ਪੰਜਾਬ ਸਰਕਾਰ ਵੱਲੋਂ ਭਾਕਿਯੂ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨਾਲ ਮੀਟਿੰਗ 9 ਅਕਤੂਬਰ ਨੂੰ

ਪੰਜਾਬ ਸਰਕਾਰ ਵੱਲੋਂ ਭਾਕਿਯੂ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨਾਲ ਮੀਟਿੰਗ 9 ਅਕਤੂਬਰ ਨੂੰ ਮਾਨਸਾ 8 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਉੱਚ ਅਧਿਕਾਰੀਆਂ ਵੱਲੋਂ ਖੇਤੀ ਨੀਤੀ ਖਰੜੇ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ- ਉਗਰਾਹਾਂ )ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸਾਂਝੇ ਸੂਬਾਈ ਵਫ਼ਦ ਨਾਲ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਭਲਕੇ […]

Continue Reading

ਕਾਂਗਰਸ ਨੇ ਅੰਕੜੇ ਤੁਰੰਤ ਜਾਰੀ ਕਰਨ ਲਈ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ,

ਕਾਂਗਰਸ ਨੇ ਅੰਕੜੇ ਤੁਰੰਤ ਜਾਰੀ ਕਰਨ ਲਈ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ, ਨਵੀਂ ਦਿੱਲੀ 8 ਅਕਤੂਬਰ ,ਬੋਲੇ ਪੰਜਾਬ ਬਿਊਰੋ : ਹਰਿਆਣਾ ਵਿਧਾਨ ਸਭਾ ਅਤੇ ਜੰਮੂ ਕਸ਼ਮੀਰ ਚੋਣਾਂ ਦੇ ਅੱਜ ਨਤੀਜੇ ਆ ਰਹੇ ਹਨ। ਹੁਣ ਤੱਕ ਹਰਿਆਣਾ ਵਿੱਚ ਭਾਜਪਾ ਅਤੇ ਜੰਮੂ ਕਸ਼ਮੀਰ ਵਿੱਚ ਐਨਸੀ ਗਠਜੋੜ ਸਰਕਾਰ ਬਣਾਉਂਦਾ ਦਿਖਾਈ ਦੇ ਰਿਹਾ ਹੈ। ਆ ਰਹੇ ਰੁਝਾਂਨਾ ਦੇ […]

Continue Reading

ਲੁਧਿਆਣਾ ਜਾ ਰਹੀ ਐਂਬੂਲੈਂਸ ਖੜ੍ਹੇ ਟਰੱਕ ਨਾਲ ਟਕਰਾਈ, ਔਰਤ ਦੀ ਮੌਤ ਪੰਜ ਜ਼ਖ਼ਮੀ

ਲੁਧਿਆਣਾ ਜਾ ਰਹੀ ਐਂਬੂਲੈਂਸ ਖੜ੍ਹੇ ਟਰੱਕ ਨਾਲ ਟਕਰਾਈ, ਔਰਤ ਦੀ ਮੌਤ ਪੰਜ ਜ਼ਖ਼ਮੀ ਦਸੂਹਾ, 8 ਅਕਤੂਬਰ,ਬੋਲੇ ਪੰਜਾਬ ਬਿਊਰੋ ; ਜੰਮੂ ਤੋਂ ਮਰੀਜ਼ ਲੈ ਕੇ ਲੁਧਿਆਣਾ ਜਾ ਰਹੀ ਐਂਬੂਲੈਂਸ ਦਸੂਹਾ ‘ਚ ਖੜ੍ਹੇ ਟਰੱਕ ਨਾਲ ਟਕਰਾਅ ਗਈ। ਹਾਦਸੇ ਵਿਚ ਐਂਬੂਲੈਂਸ ਸਵਾਰ ਔਰਤ ਦੀ ਮੌਤ ਹੋ ਗਈ ਜਦਕਿ 5 ਲੋਕ ਜ਼ਖਮੀ ਹੋ ਗਈ, ਜਿਨ੍ਹਾਂ ਵਿਚੋਂ 3 ਨੂੰ ਲੁਧਿਆਣਾ […]

