ਸ਼ਹੀਦੀ ਜੋੜ ਮੇਲ ਮੌਕੇ ਲੰਗਰਾਂ ਦੇ ਨਾਂ ਤੇ ਪੈਸੇ ਇਕੱਠੇ ਕਰਦੇ ਅਖੌਤੀ ਬਾਬੇ ਹੋਣ ਖਬਰਦਾਰ ਅਵਤਾਰ ਸਿੰਘ ਰਿਆ

ਸ਼ਹੀਦੀ ਜੋੜ ਮੇਲ ਮੌਕੇ ਲੰਗਰਾਂ ਦੇ ਨਾਂ ਤੇ ਪੈਸੇ ਇਕੱਠੇ ਕਰਦੇ ਅਖੌਤੀ ਬਾਬੇ ਹੋਣ ਖਬਰਦਾਰ ਅਵਤਾਰ ਸਿੰਘ ਰਿਆ ਸ੍ਰੀ ਫਤਿਹਗੜ੍ਹ ਸਾਹਿਬ,19, ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਦਸੰਬਰ ਮਹੀਨਾ ਮਾਤਾ ਗੁਜ਼ਰ ਕੌਰ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ,ਬਾਬਾ ਫਤਿਹ ਸਿੰਘ ਅਤੇ ਸੈਂਕੜੇ ਸਿੰਘਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਨ ਵਾਲਾ […]

Continue Reading

ਮਾਲੀ ਵਿਰੁੱਧ ਝੂਠੇ ਪੁਲਿਸ ਕੇਸ ਨੂੰ ਖਾਰਜ ਕਰਵਾਉਣ ਲਈ 28 ਅਕਤੂਬਰ ਨੂੰ ਜ਼ਿਲ੍ਹਾ ਪੱਧਰ ਤੇ ਕਿਸਾਨ ਤੇ ਹੋਰ ਜਥੇਬੰਦੀਆਂ ਰੋਸ ਮੁਜ਼ਾਹਰੇ ਕਰਨਗੇ

ਮਾਲੀ ਵਿਰੁੱਧ ਝੂਠੇ ਪੁਲਿਸ ਕੇਸ ਨੂੰ ਖਾਰਜ ਕਰਵਾਉਣ ਲਈ 28 ਅਕਤੂਬਰ ਨੂੰ ਜ਼ਿਲ੍ਹਾ ਪੱਧਰ ਤੇ ਕਿਸਾਨ ਤੇ ਹੋਰ ਜਥੇਬੰਦੀਆਂ ਰੋਸ ਮੁਜ਼ਾਹਰੇ ਕਰਨਗੇ ਚੰਡੀਗੜ੍ਹ, 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ, ਨਾਮਵਰ ਸਿਆਸੀ ਅਲੋਚਕ ਮਾਲਵਿੰਦਰ ਸਿੰਘ ਮਾਲੀ ਉੱਤੇ ਬਣਾਏ ਝੂਠੇ ਪੁਲਿਸ ਕੇਸ ਨੂੰ ਖ਼ਤਮ ਕਰਵਾਉਣ ਲਈ ਜਮਾਤੀ/ਤਬਕਾਤੀ ਅਤੇ ਕਿਸਾਨ ਜਥੇਬੰਦੀਆਂ 28 ਅਕਤੂਬਰ […]

Continue Reading

ਗਿਆਨੀ ਨਿਰਮਲ ਸਿੰਘ ਭੌਰ ਦਾ ਅਮਰੀਕਾ ‘ਚ ਦੇਹਾਂਤ

ਗਿਆਨੀ ਨਿਰਮਲ ਸਿੰਘ ਭੌਰ ਦਾ ਅਮਰੀਕਾ ‘ਚ ਦੇਹਾਂਤ ਕਪੂਰਥਲਾ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਦੀ ਸਿਹਤ ਵਿਗੜਨ ਕਾਰਨ ਅਮਰੀਕਾ ਵਿੱਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਨਿਰਮਲ ਸਿੰਘ ਭੌਰ ਨੇ ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਆਖਰੀ ਸਾਹ ਲਏ।ਉਨ੍ਹਾਂ ਦੀ ਯਾਦ ਵਿੱਚ 20 ਤੋਂ 26 ਅਕਤੂਬਰ ਤੱਕ ਪਿੰਡ ਭੌਰ, ਕਪੂਰਥਲਾ […]

Continue Reading

ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਸੰਗਤ ਮੰਡੀ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੰਗਤ ਮੰਡੀ ਦੇ ਪਿੰਡ ਸੰਗਤ ਕਲਾਂ ਵਿੱਚ ਅੱਜ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ (20) ਅਤੇ ਨਵਰੀਤ ਸਿੰਘ (22) ਵਜੋਂ ਹੋਈ ਹੈ। ਗੁਰਪ੍ਰੀਤ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਕਿ 3 ਸਾਲ […]

Continue Reading

ਇਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਛਾਲ ਮਾਰੀ

ਇਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਛਾਲ ਮਾਰੀ ਅੰਮ੍ਰਿਤਸਰ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਛਾਲ ਮਾਰ ਦਿੱਤੀ। ਜਿਸ ਨੂੰ ਦੇਖਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਜਦੋ-ਜ਼ਹਿਦ ਨਾਲ ਬਾਹਰ ਕੱਢਿਆ।ਵਿਅਕਤੀ […]

