ਕੇਂਦਰੀ ਨਸ਼ਾ ਵਿਰੋਧੀ ਏਜੰਸੀ ਵੱਲੋਂ ਪੰਜਾਬ ਨੂੰ ਦੇਸ਼ ਭਰ ‘ਚੋਂ ਨਸ਼ਿਆਂ ਦੇ ਮਾਮਲੇ ਵਿੱਚ ਦੂਸਰੇ ਨੰਬਰ ਤੇ ਘੋਸ਼ਿਤ ਕਰਨਾ ਗਹਿਰੀ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ

ਰਿਪੋਰਟ ਵਿੱਚ 14 ਤੋਂ 17 ਸਾਲ ਦੇ ਬੱਚਿਆਂ ਨੂੰ ਨਸ਼ਿਆਂ ਵਿੱਚ ਗ੍ਰਸਤ ਹੋਣ ਦੇ ਕੀਤੇ ਗਏ ਖੁਲਾਸੇ  ਚੰਡੀਗੜ੍ਹ , 30 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਦੀ ਐਂਟੀ ਨਾਰਕੋਟਿਕ ਏਜੰਸੀ ਵਲੋਂ ਦੇਸ਼ ਭਰ ਵਿੱਚੋਂ ਨਸ਼ਿਆਂ ਦੇ ਖੇਤਰ ਵਿੱਚ ਪੰਜਾਬ ਨੂੰ ਦੂਸਰੇ ਨੰਬਰ ਤੇ […]

Continue Reading

ਪੰਜ ਨਗਰ ਨਿਗਮਾਂ ਲਈ ਅਬਜ਼ਰਵਰ ਕੀਤੇ ਨਿਯੁਕਤ

ਚੰਡੀਗੜ੍ਹ: 30 ਨਵੰਬਰ, ਬੋਲੇ ਪੰਜਾਬ ਬਿਊਰੋ ;  ਮੀਟਿੰਗ ਦੌਰਾਨ ਸੂਬਾ ਪ੍ਰਧਾਨ ਅਮਨ ਅਰੋੜਾ ਨੇ ‘ਆਪ’ ਮੰਤਰੀਆਂ ਨੂੰ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਲਈ ਅਬਜ਼ਰਵਰ ਨਿਯੁਕਤ ਕੀਤਾ।  ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ, ਮੰਤਰੀ ਹਰਭਜਨ ਸਿੰਘ ਨੂੰ ਜਲੰਧਰ, ਵਰਿੰਦਰ ਗੋਇਲ ਨੂੰ ਪਟਿਆਲਾ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੂੰ ਲੁਧਿਆਣਾ ਨਗਰ ਨਿਗਮ […]

Continue Reading

ਸਕੂਲ ਟਰਿੱਪ ‘ਤੇ ਕਸੌਲ ਘੁੰਮ ਕੇ ਆਏ ਚਾਰ ਬੱਚੇ ਲਾਪਤਾ

ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਸਕੂਲ ਦੇ ਟਰਿੱਪ ‘ਤੇ ਕਸੌਲ ਘੁੰਮਣ ਗਏ ਚਾਰ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੰਚਕੂਲਾ ਦੇ ਪ੍ਰਾਈਵੇਟ ਸਕੂਲ ਦੇ ਬੱਚੇ ਸੈਰ-ਸਪਾਟੇ ‘ਤੇ ਗਏ ਸਨ। ਇਸ ਟਰਿੱਪ ਤੋਂ ਵਾਪਸ ਆਉਣ ਬਾਅਦ 4 ਬੱਚੇ ਅਚਾਨਕ ਲਾਪਤਾ ਹੋ ਗਏ। ਲਾਪਤਾ ਬੱਚਿਆਂ ਦੀ ਉਮਰ 11 ਤੋਂ 12 ਸਾਲ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ ਕੈਡਿਟ ਗੁਰਕੀਰਤ ਸਿੰਘ ਨੇ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਐਸਏਐਸ ਨਗਰ/ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ ; ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.), ਐਸ.ਏ.ਐੱਸ. ਨਗਰ (ਮੋਹਾਲੀ) ਦਾ ਨਾਮ […]

Continue Reading

ਕਮਿਸ਼ਨਰ ਨੇ ਚੰਡੀਗੜ੍ਹ ਦੋ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੀਤਾ ਬਰਖਾਸਤ 

