ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ ‘ਤੇ ਸਬੰਧਤ ਅਧਿਕਾਰੀਆਂ ‘ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ

ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼ ਚੰਡੀਗੜ੍ਹ, ਅਕਤੂਬਰ 24,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਹਨ। ਇਥੇ ਪੰਜਾਬ ਭਵਨ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਸ੍ਰੀ ਗੋਇਲ […]

Continue Reading

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਖੁਸ਼ਖਬਰੀ ;  ਪੱਤਰ ਜਾਰੀ

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਖੁਸ਼ਖਬਰੀ ;  ਪੱਤਰ ਜਾਰੀ ਚੰਡੀਗੜ੍ਹ 24 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਪੱਤਰ ਜਾਰੀ ਕਰ ਕੇ ਵੱਡੀ ਖੁਸ਼ਖਬਰੀ ਦਿੱਤੀ ਹੈ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ 30 ਤਾਰੀਖ ਨੂੰ ਪੈਨਸ਼ਨਾਂ ਜਾਰੀ ਕਰਨ ਦੇ ਹੁਕਮ ਦਿਤੇ ਹਨ

Continue Reading

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ,  ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ,  ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ  ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ। […]

Continue Reading

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਲੋਕਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਸਾਫ਼-ਸਫਾਈ ਦੀ ਜ਼ਿੰਮੇਵਾਰੀ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ/ਜਲੰਧਰ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ […]

Continue Reading

ਭਾਜਪਾ ਨੇ ਅਕਾਲੀ ਦਲ ਛੱਡ ਕੇ ਆਏ ਸੋਹਣ ਸਿੰਘ ਠੰਡਲ ਨੂੰ ਬਣਾਇਆ ਆਪਣਾ ਉਮੀਦਵਾਰ

ਭਾਜਪਾ ਨੇ ਅਕਾਲੀ ਦਲ ਛੱਡ ਕੇ ਆਏ ਸੋਹਣ ਸਿੰਘ ਠੰਡਲ ਨੂੰ ਬਣਾਇਆ ਆਪਣਾ ਉਮੀਦਵਾਰ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਚੱਬੇਵਾਲ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਹਣ ਸਿੰਘ ਠੰਡਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੋਹਨ ਸਿੰਘ ਠੰਡਲ ਅੱਜ ਵੀਰਵਾਰ ਨੂੰ ਹੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦੇ […]

Continue Reading

MLA ਦੀ ਸ਼ਿਕਾਇਤ ਉਤੇ ਅਧਿਆਪਕਾਂ ਤੋਂ ਸਪੱਸ਼ਟੀਕਰਨ ਮੰਗਣ ਵਾਲਾ ਪੱਤਰ ਵਾਪਸ ਲਿਆ

ਸਪੀਕਰ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਲਗਾਈ ਫ਼ਟਕਾਰ ਚੰਡੀਗੜ੍ਹ, 24 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।ਜ਼ਿਕਰਯੋਗ ਹੈ ਕਿ ਵਿਸ਼ੇਸ਼ […]

Continue Reading

ਪ੍ਰਸਿੱਧ ਲੇਖਿਕਾ ਡਾ. ਸਾਜ਼ੀਨਾ ਖ਼ਾਨ ਨੇ ਆਪਣਾ ਨਵਾਂ ਕਾਵਿ ਸੰਗ੍ਰਹਿ ‘ਥਰੂ ਦ ਡੇਸਪੇਅਰਜ਼’ ਰਿਲੀਜ਼ ਕੀਤਾ

ਪ੍ਰਸਿੱਧ ਲੇਖਿਕਾ ਡਾ. ਸਾਜ਼ੀਨਾ ਖ਼ਾਨ ਨੇ ਆਪਣਾ ਨਵਾਂ ਕਾਵਿ ਸੰਗ੍ਰਹਿ ‘ਥਰੂ ਦ ਡੇਸਪੇਅਰਜ਼’ ਰਿਲੀਜ਼ ਕੀਤਾ ਚੰਡੀਗੜ੍ਹ, 24 ਅਕਤੂਬਰ, ਬੋਲੇ ਪੰਜਾਬ ਬਿਊਰੋ : ਪ੍ਰਸਿੱਧ ਕਵਿੱਤਰੀ ਅਤੇ ਲੇਖਿਕਾ ਡਾ. ਸਾਜ਼ੀਨਾ ਖ਼ਾਨ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਸਮਾਗਮ ਵਿੱਚ ਆਪਣਾ ਨਵਾਂ ਕਾਵਿ ਸੰਗ੍ਰਹਿ, ‘ਥਰੂ ਦ ਡੇਸਪੇਅਰਜ਼’ ਰਿਲੀਜ਼ ਕੀਤਾ। ਆਪਣੇ ਭਾਵਪੂਰਨ ਅਤੇ ਸੋਚਣ ਨੂੰ ਮਜਬੂਰ ਕਰ ਦੇਣ ਵਾਲੇ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣ ਤੋਂ ਕੀਤਾ ਕਿਨਾਰਾ

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣ ਤੋਂ ਕੀਤਾ ਕਿਨਾਰਾ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :   ਸ਼੍ਰੋਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਚੰਡੀਗ੍ੜ੍ਹ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ ‘ਚ ਮੀਟਿੰਗ ਕਰਕੇ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਇਸ ਵਾਰ ਜ਼ਿਮਨੀ ਚੋਣਾ ਨਹੀਂ ਲੜੇਗਾ। ਪਾਰਟੀ ਦੇ ਨੇਤਾ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ […]

Continue Reading

ਚੰਡੀਗੜ੍ਹ ਸਮੇਤ ਪੰਜਾਬ ’ਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ ‘ਤੇ ਪਹੁੰਚਿਆ

ਚੰਡੀਗੜ੍ਹ ਸਮੇਤ ਪੰਜਾਬ ’ਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ ‘ਤੇ ਪਹੁੰਚਿਆ ਚੰਡੀਗੜ੍ਹ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ […]

Continue Reading

ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਸਾਬਕਾ ਵਿਧਾਇਕਾ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢਿਆ

ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਸਾਬਕਾ ਵਿਧਾਇਕਾ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢਿਆ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਭਾਜਪਾ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਪਾਰਟੀ […]

Continue Reading