66 ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ

ਸੌਂਦ ਵੱਲੋਂ ਹੋਰ ਕਾਰੋਬਾਰੀਆਂ ਤੇ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਆਪਣੀਆਂ ਸਨਅਤਾਂ ਸ਼ੁਰੂ ਕਰਨ ਦਾ ਸੱਦਾ ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ :

Continue Reading

ਭਾਜਪਾ ਦੀ ਭਗਵੰਤ ਮਾਨ ਨੂੰ ਚੁਣੌਤੀ, ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇ ਫਸਲਾਂ

ਹਿੰਮਤ ਹੈ ਤਾਂ ਭਗਵੰਤ ਮਾਨ ਹਰਿਆਣਾ ਦੀ ਭਾਜਪਾ ਸਰਕਾਰ ਵਾਂਗ ਘੱਟੋ-ਘੱਟ ਸਮਰਥਨ ਮੁੱਲ ‘ਤੇ 24 ਫਸਲਾਂ ਖਰੀਦਣ ਦਾ ਐਲਾਨ ਕਰੇ: ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ : ਕਿਸਾਨ ਮੋਰਚਾ ਦੇ ਸਾਬਕਾ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ […]

Continue Reading

ਜਨਮ ਦਿਨ ਦੀ ਪਾਰਟੀ ਦੌਰਾਨ ਇੱਕ ਹੋਟਲ ਦੀ ਪਾਰਕਿੰਗ ਵਿੱਚ ਚੱਲੀਆਂ ਗੋਲੀਆਂ, ਲੜਕੀ ਸਮੇਤ ਤਿੰਨ ਨੌਜਵਾਨਾਂ ਦੀ ਮੌਤ

ਚੰਡੀਗੜ੍ਹ 23 ਦਸੰਬਰ ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਪੰਚਕੂਲਾ ਜ਼ਿਲੇ ਵਿੱਚ ਸੋਮਵਾਰ ਤੜਕੇ 3 ਵਜੇ ਜਨਮ ਦਿਨ ਦੀ ਪਾਰਟੀ ਦੌਰਾਨ ਇੱਕ ਹੋਟਲ ਦੀ ਪਾਰਕਿੰਗ ਵਿੱਚ ਜ਼ਬਰਦਸਤ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਦਿੱਲੀ ਦੇ ਦੋ ਨੌਜਵਾਨਾਂ ਅਤੇ ਨਵੀਂ ਸਕਾਰਪੀਓ ਗੱਡੀ ਵਿੱਚ ਬੈਠੀ ਜੀਂਦ ਦੀ ਇੱਕ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਤਿੰਨਾਂ […]

Continue Reading

ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ, ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਹੋਈਆਂ ਸ਼ੁਰੂ: ਮੁੰਡੀਆਂ

ਦੋ ਸਫ਼ਲ ਨਿਲਾਮੀਆਂ ਰਾਹੀਂ ਵੱਖ-ਵੱਖ ਜਾਇਦਾਦਾਂ ਦੀ ਵਿਕਰੀ ਜ਼ਰੀਏ ਕਮਾਏ 5060 ਕਰੋੜ ਰੁਪਏ ਚੰਡੀਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 ਵਿੱਚ ਵੱਡੇ ਕੰਮ ਕੀਤੇ ਗਏ। […]

Continue Reading

ਚੰਡੀਗੜ੍ਹ: ‘ਸਾਹਿਤ ਅਤੇ ਦਰਸ਼ਨ: ਅੰਤਰ ਸੰਵਾਦ’ ‘ਤੇ ਦੋ ਰੋਜ਼ਾ ਸੈਮੀਨਾਰ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਸਾਹਿਤ ਅਕਾਦਮੀ ਨਵੀਂ ਦਿੱਲੀ ਵੱਲੋ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ “ਸਾਹਿਤ ਅਤੇ ਦਰਸ਼ਨ: ਅੰਤਰ ਸੰਵਾਦ” ‘ਤੇ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਅੱਜ ਸਮਾਪਨ ਸਮਾਰੋਹ ‘ਤੇ ਅਸ਼ੀਰਵਾਦ ਤੇ ਅਗਵਾਈ ਦੇਣ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਉੱਚੇਚੇ ਤੌਰ ‘ਤੇ ਕਲਾ ਭਵਨ ਸੈਕਟਰ ਸੋਲਾਂ […]

Continue Reading

ਪੰਜਾਬ ‘ਚ ਪੈ ਰਿਹਾ ਮੀਂਹ, ਵਧੇਗੀ ਠੰਢ

ਚੰਡੀਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਅੱਜ ਸੋਮਵਾਰ ਨੂੰ ਮੌਸਮ ਬਦਲ ਗਿਆ ਹੈ।ਅੱਜ ਪੰਜਾਬ ਵਿੱਚ ਮੀਂਹ ਪੈ ਰਿਹਾ ਹੈ।ਮੌਸਮ ਵਿਭਾਗ ਨੇ ਸੋਮਵਾਰ ਤੋਂ ਤਿੰਨ ਦਿਨਾਂ ਲਈ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਸੀ।ਅੱਜ ਸੋਮਵਾਰ ਸਵੇਰੇ ਧੂਪ ਨਹੀਂ ਨਿਕਲੀ। ਬੱਦਲ ਛਾਏ ਹੋਣ ਕਾਰਨ ਮੀਂਹ ਪੈ ਰਿਹਾ ਹੈ। ਜਲੰਧਰ ਅਤੇ ਫਰੀਦਕੋਟ ਸਮੇਤ ਕਈ ਜ਼ਿਲ੍ਹਿਆਂ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-12-2024,ਅੰਗ 609 Sachkhand Sri Harmandir Sahib Amritsar Vikhe Hoyea Amrit Wele Da Mukhwak Ang: 609 ,23-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੯ ਪੋਹ (ਸੰਮਤ ੫੫੬ ਨਾਨਕਸ਼ਾਹੀ) 23-12-202405:30AM IST ਸੋਰਠਿ ਮਹਲਾ ੫ ॥ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 22 ਦਸੰਬਰ:   ਸੂਬੇ ਵਿੱਚ ਨਸ਼ਾ ਤਸਕਰੀ  ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਫੜੇ ਗਏ ਸਨ, ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ […]

Continue Reading