ਸਾਬਕਾ CJI ਡੀਵਾਈ ਚੰਦਰਚੂੜ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਹੁਕਮ

ਚੰਡੀਗੜ੍ਹ, 6 ਜੁਲਾਈ ,ਬੋਲੇ ਪੰਜਾਬ ਬਿਊਰੋ; ਚੀਫ਼ ਜਸਟਿਸ (CJI) ਡੀਵਾਈ ਚੰਦਰਚੂੜ ਨੂੰ ਸੇਵਾਮੁਕਤ ਹੋਏ 8 ਮਹੀਨੇ ਹੋ ਗਏ ਹਨ ਪਰ ਉਨ੍ਹਾਂ ਨੇ ਅਜੇ ਤੱਕ ਆਪਣੀ ਸਰਕਾਰੀ ਰਿਹਾਇਸ਼ ਖਾਲੀ ਨਹੀਂ ਕੀਤੀ ਹੈ। ਜਿਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ‘ਚ ਸੁਪਰੀਮ ਕੋਰਟ ਨੇ ਸਾਬਕਾ ਸੀਜੇਆਈ ਨੂੰ ਜਲਦੀ ਤੋਂ […]

Continue Reading

ਸੇਵਾਮੁਕਤ ਪੁਲਿਸ ਮੁਲਾਜਮਾਂ ਨੇ ਆਪਣੇ ਹੀ ਪੁਲਿਸ ਪ੍ਰਸ਼ਾਸ਼ਨ ਤੇ ਖੜ੍ਹੇ ਕੀਤੇ ਸਵਾਲ

,ਉਨ੍ਹਾਂ ਨੂੰ ਥਾਣਿਆਂ ‘ਚ ਮਾਣ ਸਤਿਕਾਰ ਨਹੀਂ ਮਿਲਦਾ ਬਠਿੰਡਾ,5 ਜੁਲਾਈ ,ਬੋਲੇ ਪੰਜਾਬ ਬਿਊਰੋ; ਬਠਿੰਡਾ ਪੁਲਿਸ ਦੇ ਸੇਵਾਮੁਕਤ ਪੁਲਿਸ ਮੁਲਾਜਮਾਂ ਨੇ ਰਵਈਏ ਨੂੰ ਲੈਕੇ ਅੱਜ ਆਪਣੇ ਹੀ ਪੁਲਿਸ ਪ੍ਰਸ਼ਾਸ਼ਨ ਨੂੰ ਕਟਹਿਰੇ ’ਚ ਖੜ੍ਹਾਇਆ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਦਫਤਰਾਂ ਅਤੇ ਥਾਣਿਆਂ ’ਚ ਦਿੱਤੀਆਂ ਗਈਆਂ ਦਰਖਾਸਤਾਂ ਦੀ ਸੁਣਵਾਈ ਤਾਂ ਕੀ ਹੋਣੀ ਸੀ ਬਲਕਿ  ਉਨ੍ਹਾਂ ਦੀ ਉੱਥੇ ਗਿਆਂ […]

Continue Reading

PUNJAB VIDHAN SABHA ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ

ਚੰਡੀਗੜ੍ਹ 6 ਜੁਲਾਈ ਬੋਲੇ ਪੰਜਾਬ ਬਿਊਰੋ; PUNJAB VIDHAN SABHA ਦਾ ਵਿਸ਼ੇਸ਼ ਇਜਲਾਸ ਪੰਜਾਬ ਸਰਕਾਰ ਵੱਲੋਂ ਸੱਦ ਲਿਆ ਗਿਆ ਹੈ। ਜਾਰੀ ਕੀਤੇ ਗਏ ਪੱਤਰ ਅਨੁਸਾਰ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸੱਦਿਆ ਗਿਆ ਹੈ

Continue Reading

ਬਿਕਰਮ ਮਜੀਠੀਆ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ੍ਹ 6 ਜੁਲਾਈ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਉਪਰੰਤ ਵਿਜੀਲੈਂਸ ਰਿਮਾਂਡ ਤੋਂ ਬਾਅਦ ਮੋਹਾਲੀ ਦੀ ਅਦਾਲਤ ਵਿੱਚ ਅੱਜ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਣਯੋਗ ਅਦਾਲਤ ਵੱਲੋਂ ਮਜੀਠੀਆ ਨੂੰ 14 ਦਿਨਾ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। […]

Continue Reading

ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਲਈ GIC ‘ਚ ਕੀਤਾ ਵਾਧਾ

ੳਟਾਵਾ 6 ਜੁਲਾਈ,ਬੋਲੇ ਪੰਜਾਬ ਬਿਊਰੋ; ਕੈਨੇਡਾ ਸਰਕਾਰ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਅਤੇ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਹੁਣ 1 ਸਤੰਬਰ 2025 ਤੋਂ ਕੈਨੇਡਾ ਵਿੱਚ ਪੜ੍ਹਾਈ ਕਰਨ ਆ ਰਹੇ ਵਿਦੇਸ਼ੀ ਵਿਦਿਆਰਥੀਆਂ ਨੂੰ Guaranteed Investment Certificate (GIC) ਵਜੋਂ CAD $22,895 (ਲਗਭਗ ₹14.5 ਲੱਖ) ਦੀ ਰਕਮ ਦਿਖਾਉਣੀ ਪਵੇਗੀ। ਪਹਿਲਾਂ ਇਹ ਰਕਮ CAD $20,635 ਸੀ। ਇਹ ਨਵਾਂ ਨਿਯਮ Student Direct Stream (SDS) ਰਾਹੀਂ ਅਰਜ਼ੀ […]