ਡਿਊਟੀ ਠੀਕ ਨਾ ਕਰਨ ਕਾਰਨ ਲਿਆ ਐਕਸ਼ਨ ਚੰਡੀਗੜ੍ਹ, 30 ਨਵੰਬਰ, ਬੋਲੇ ਪੰਜਾਬ ਬਿਊਰੋ ; ਆਪਣੀ ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ, ਆਈ.ਏ.ਐਸ ਨੇ ਸ਼ੁੱਕਰਵਾਰ ਨੂੰ ਇੱਥੋਂ ਦੇ ਪਿੰਡ ਫੈਦਾ ਵਿਖੇ ਸਵੱਛਤਾ ਦੀ ਅਚਨਚੇਤ ਚੈਕਿੰਗ ਦੌਰਾਨ ਨਗਰ ਨਿਗਮ ਦੇ ਦੋ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ […]

Continue Reading

ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲੇਗੀ ਬੁਲੇਟ ਟਰੇਨ,ਕੇਂਦਰ ਸਰਕਾਰ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ

ਪੰਜਾਬ ਦੇ 186 ਪਿੰਡਾਂ ਦੀ ਜ਼ਮੀਨ ਹੋਵੇਗੀ ਐਕੁਆਇਰ, ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਮਿਲੇਗਾ ਰੇਟ ਚੰਡੀਗੜ੍ਹ 30 ਨਵੰਬਰ ,ਬੋਲੇ ਪੰਜਾਬ ਬਿਊਰੋ : ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਹੁਣ ਸਰਵੇਖਣ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ […]

Continue Reading

ਮਿਡ ਡੇ ਮੀਲ ਅਧੀਨ ਕੁਕਿੰਗ ਕੋਸਟ ਦੇ ਰੇਟਾਂ ਵਿੱਚ ਵਾਧਾ

ਚੰਡੀਗੜ੍ਹ 30 ਨਵੰਬਰ ,ਬੋਲੇ ਪੰਜਾਬ ਬਿਊਰੋ ; ਪੀ ਐਮ ਪੋਸ਼ਣ ਸਕੀਮ (ਮਿਡ ਡੇ ਮੀਲ) ਅਧੀਨ ਕੁਕਿੰਗ ਕੋਸਟ ਦੇ ਰੇਟਾਂ ਵਿੱਚ ਵਾਧਾ ਕੀਤਾ ਗਿਆ ਹੈ।

Continue Reading

ਚੰਡੀਗੜ੍ਹ ਵਿਚ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ ਹਿਸਾਰ ‘ਚ ਮੁਕਾਬਲੇ ਤੋਂ ਬਾਅਦ ਕਾਬੂ

ਚੰਡੀਗੜ੍ਹ ਵਿਚ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ ਹਿਸਾਰ ‘ਚ ਮੁਕਾਬਲੇ ਤੋਂ ਬਾਅਦ ਕਾਬੂ ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ 26 ਨਵੰਬਰ ਨੂੰ ਚੰਡੀਗੜ੍ਹ ਵਿਚ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ਾਂ ਨੂੰ ਬੀਤੀ ਸ਼ਾਮ ਨੂੰ ਹਿਸਾਰ ਵਿਚ ਮੁਕਾਬਲੇ ਬਾਅਦ ਪੁਲਿਸ ਨੇ ਫੜ ਲਿਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ […]

Continue Reading

ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚੋਂ ਛੱਡਿਆ, ਖਨੌਰੀ ਪਹੁੰਚੇ

ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚੋਂ ਛੱਡਿਆ, ਖਨੌਰੀ ਪਹੁੰਚੇ ਚੰਡੀਗੜ੍ਹ/ਖਨੌਰੀ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਦੇ ਵਧਦੇ ਰੋਹ ਅੱਗੇ ਝੁਕਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੀ.ਐਮ.ਸੀ. ਹਸਪਤਾਲ ਲੁਧਿਆਣਾ ਤੋਂ ਛੁੱਟੀ ਦੇ ਕੇ ਪੁਲਿਸ ਹਿਰਾਸਤ ਵਿਚੋਂ ਛੱਡ ਦਿੱਤਾ ਹੈ। ਦੇਰ ਰਾਤ ਡੱਲੇਵਾਲ ਦੀ ਹਸਪਤਾਲ ਤੋਂ ਛੁੱਟੀ ਹੋ ਗਈ ਹੈ ਅਤੇ ਉਹ ਹਸਪਤਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 620

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-11-2024,ਅੰਗ 620 Sachkhand Sri Harmandir Sahib Amritsar Vikhe Hoyea Amrit Wele Da Mukhwak Ang: 620,30-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੫ ਮੱਘਰ (ਸੰਮਤ ੫੫੬ ਨਾਨਕਸ਼ਾਹੀ) 30-11-2024 ਸੋਰਠਿ ਮਹਲਾ ੫ ॥ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ […]

Continue Reading