Continue Reading

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲੀ ਵੱਡੀ ਜਿੰਮੇਵਾਰੀ

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲੀ ਵੱਡੀ ਜਿੰਮੇਵਾਰੀ ਚੰਡੀਗੜ੍ਹ, 8 ਅਕਤੂਬਰ,ਬੋਲੇ ਪੰਜਾਬ ਬਿਊਰੋ : 2024-25 ਲਈ ਸਟੈਂਡਿੰਗ ਕਮੇਟੀ ਦੇ ਮੈਂਬਰਾ ਦੀ ਸੂਚੀ ਜਾਰੀ ਹੋ ਗਈ ਹੈ। ਇਸ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। MP ਮੀਤ ਹੇਅਰ ਨੂੰ 2024-25 ਲਈ ਪਾਰਲੀਮੈਂਟ […]

Continue Reading

ਪਟਿਆਲ਼ਾ : ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ, ਤਿੰਨ ਵਿਅਕਤੀਆਂ ਦੀ ਮੌਤ

ਪਟਿਆਲ਼ਾ : ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ, ਤਿੰਨ ਵਿਅਕਤੀਆਂ ਦੀ ਮੌਤ ਪਟਿਆਲ਼ਾ, 8 ਅਕਤੂਬਰ,ਬੋਲੇ ਪੰਜਾਬ ਬਿਊਰੋ : ਪਟਿਆਲਾ-ਕੈਥਲ ਹਾਈਵੇਅ ‘ਤੇ ਪੈਂਦੇ ਪਿੰਡ ਕੁੱਲੇ ਮਾਜਰਾ ਬੀੜ ਕੋਲ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ। ਹਾਦਸੇ ‘ਚ ਇਕ ਮਰਦ ਤੇ 2 ਔਰਤਾਂ ਦੀ ਮੌਤ ਅਤੇ 5 ਦੇ ਜ਼ਖਮੀ ਹੋਣ ਦੀ ਖਬਰ ਹੈ।ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਘਿਓਰਾ ਨੇ […]

Continue Reading

ਜੰਮੂ-ਕਸ਼ਮੀਰ ‘ਚ ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ ਸਰਕਾਰ ਬਣਾਉਣ ਵੱਲ ਅੱਗੇ ਵਧਿਆ

ਜੰਮੂ-ਕਸ਼ਮੀਰ ‘ਚ ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ ਸਰਕਾਰ ਬਣਾਉਣ ਵੱਲ ਅੱਗੇ ਵਧਿਆ ਸ਼੍ਰੀਨਗਰ, 8 ਅਕਤੂਬਰ,ਬੋਲੇ ਪੰਜਾਬ ਬਿਊਰੋ : ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ ਜੰਮੂ-ਕਸ਼ਮੀਰ ‘ਚ ਸਰਕਾਰ ਬਣਾਉਣ ਵੱਲ ਵਧ ਰਿਹਾ ਹੈ, ਕਿਉਂਕਿ ਚੋਣ ਰੁਝਾਨਾਂ ਮੁਤਾਬਕ ਗਠਜੋੜ 90 ‘ਚੋਂ 51 ਸੀਟਾਂ ‘ਤੇ ਅੱਗੇ ਚੱਲ ਰਿਹਾ ਹੈ, ਜਦਕਿ ਭਾਜਪਾ 26 ਸੀਟਾਂ ‘ਤੇ ਅੱਗੇ ਹੈ। ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ […]