Continue Reading

ਮਸਕ ਨੇ ਇੱਕ ਰਾਜਨੀਤਿਕ ਪਾਰਟੀ ਬਣਾਈ, ਇਸਦਾ ਨਾਮ ਰੱਖਿਆ ਅਮਰੀਕਾ ਪਾਰਟੀ

ਕਿਹਾ-2 ਪਾਰਟੀ ਪ੍ਰਣਾਲੀ ਤੋਂ ਆਜ਼ਾਦੀ ਮਿਲੇਗੀ ਵਾਸ਼ਿੰਗਟਨ ਡੀਸੀ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਅਰਬਪਤੀ ਕਾਰੋਬਾਰੀ ਐਲੋਨ ਮਸਕ ਨੇ ਸ਼ਨੀਵਾਰ ਨੂੰ ਅਮਰੀਕਾ ਵਿੱਚ ਇੱਕ ਨਵੀਂ ਰਾਜਨੀਤਿਕ ਪਾਰਟੀ ਦੇ ਗਠਨ ਦਾ ਐਲਾਨ ਕੀਤਾ। ਉਸਨੇ ਇਸਦਾ ਨਾਮ ‘ਅਮਰੀਕਾ ਪਾਰਟੀ’ ਰੱਖਿਆ ਹੈ। ਮਸਕ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੱਤੀ। ਉਸਨੇ ਲਿਖਿਆ – ਅੱਜ ਅਮਰੀਕਾ ਪਾਰਟੀ […]

Continue Reading

Team India ਦਾ ਬੰਗਲਾਦੇਸ਼ ਦੌਰਾ ਰੱਦ

ਬੀਸੀਸੀਆਈ ਨੇ ਬਿਆਨ ਕੀਤਾ ਜਾਰੀ ਚੰਡੀਗੜ੍ਹ 6 ਜੁਲਾਈ ,ਬੋਲੇ ਪੰਜਾਬ ਬਿਊਰੋ; Team India ਦਾ ਬੰਗਲਾਦੇਸ਼ ਦੌਰਾ ਇੱਕ ਸਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਬੀਸੀਸੀਆਈ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਬੋਰਡ ਦੇ ਅਨੁਸਾਰ, ਟੀਮ ਇੰਡੀਆ ਹੁਣ ਅਗਸਤ 2025 ਦੀ ਬਜਾਏ ਅਗਲੇ ਸਾਲ ਸਤੰਬਰ ਵਿੱਚ ਬੰਗਲਾਦੇਸ਼ ਦਾ ਦੌਰਾ ਕਰੇਗੀ। ਇਸ ਦੌਰੇ ਵਿੱਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ […]

Continue Reading

ਵਿਧਾਇਕ ਵਲੋਂ ਸਪੀਕਰ ਕੁਲਤਾਰ ਸੰਧਵਾ ਅੱਗੇ ਖਰੜਾ ਪੇਸ਼

2 ਤੋਂ ਵੱਧ ਬੱਚੇ ਪੈਦਾ ਕਰਨ ਵਾਲਿਆਂ ‘ਤੇ 10 ਲੱਖ ਜੁਰਮਾਨਾ ਠੋਕਣ ਦੀ ਮੰਗ ਚੰਡੀਗੜ੍ਹ 6 ਜੁਲਾਈ ਬੋਲੇ ਪੰਜਾਬ ਬਿਊਰੋ; (Punjab) ਵਿਧਾਨ ਸਭਾ ਵਿੱਚ ਇੱਕ ਇਤਿਹਾਸਕ ਬਿੱਲ ਪੇਸ਼ ਕਰਦਿਆਂ ਉੱਤਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਆਬਾਦੀ ਕੰਟਰੋਲ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਉਠਾਈ ਹੈ। ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਾਵਾ […]

Continue Reading

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਪਹਿਲੀਆਂ 10 ਟੀਮਾਂ ਨੂੰ ਆਪਣੇ ਉੱਦਮ ਸਥਾਪਤ ਕਰਨ 10 ਲੱਖ ਰੁਪਏ ਦੇਣ ਦਾ ਐਲਾਨ ਚੰਡੀਗੜ੍ਹ/ ਰੂਪਨਗਰ, 6ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਗਲੇ ਸੈਸ਼ਨ […]

Continue Reading

ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਕੌਮੀ ਬੁਲਾਰਾ ਨਿਯੁਕਤ

ਚੰਡੀਗੜ੍ਹ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਨੂੰ ਆਪਣਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਇਕਬਾਲ ਸਿੰਘ ਬੱਲ ਨੇ ਮੀਡੀਆ ਨੂੰ ਆਪਣੀ ਨਵੀਂ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਉਨ੍ਹਾਂ ਪਾਰਟੀ ਦੇ ਕੌਮੀ ਪ੍ਰਧਾਨ ਗੁਰਬਖ਼ਸ਼ ਸਿੰਘ ਸ਼ੇਰਗਿੱਲ ਅਤੇ ਕੌਮੀ ਵਾਈਸ ਪ੍ਰੈਜ਼ੀਡੈਂਟ ਸਤਵੀਰ ਕੌਰ ਮਨਹੇੜਾ ਦਾ ਵੀ ਤਹਿ […]

Continue Reading