ਪੰਜਾਬ ਪੁਲਿਸ ਦੀ ਮੁਸਤੈਦੀ ਕਾਰਨ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋ ਗਈ : ਭਗਵੰਤ ਮਾਨ

ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਦੌਰਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਅੱਜ ਕਿਸੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਦਿੱਤਾ ਹੈ। ਇਹ ਪੰਜਾਬ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣਗੇ

ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦਾ ਬੁੱਤ ਜਨਤਾ ਨੂੰ ਸਮਰਪਿਤ ਕਰਨਗੇ। ਇਹ ਮੂਰਤੀ 35 ਫੁੱਟ ਉੱਚੀ ਹੈ। ਉਦਘਾਟਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ […]

Continue Reading

ਸੌੜੀ ਤੇ ਨਿੱਜਪ੍ਰਸਤ ਅਕਾਲੀ ਲੀਡਰ/ਸਿਆਸਤ ਵਿਰੁੱਧ ਅਕਾਲ ਤਖ਼ਤ ਦੇ ਇਤਿਹਾਸਕ ਫੈਸਲੇ ਦਾ ਭਰਵਾਂ ਸਵਾਗਤ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ 3 ਦਸੰਬਰ,ਬੋਲੇ ਪੰਜਾਬ ਬਿਊਰੋ: ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੱਲ੍ਹ ਦਿੱਤੇ ਇਤਿਹਾਸਕ ਫੈਸਲੇ ਨੇ ਚਾਰ ਦਹਾਕਿਆਂ ਤੋਂ ਚਲਦੀ ਨਿੱਜਪ੍ਰਸਤ ਅਤੇ ਸੌੜੀ ਅਕਾਲੀ ਸਿਆਸਤ ਅਤੇ ਲੀਡਰਾਂ ਦੀਆਂ ਕਾਰਵਾਈਆਂ ਨੂੰ ਪੰਥ ਵਿਰੋਧੀ ਕਰਾਰ ਦਿੱਤਾ ਹੈ। ਇਸ ਨੇ ਸਿੱਖ ਮੂਲ ਸਿਧਾਤਾਂ ਉਤੇ ਅਧਾਰਤ ਰਾਜਨੀਤੀ ਲਈ ਮੁੜ ਸੁਰਜੀਤੀ ਦਾ ਰਾਹ ਖੋਲ੍ਹਿਆ ਹੈ।ਕੇਂਦਰੀ ਸ੍ਰੀ ਗੁਰੂ ਸਿੰਘ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-12-2024 ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 04-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 04-12-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ […]

Continue Reading

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 248 ਪਿੰਡਾਂ ਦੀਆਂ ਪੰਚਾਇਤਾਂ ਦੇ ਨਵੇਂ ਚੁਣੇ […]

Continue Reading

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ ਇੱਕ ਅਹਿਮ ਮੀਲ ਪੱਥਰ ਸਥਾਪਿਤ ਕਰਨ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ […]

Continue Reading

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ  ਬਾਤ

ਚੰਡੀਗੜ੍ਹ, 3 ਦਸੰਬਰ ,ਬੋਲੇ ਪੰਜਾਬ ਬਿਊਰੋ : ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ […]

Continue Reading

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ-ਡਾ.ਰਵਜੋਤ ਸਿੰਘ

ਕੈਬਨਿਟ ਮੰਤਰੀ ਨੇ 4.35 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ 8 ਹਜ਼ਾਰ ਤੋਂ ਵੱਧ ਲੋਕਾਂ ਨੂੰ ਮਿਲੇਗਾ ਸਾਫ ਪਾਣੀ ਮਈ 2025 ਮਈ ਤੱਕ ਪ੍ਰਾਜੈਕਟ ਮੁਕੰਮਲ ਕਰਨ ਦੀ ਟੀਚਾ ਫਗਵਾੜਾ/ਚੰਡੀਗੜ੍ਹ, 3 ਦਸੰਬਰ,ਬਿੋਲੇ ਪੰਜਾਬ ਬਿਊਰੋ :   ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ […]

Continue Reading

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਤੇ ਰਾਜ ਪੱਧਰੀ ਸਮਾਗਮ ਵਿੱਚ ਸਰਬਉਤਮ ਸੰਸਥਾਵਾਂ, ਵਿਅਕਤੀਆਂ, ਖਿਡਾਰੀਆਂ, ਅਧਿਕਾਰੀਆਂ ਆਦਿ ਦਾ ਸਨਮਾਨ ਦਿਵਿਆਂਗਜਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਦਿਵਿਆਂਗਜਨਾਂ ਨੂੰ ਸਮਾਜ ਵਿੱਚ ਬਣਦਾ ਮਾਨ ਸਨਮਾਨ ਦੇਣਾ ਚਾਹੀਦਾ ਹੈ- ਸੇਖੋਂ ਫ਼ਰੀਦਕੋਟ/ਚੰਡੀਗੜ੍ਹ 03 ਦਸੰਬਰ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਨੇ ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਤੋਂ ਐਂਟਰੀਆਂ ਮੰਗੀਆਂ: ਸਿਬਿਨ ਸੀ 10 ਦਸੰਬਰ ਤੱਕ ਭੇਜੀਆਂ ਜਾ ਸਕਦੀਆਂ ਹਨ ਐਂਟਰੀਆਂ ਚੰਡੀਗੜ੍ਹ, 3 ਦਸੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ […]

Continue Reading