ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਨਵੰਬਰ ,ਬੋਲੇ ਪੰਜਾਬ ਬਿਊਰੋ:ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 826

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 826 , 02-11-2025 Amrit vele da Hukamnama Sri Darbar Sahib, Amritsar Sahib Ang 826, 02-11-2025 ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ […]

Continue Reading

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁਲਜ਼ਮ ਪਹਿਲਾਂ ਕਿਸ਼ਤਾਂ ਵਿੱਚ ਵਸੂਲ ਚੁੱਕਾ ਸੀ 12000 ਰੁਪਏ ਰਿਸ਼ਵਤ ਚੰਡੀਗੜ੍ਹ, 1 ਨਵੰਬਰ, ਬੋਲੇ ਪੰਜਾਬ ਬਿਊਰੋ; ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਜੰਗਲਾਤ ਵਿਭਾਗ ਮਾਹਿਲਪੁਰ ਵਿੱਚ ਤਾਇਨਾਤ ਇੱਕ ਜੰਗਲਾਤ ਕਰਮਚਾਰੀ (ਫੋਰੈਸਟਰ) ਸੁਰਿੰਦਰਜੀਤ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਾਜ਼ਮ ਨੂੰ ਤਹਿਸੀਲ ਗੜਸ਼ੰਕਰ ਦੇ ਪਿੰਡ ਥਿੰਦਾ ਦੇ ਵਸਨੀਕ […]

Continue Reading

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪਿਛਲੇ 3.5 ਸਾਲਾਂ ਵਿੱਚ ਨੌਜਵਾਨਾਂ ਨੂੰ 56856 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਪ੍ਰਤਿਭਾ ਪਲਾਇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ। ਨੌਜਵਾਨਾਂ ਨੂੰ ਨਿਯੁਕਤੀ ਪੱਤਰ […]

Continue Reading

ਮੁੱਖ ਮੰਤਰੀ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ: ਬੇਬੁਨਿਆਦ ਪ੍ਰਚਾਰ ਨਾਲ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾ ਪਾਰਟੀ ਦੇ ਆਗੂਆਂ ਨੂੰ ‘ਸ਼ੀਸ਼ ਮਹਿਲ’ ਬਾਰੇ ਆਪਣੇ ਦਾਅਵਿਆਂ ਨੂੰ ਪ੍ਰਮਾਣਿਤ ਸਬੂਤਾਂ ਨਾਲ ਸਾਬਤ ਕਰਨ ਦੀ ਚੁਣੌਤੀ ਦਿੱਤੀ। ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ […]

Continue Reading

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

ਭਵਿੱਖ ਵਿੱਚ ਇਸ ਦੇ ਮਾੜੇ ਨਤੀਜੇ ਨਿਕਲਣਗੇ ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਸਿੰਡੀਕੇਟ ਭੰਗ ਕਰਨ ਦੇ ਕਦਮ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨੂੰ ਸੁਧਾਰ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਇੱਕ ਡੂੰਘੀ ਤੇ ਸੋਚੀ-ਸਮਝੀ […]

Continue Reading

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਗੁਰਦਾਸਪੁਰ, 1 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ, ਜ਼ਬਰਨ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਦੋ ਹਾਲੀਆ ਵਾਰਦਾਤਾਂ ਦੀ ਗੁੱਥੀ ਸੁਲਝਾ […]

Continue Reading

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ/ਐਸ.ਏ.ਐਸ. ਨਗਰ, 1 ਨਵੰਬਰ ,ਬੋਲੇ ਪੰਜਾਬ ਬਿਊਰੋ: ਆਮ ਜਨਤਾ, ਪ੍ਰਮੋਟਰਾਂ ਅਤੇ ਡਿਵੈਲਪਰਾਂ ਆਦਿ ਦੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਲਈ ਗਮਾਡਾ ਵੱਲੋਂ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਲਗਾਏ ਜਾ ਰਹੇ ਦੋ ਦਿਨਾ ਕੈਂਪ ਦੇ ਪਹਿਲੇ ਦਿਨ ਕੁੱਲ 864 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ […]

Continue Reading

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਭਾਰਤ ਦੇ ਬਹੁਲਵਾਦੀ ਸਿਧਾਂਤਾਂ ਦੀ ਨੀਂਹ: ਅਮਨ ਅਰੋੜਾ ਚੰਡੀਗੜ੍ਹ/ਲਖਨਊ, 1 ਨਵੰਬਰ ,ਬੋਲੇ ਪੰਜਾਬ ਬਿਊਰੋ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ […]

Continue Reading

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ/ਬਠਿੰਡਾ, 1 ਨਵੰਬਰ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ […]

Continue Reading