ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ, ਕਈ ਦਿਨ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੇ ਆਸਾਰ 

ਚੰਡੀਗੜ੍ਹ, 6 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ 6 ਅਕਤੂਬਰ ਤੋਂ ਮੌਸਮ ਬਦਲਣ ਵਾਲਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ […]

Continue Reading

ਗਾਇਤਰੀ ਬਿਸ਼ਨੋਈ ਦੀ ਸ਼ਿਕਾਇਤ ‘ਤੇ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਪਰਚਾ ਦਰਜ 

ਮੋਹਾਲੀ, 6 ਅਕਤੂਬਰ, ਬੋਲੇ ਪੰਜਾਬ ਬਿਊਰੋ : ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਮੋਹਾਲੀ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਮਾਮਲਾ ਆਮ ਆਦਮੀ ਪਾਰਟੀ ਦੀ ਪੰਜਾਬ ਪ੍ਰਭਾਰੀ ਗਾਇਤਰੀ ਬਿਸ਼ਨੋਈ ਦੀ ਸ਼ਿਕਾਇਤ ਨਾਲ ਜੁੜਿਆ ਹੋਇਆ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਖਹਿਰਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ’ਤੇ […]

Continue Reading

ਹਾਈ ਕੋਰਟ ‘ਚ ਅੱਜ ਫਿਰ ਹੋਵੇਗੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਸੁਣਵਾਈ 

ਚੰਡੀਗੜ੍ਹ, 6 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ (6 ਅਕਤੂਬਰ) ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਨਾਲ ਸਬੰਧਤ ਮਾਮਲੇ ਦੀ ਮੁੜ ਸੁਣਵਾਈ ਕਰੇਗਾ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅੱਜ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋ ਸਕਦੇ ਹਨ; ਅਦਾਲਤ ਵੱਲੋਂ ਉਨ੍ਹਾਂ ਨੂੰ ਤਲਬ ਕੀਤਾ […]

Continue Reading

ਸੱਸ ਨਾਲ ਝਗੜੇ ਤੋਂ ਬਾਅਦ ਨੂੰਹ ਨੇ ਨਹਿਰ ‘ਚ ਛਾਲ ਮਾਰੀ 

ਲੁਧਿਆਣਾ, 6 ਅਕਤੂਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਬਰੇਟਾ ਰੋਡ ਇਲਾਕੇ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਸੱਸ ਨਾਲ ਘਰੇਲੂ ਕਲੇਸ਼ ਤੋਂ ਪਰੇਸ਼ਾਨ ਇੱਕ ਔਰਤ ਨੇ ਗਿੱਲ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਔਰਤ ਦੀ ਪਛਾਣ ਸਿਮਰਨ ਵਜੋਂ ਹੋਈ ਹੈ। ਖੁਸ਼ਕਿਸਮਤੀ ਨਾਲ, ਮੌਕੇ ‘ਤੇ ਮੌਜੂਦ ਲੋਕਾਂ ਦੀ ਤੁਰੰਤ ਕਾਰਵਾਈ ਸਦਕਾ ਉਸ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 608, 06-10-2026

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ […]

Continue Reading

ਚੰਡੀਗੜ੍ਹ ਦੇ ਪੀਯੂ ਨੇੜੇ ਲੜਕੀ ਨਾਲ ਛੇੜਛਾੜ

ਚੰਡੀਗੜ੍ਹ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸੈਕਟਰ-15 ਮਾਰਕੀਟ ਨੇੜੇ ਇੱਕ ਥਾਰ ਕਾਰ ਵਿੱਚ ਦੋ ਨੌਜਵਾਨਾਂ ਨੇ ਇੱਕ ਲੜਕੀ ਨਾਲ ਕਥਿਤ ਤੌਰ ‘ਤੇ ਛੇੜਛਾੜ ਕੀਤੀ। ਲੜਕੀ ਦਾ ਦੋਸ਼ ਹੈ ਕਿ ਕਾਰ ਵਿੱਚ ਸਵਾਰ ਨੌਜਵਾਨਾਂ ਨੇ ਉਸ ਵੱਲ ਅੱਖ ਮਾਰੀ ਅਤੇ ਅਸ਼ਲੀਲ ਇਸ਼ਾਰੇ ਵੀ ਕੀਤੇ। ਲੜਕੀ ਨੇ ਇਨ੍ਹਾਂ ਨੌਜਵਾਨਾਂ ਦੀ ਵੀਡੀਓ ਵੀ ਬਣਾਈ, ਜੋ ਹੁਣ […]

