ਚੰਡੀਗੜ੍ਹ ‘ਚ APP ਆਗੂਆਂ ਤੇ ਮੰਤਰੀਆਂ ‘ਤੇ ਜਲ ਤੋਪਾਂ ਦੀ ਵਰਤੋਂ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹੰਗਾਮਾ, ਬੈਂਸ ਦੀ ਪੱਗ ਉਤਰੀ

ਹਰਜੋਤ ਸਿੰਘ ਬੈਂਸ ਜ਼ਖਮੀ ,6 ਮੰਤਰੀਆਂ,ਕਈ ਵਿਧਾਇਕਾਂ ਤੇ ਵਰਕਰ ਲਏ ਹਿਰਾਸਤ ‘ਚ ਚੰਡੀਗੜ੍ਹ, 30 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਝੋਨੇ ਦੀ ਢਿੱਲੀ ਲਿਫਟਿੰਗ ਨੂੰ ਲੈ ਕੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਈ ‘ਆਪ’ ਆਗੂਆਂ ਤੇ ਸਮਰਥਕਾਂ ਨੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ […]

Continue Reading

ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਉਨ੍ਹਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਸ਼ਟਾਚਾਰ ਨਾਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।ਗਵਰਨਰ ਹਾਊਸ […]

Continue Reading

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ ਪ੍ਰਾਪਰਟੀਆਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ […]

Continue Reading

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ […]

Continue Reading

ਝੋਨੇ ਦੀ ਖਰੀਦ ਵਿੱਚ ਦੇਰੀ ਨੂੰ ਲੈਕੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰਾਂ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਦੋਵੇਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ : ਸਰਬਜੀਤ ਝਿੰਜਰ ਚੰਡੀਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਨੇ ਅੱਜ ਆਪਣੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ, ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ, ਜਿਸ ਕਾਰਨ […]

Continue Reading

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਔਰਤਾਂ ਦੇ ਮਾਣ-ਸਤਿਕਾਰ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵੀ ਕੀਤਾ ਪ੍ਰੇਰਿਤ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ […]

Continue Reading

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ […]

Continue Reading

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਮੁਲਜ਼ਮ ਨੇ ਪਹਿਲੀ ਕਿਸ਼ਤ ਵਜੋਂ ਲਏ ਸੀ 5,000 ਰੁਪਏ ਚੰਡੀਗੜ੍ਹ, 30 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ […]

Continue Reading

CM ਮਾਨ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4%DA ਦੇਣ ਦਾ ਕੀਤਾ ਐਲਾਨ

CM ਮਾਨ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4%DA ਦੇਣ ਦਾ ਕੀਤਾ ਐਲਾਨ ਚੰਡੀਗੜ੍ਹ 30 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ […]

Continue Reading

ਜਲ ਸਪਲਾਈ ਕਾਮੇ 9 ਨਵੰਬਰ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕਰਨਗੇ ਝੰਡਾ ਮਾਰਚ :ਵਾਹਿਦਪੁਰੀ

ਪਹਿਲੇ ਜਲ ਸਪਲਾਈ ਮੰਤਰੀ ਅਤੇ ਐਚ ਓ ਡੀ ਚੰਡੀਗੜ੍ਹ ਨਾਲ ਹੋਈਆਂ ਮੀਟਿੰਗਾਂ ਦੇ ਫੈਸਲੇ ਲਾਗੂ ਨਾਂ ਕਰਨ ਤੇ ਫੀਲਡ ਕਾਮਿਆਂ ਵਿੱਚ ਰੋਸ ਚੰਡੀਗੜ੍ਹ 30 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਮੁੱਖ ਦਫਤਰ 1406/22 ਬੀ ਚੰਡੀਗੜ੍ਹ) ਦੇ ਸੁਬਾਈ ਆਗੂਆਂ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ,ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ,ਗੁਰਵਿੰਦਰ ਸਿੰਘ […]

Continue Reading