Continue Reading

ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਬਾਰੇ ਨਵਾਂ ਪੱਤਰ ਜਾਰੀ

ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਬਾਰੇ ਨਵਾਂ ਪੱਤਰ ਜਾਰੀ ਚੰਡੀਗੜ੍ਹ, 8 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਆਧਾਰ ‘ਤੇ ਨੋਟੀਫਾਈ ਕੀਤੇ ਗਏ ਸੋਧੇ ਤਨਖਾਹ ਢਾਂਚੇ ‘ਚੋਂ ਤੁਰੱਟੀਆਂ ਦੂਰ ਕਰਨ ਬਾਰੇ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਪੁਲਿਸ ਦੇ ਦੋ ਏਐਸਆਈਜ ਦੀਆਂ ਲਾਸ਼ਾਂ ਮਿਲਣ ਕਾਰਨ ਫੈਲੀ ਦਹਿਸ਼ਤ

ਪੰਜਾਬ ਪੁਲਿਸ ਦੇ ਦੋ ਏਐਸਆਈਜ ਦੀਆਂ ਲਾਸ਼ਾਂ ਮਿਲਣ ਕਾਰਨ ਫੈਲੀ ਦਹਿਸ਼ਤ ਜਲੰਧਰ, 8 ਅਕਤੂਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਆਦਮਪੁਰ ਰੇਲਵੇ ਸਟੇਸ਼ਨ ‘ਤੇ ਸੋਮਵਾਰ ਰਾਤ ਪੰਜਾਬ ਪੁਲਿਸ ਦੇ ਦੋ ਏਐਸਆਈਜ ਦੀਆਂ ਲਾਸ਼ਾਂ ਮਿਲੀਆਂ। ਮ੍ਰਿਤਕਾਂ ਦੀ ਪਛਾਣ ਜੀਵਨ ਲਾਲ ਅਤੇ ਪ੍ਰੀਤਮ ਦਾਸ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਜੀਆਰਪੀ ਪੁਲਿਸ ਮੌਕੇ ‘ਤੇ […]

Continue Reading

ਹਰਿਆਣਾ ‘ਚ ਵੋਟਾਂ ਦੀ ਗਿਣਤੀ ਦੌਰਾਨ ਵੱਡਾ ਉਲਟਫੇਰ, ਭਾਜਪਾ, ਕਾਂਗਰਸ ਨੂੰ ਪਛਾੜ ਕੇ ਹੋਈ ਅੱਗੇ

ਹਰਿਆਣਾ ‘ਚ ਵੋਟਾਂ ਦੀ ਗਿਣਤੀ ਦੌਰਾਨ ਵੱਡਾ ਉਲਟਫੇਰ, ਭਾਜਪਾ, ਕਾਂਗਰਸ ਨੂੰ ਪਛਾੜ ਕੇ ਹੋਈ ਅੱਗੇ ਚੰਡੀਗੜ੍ਹ, 8 ਅਕਤੂਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਰੁਝਾਨਾਂ ਵਿੱਚ ਇੱਕ ਵੱਡਾ ਉਲਟਾ ਆਇਆ ਹੈ। ਰੁਝਾਨਾਂ ‘ਚ ਭਾਜਪਾ ਨੂੰ ਬਹੁਮਤ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਸਵੇਰੇ 8 ਵਜੇ ਤੋਂ ਸ਼ੁਰੂ ਹੋਏ […]

Continue Reading

ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ, ਕਾਂਗਰਸ ਗਠਜੋੜ ਅੱਗੇ

ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ, ਕਾਂਗਰਸ ਗਠਜੋੜ ਅੱਗੇ ਸ੍ਰੀਨਗਰ, 8 ਅਕਤੂਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ।ਫ਼ਿਲਹਾਲ 38 ਸੀਟਾਂ ਲਈ ਰੁਝਾਨ ਸਾਹਮਣੇ ਆਏ ਹਨ। ਇਨ੍ਹਾਂ ਰੁਝਾਨਾਂ ਅਨੁਸਾਰ ਕਾਂਗਰਸ ਗਠਜੋੜ 17 ਸੀਟਾਂ ’ਤੇ, ਪੀ.ਡੀ.ਪੀ. 3 ਅਤੇ ਭਾਜਪਾ 16 ਸੀਟਾਂ ’ਤੇ ਅੱਗੇ […]

Continue Reading