Continue Reading

ਡੀਜੀਪੀ ਗੌਰਵ ਯਾਦਵ ਨੇ ਵਿਸ਼ੇਸ਼ ਨਾਕਿਆਂ ਦੀ ਚੈਕਿੰਗ ਕੀਤੀ

ਡੀਜੀਪੀ ਗੌਰਵ ਯਾਦਵ ਨੇ ਵਿਸ਼ੇਸ਼ ਨਾਕਿਆਂ ਦੀ ਚੈਕਿੰਗ ਕੀਤੀ ਚੰਡੀਗੜ੍ਹ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਰਾਤ ਕਰੀਬ 11.30 ਵਜੇ ਲੁਧਿਆਣਾ ਪਹੁੰਚੇ। ਉਨ੍ਹਾਂ ਵਿਸ਼ੇਸ਼ ਨਾਕਿਆਂ ਦੀ ਚੈਕਿੰਗ ਕੀਤੀ।  ਡੀਜੀਪੀ ਯਾਦਵ ਦੇ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਡੀਸੀਪੀ ਦਿਹਾਤੀ ਜਸਕਰਨਜੀਤ ਸਿੰਘ ਤੇਜਾ ਵੀ ਮੌਜੂਦ ਸਨ।ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਜਿਵੇਂ ਹੀ […]

Continue Reading

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਤੋਂ ਲੰਡਨ ਜਾ ਰਹੀ ਵਿਸਤਾਰਾ ਫਲਾਈਟ ਨੂੰ ਫਰੈਂਕਫਰਟ ਉਤਾਰਿਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਤੋਂ ਲੰਡਨ ਜਾ ਰਹੀ ਵਿਸਤਾਰਾ ਫਲਾਈਟ ਨੂੰ ਫਰੈਂਕਫਰਟ ਉਤਾਰਿਆ ਨਵੀਂ ਦਿੱਲੀ 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦਿੱਲੀ ਤੋਂ ਲੰਡਨ ਜਾ ਰਹੀ ਵਿਸਤਾਰਾ ਫਲਾਈਟ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਜਰਮਨੀ ਦੇ ਫਰੈਂਕਫਰਟ ਵੱਲ ਮੋੜ ਦਿੱਤਾ ਗਿਆ। ਵਿਸਤਾਰਾ ਨੇ ਸ਼ਨੀਵਾਰ ਸਵੇਰੇ ਇਕ ਬਿਆਨ ਵਿਚ ਕਿਹਾ […]

Continue Reading

ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ ; 872 ਦਿਨਾਂ ਬਾਅਦ ਆਏ ਜੇਲ੍ਹ ਤੋਂ ਬਾਹਰ

ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ ; 872 ਦਿਨਾਂ ਬਾਅਦ ਆਏ ਜੇਲ੍ਹ ਤੋਂ ਬਾਹਰ ਨਵੀਂ ਦਿੱਲੀ 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ  ਨੂੰ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਤੋਂ ਰਾਹਤ ਮਿਲੀ ਹੈ। […]

Continue Reading

ਦੋ ਦਿਨਾਂ ਤੋਂ ਲਾਪਤਾ ਬੈਂਕ ਮੈਨੇਜਰ ਦੀ ਲਾਸ਼ ਕਾਰ ਸਮੇਤ ਨਹਿਰ ਚੋਂ ਮਿਲੀ

ਦੋ ਦਿਨਾਂ ਤੋਂ ਲਾਪਤਾ ਬੈਂਕ ਮੈਨੇਜਰ ਦੀ ਲਾਸ਼ ਕਾਰ ਸਮੇਤ ਨਹਿਰ ਚੋਂ ਮਿਲੀ ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ.ਬੋਲੇ ਪੰਜਾਬ ਬਿਊਰੋ : ਪਿਛਲੇ ਦੋ ਦਿਨਾਂ ਤੋਂ ਲਾਪਤਾ ਬੈਂਕ ਮੈਨੇਜਰ ਦੀ ਲਾਸ਼ ਸ਼ੁੱਕਰਵਾਰ ਸ਼ਾਮ ਨੂੰ ਪਿੰਡ ਭੁੱਲਰ ਨੇੜਿਓਂ ਸਰਹਿੰਦ ਨਹਿਰ ’ਚੋਂ ਬਰਾਮਦ ਹੋਈ ਹੈ। ਸ਼ੁੱਕਰਵਾਰ ਸਵੇਰ ਤੋਂ ਹੀ ਐੱਨਡੀਆਰਐੱਫ ਦੀਆਂ ਟੀਮਾਂ ਨਹਿਰ ’ਚ ਭਾਲ ਕਰ ਰਹੀਆਂ ਸਨ। […]

Continue Reading

ਪੰਜਾਬ ਪੁਲਸ ਨੇ ਕੀਤਾ ਸ਼ਰਾਬ ਮਾਫੀਆ ਦਾ ਪਰਦਾਫਾਸ਼, 29 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ

ਪੰਜਾਬ ਪੁਲਸ ਨੇ ਕੀਤਾ ਸ਼ਰਾਬ ਮਾਫੀਆ ਦਾ ਪਰਦਾਫਾਸ਼, 29 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਅੰਮ੍ਰਿਤਸਰ, 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਸ਼ਰਾਬ ਮਾਫੀਆ ਦੀ ਨਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਹੋਈ, ਜਿਸ ‘ਚ ਪੁਲਸ ਨੇ 29 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕਰ ਕੇ ਰਿਤਿਕ ਨਾਂ ਦੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਉਸ ਦਾ ਸਾਥੀ […]

Continue Reading