ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਲੋਕਾਂ ਨੂੰ ਆਪਣੀ ਵੋਟ ਦੇ ਅਧਿਕਾਰੀ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਨ ਦੀ ਅਪੀਲ ਉਮੀਦਵਾਰਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ […]

Continue Reading

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ :                   ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ […]

Continue Reading

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ […]

Continue Reading

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ ਨਵੀਂ ਦਿੱਲੀ/ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਨਾਲ ਮੀਟਿੰਗ […]

Continue Reading

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ […]

Continue Reading

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰੀਆਂ ਅਤੇ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਪਹਿਲੀ ਵਾਰ 16 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ […]

Continue Reading

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲਿਆ ਦੀਵਾਲੀ ਦਾ ਤੋਹਫਾ, ਸਰਕਾਰ ਨੇ ਮਾਣ ਭੱਤਾ ਵਧਾਇਆ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲਿਆ ਦੀਵਾਲੀ ਦਾ ਤੋਹਫਾ, ਸਰਕਾਰ ਨੇ ਮਾਣ ਭੱਤਾ ਵਧਾਇਆ ਚੰਡੀਗੜ੍ਹ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹਰਿਆਣਾ ਸਰਕਾਰ ਨੇ ਦੀਵਾਲੀ ਦਾ ਤੋਹਫਾ ਦਿੱਤਾ ਹੈ। ਉਨ੍ਹਾਂ ਦਾ ਮਹੀਨਾਵਾਰ ਮਾਣ ਭੱਤਾ 400 ਰੁਪਏ ਤੋਂ ਲੈ ਕੇ 750 ਰੁਪਏ ਤੱਕ ਵਧਾ ਦਿੱਤਾ ਗਿਆ ਹੈ। ਵਿੱਤ ਮੰਤਰਾਲੇ ਦੀ ਮਨਜ਼ੂਰੀ […]

Continue Reading

ਸੰਤੋਖ ਸਿੰਘ ਸੰਧੂ ਓਐਫਸੀ ਦੇ ਪ੍ਰਧਾਨ ਬਣੇ

ਸੰਤੋਖ ਸਿੰਘ ਸੰਧੂ ਓਐਫਸੀ ਦੇ ਪ੍ਰਧਾਨ ਬਣੇ ਚੰਡੀਗੜ੍ਹ, 13 ਅਕਤੂਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਸੰਤੋਖ ਸਿੰਘ ਸੰਧੂ ਨੂੰ ਓਨਟਾਰੀਓ ਫਰੈਂਡ ਕਲੱਬ, ਕੈਨੇਡਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਕਲੱਬ ਦੀ ਵਿਸ਼ੇਸ਼ ਮੀਟਿੰਗ ਸਰਦਾਰ ਸਰਦੂਲ ਸਿੰਘ ਥਿਆੜਾ ਦੀ ਪ੍ਰਧਾਨਗੀ ਹੇਠ ਜਗਤ ਪੰਜਾਬੀ ਸਭਾ ਦੇ ਨਵੇਂ ਦਫਤਰ, 134 ਕਨੇਡੀ ਰੋਡ, ਸਾਊਥ ਬਰੈਂਪਟਨ ਵਿਚ ਹੋਈ । ਇਸ ਮੌਕੇ ਤਰਲੋਚਨ ਸਿੰਘ […]

Continue Reading

”ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ

ਸੂਬੇ ਭਰ ਵਿੱਚ ਬਜੁਰਗਾਂ ਦੀ ਸਿਹਤ ਸਬੰਧੀ ਕੈਂਪ ਲਗਾਏ ਜਾਣਗੇ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਆਗਾਜ਼ 23 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਤੋਂ ਕੀਤਾ ਜਾਵੇਗਾ। 1 ਅਕਤੂਬਰ ਨੂੰ ਮਨਾਏ ਗਏ ਬਜ਼ੁਰਗਾਂ ਦੇ ਅੰਤਰ-ਰਾਸ਼ਟਰੀ ਦਿਵਸ ਨੂੰ ਸਮਰਪਿਤ ਇਸ ਮੁਹਿੰਮ […]

Continue Reading

ਭਲਕੇ ਪੂਰੇ ਪੰਜਾਬ ‘ਚ ਪੈਣਗੀਆਂ ਪੰਚਾਇਤੀ ਵੋਟਾਂ, ਹਾਈਕੋਰਟ ਨੇ ਦਿੱਤੀ ਹਰੀ ਝੰਡੀ

ਭਲਕੇ ਪੂਰੇ ਪੰਜਾਬ ‘ਚ ਪੈਣਗੀਆਂ ਪੰਚਾਇਤੀ ਵੋਟਾਂ, ਹਾਈਕੋਰਟ ਨੇ ਦਿੱਤੀ ਹਰੀ ਝੰਡੀ ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 250 ਪੰਚਾਇਤਾਂ ਦੀ ਚੋਣ […]

Continue Reading