Continue Reading

ਇੱਟਾਂ ਨਾਲ ਭਰੀ ਟਰਾਲੀ ਨੇ ਹੈਂਡਬਾਲ ਖਿਡਾਰਨ ਨੂੰ ਕੁਚਲਿਆ

ਲੁਧਿਆਣਾ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; 14 ਸਾਲਾ ਹੈਂਡਬਾਲ ਖਿਡਾਰਨ ਅੰਸ਼ਿਕਾ ਲੁਧਿਆਣਾ ਵਿੱਚ ਇੱਕ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ ਬੈਠੀ। ਅੰਸ਼ਿਕਾ ਅਲਪਾਈਨ ਸਕੂਲ ਵਿੱਚ 9ਵੀਂ ਜਮਾਤ ਦੀ ਵਿਦਿਆਰਥਣ ਸੀ। ਅਗਲੇ ਦਿਨ ਉਹ ਆਪਣਾ ਰਾਜ ਪੱਧਰੀ ਮੈਚ ਖੇਡਣ ਲਈ ਬਠਿੰਡਾ ਜਾਣ ਵਾਲੀ ਸੀ। ਉਹ ਮੈਚ ਲਈ ਪੂਰੀ ਮਿਹਨਤ ਨਾਲ ਤਿਆਰੀ ਕਰ ਰਹੀ ਸੀ, ਪਰ ਕਿਸਮਤ […]

Continue Reading

NSUI ਦੇ ਪ੍ਰਦਰਸ਼ਨ ਦੌਰਾਨ ਹੋਈ ਕਥਿਤ ਹਿੰਸਾ ਦੇ ਸਬੰਧ ‘ਚ 4 FIR ਦਰਜ, 18 ਵਿਅਕਤੀ ਗ੍ਰਿਫ਼ਤਾਰ

ਨਵੀਂ ਦਿੱਲੀ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਪੁਲੀਸ ਨੇ ਸੋਮਵਾਰ ਨੂੰ ਪਾਰਲੀਮੈਂਟ ਸਟਰੀਟ ਇਲਾਕੇ ਵਿੱਚ ਐੱਨ ਐੱਸ ਯੂ ਆਈ (NSUI) ਦੇ ਪ੍ਰਦਰਸ਼ਨ ਦੌਰਾਨ ਹੋਈ ਕਥਿਤ ਹਿੰਸਾ ਦੇ ਸਬੰਧ ਵਿੱਚ ਚਾਰ ਐੱਫ ਆਈ ਆਰ (FIR) ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਸੀ ਆਈ ਐੱਸ ਐੱਫ (CISF) ਦੇ ਇੱਕ ਜਵਾਨ ਨੂੰ ਕਥਿਤ ਤੌਰ ‘ਤੇ ਚਾਕੂ ਮਾਰਨ, ਦੰਗਾ […]

Continue Reading

ਸ੍ਰੀ ਆਨੰਦਪੁਰ ਸਾਹਿਬ ਮਾਮਲੇ ਦੀ ਜਾਂਚ ਰਿਪੋਰਟ ਭਲਕੇ 12 ਵਜੇ ਹੋਵੇਗੀ ਜਨਤਕ

ਅਮ੍ਰਿਤਸਰ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਰਿਪੋਰਟ ਭਲਕੇ 12 ਵਜੇ ਜਨਤਕ ਕੀਤੀ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸਾਂਝੀ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ ਇਸ ਕਰਕੇ ਜਾਂਚ ਕਮੇਟੀ ਨੂੰ ਸਮਾਂਬੱਧ ਤਰੀਕੇ […]

Continue Reading

CBI ਜਾਂਚ ਵਾਲੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਵਾਂਗੇ -ਚੀਮਾ

ਚੰਡੀਗੜ੍ਹ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗ ਵਿੱਚ ਲੈਣ-ਦੇਣ ਆਦਿ ਦੇ ਦੋਸ਼ਾਂ ਦੀ ਜਾਂਚ ਸੀ ਬੀ ਆਈ (CBI) ਨੂੰ ਸੌਂਪਣ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਵਿੱਤ […]

Continue Reading