ਸਿੱਖਿਆ ਵਿਭਾਗ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲ਼ ਦੇਣ ਲਈ ਬਣਾਏ ਨਵੇਂ ਨਿਯਮ,ਜਥੇਬੰਦੀਆਂ ‘ਚ ਰੋਸ

ਸਰਵ ਉੱਚ ਅਦਾਲਤ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਹੋਏ ਹੁਕਮਾਂ ਦੇ ਬਾਵਜੂਦ ਸਿੱਖਿਆ ਵਿਭਾਗ ਪੰਜਾਬ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲ਼ ਦੇਣ ਵਾਸਤੇ ਬਣਾਏ ਨਵੇਂ ਨਿਯਮ- ਜਥੇਬੰਦੀਆਂ ਨੇ ਕੀਤਾ ਸਖਤ ਰੋਸ ਪ੍ਰਗਟ ਚੰਡੀਗੜ੍ਹ 23 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਮਿਤੀ 17 ਜੁਲਾਈ 2020 […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 23 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿੱਚ ਲੇਡੀਜ਼ ਬਾਰ ਰੂਮ ਅਤੇ ਕਮਰਾ ਨੰਬਰ 4 ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਜਦੋਂ ਕਿ ਮੁੱਖ ਬਾਰ ਰੂਮ ਦਾ ਇੱਕ ਹਿੱਸਾ ਵੀ ਨੁਕਸਾਨਿਆ ਗਿਆ।ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਤੁਰੰਤ […]

Continue Reading

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ ਸੂਬਾ ਇੱਕ ਇਤਿਹਾਸਕ ਉਦਯੋਗਿਕ ਕ੍ਰਾਂਤੀ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅੰਦਰ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ […]

Continue Reading

ਸਿੱਧੂ ਵੱਲੋਂ ਮੁੱਖ ਮੰਤਰੀ ਦੀ ਥਾਂ ਮੁੱਖ ਸਕੱਤਰ ਨੂੰ ਸੂਬੇ ਦੇ ਸਾਰੇ ਲੋਕਲ ਵਿਕਾਸ ਬੋਰਡਾਂ ਦਾ ਚੇਅਰਮੈਨ ਨਿਯੁਕਤ ਕਰਨ ਦੇ ਫ਼ੈਸਲੇ ਦੀ ਸਖ਼ਤ ਆਲੋਚਨਾ

ਚੰਡੀਗੜ੍ਹ 23 ਜੂਨ ਬੋਲੇ ਪੰਜਾਬ ਬਿਉਰੋ; ਕਾਂਗਰਸੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਦੀ ਥਾਂ ਮੁੱਖ ਸਕੱਤਰ ਨੂੰ ਸੂਬੇ ਦੇ ਸਾਰੇ ਲੋਕਲ ਵਿਕਾਸ ਬੋਰਡਾਂ ਦਾ ਚੇਅਰਮੈਨ ਨਿਯੁਕਤ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ। ਅੱਜ ਜਾਰੀ ਇਕ ਬਿਆਨ ਵਿਚ ਇਸ ਫ਼ੈਸਲੇ ਨੂੰ ਲੋਕਤੰਤਰ […]

Continue Reading

ਮੈਂ ਰਾਜ ਸਭਾ ਨਹੀਂ ਜਾ ਰਿਹਾ : ਕੇਜਰੀਵਾਲ

ਚੰਡੀਗੜ੍ਹ, 23 ਜੂਨ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਜਿੱਤ ਲਈ ਹੈ। ਇਸ ਤੋਂ ਬਾਅਦ ਜਦੋਂ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਪੁੱਛਿਆ ਗਿਆ ਕਿ ਕੀ ਉਹ ਹੁਣ ਰਾਜ ਸਭਾ ਜਾਣਗੇ, ਤਾਂ ਉਨ੍ਹਾਂ ਸਪੱਸ਼ਟ ਕੀਤਾ, ’ਮੈਂ’ਤੁਸੀਂ ਰਾਜ ਸਭਾ ਨਹੀਂ ਜਾ ਰਿਹਾ। ਪਾਰਟੀ ਦੀ ਰਾਜਨੀਤਿਕ […]

Continue Reading

ਪੇੇਟਰੋਲ ਡੀਲਰ ਐਸੋਸਿਏਸ਼ਨ ਨੇ ਤੇਲ ਕੰਪਨੀ ਦੂਆਰਾ ਐਸਸੀ ਜਾਤੀ ਦੇ ਡੀਲਰਾਂ ਨਾਲ ਭੇਦਭਾਵ ਕਰਣ ਦੇ ਜਾਹਿਰ ਕੀਤੀ ਨਰਾਜਗੀ

ਸ਼ੁਬੇ ਵਿੱਚ ਵਿੱਤੀ ਘਾਟੇ ਦੇ ਚਲਦੇ ਐਸਸੀ ਸਮਾਜ ਦੇ ਦਰਜਨਾਂ ਡੀਲਰ ਅਪਣੇ ਪੰਪਾ ਤੌਂ ਹੱਥ ਧੌ ਬੈਠੇ ਹਨ, ਹੋਰ ਬੰਦ ਕਰਣ ਦੀ ਕਗਾਰ ਤੇ ਚੰਡੀਗੜ੍ਹ, 23 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਪੈਟਰੋਲਿਅਮ ਡੀਲਰਜ ਐਸੋਸਿਏਸ਼ਨ (ਪੀਪੀਡੀਏ) ਨੇ ਪੰਜਾਬ ਵਿਚ ਹਿੰਦੂਸਤਾਨ ਪੈਟਰੋਲਿਅਮ ਤੇ ਜੁਣੇ ਐਸਸੀ ਜਾਤੀ ਕੈਟੇਗਰੀ ਅਲਾਟ ਪੰਪ ਡੀਲਰਾਂ ਤੇ ਕਥਿਤ ਤੌਰ ਤੇ ਪਰੇਸ਼ਾਨੀ ਅਤੇ ਵਿਤਕਰੇ ਭਰੇ […]

Continue Reading

ਅੱਜ ਹੋਵੇਗੀ ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟਾਂ ਦੀ ਗਿਣਤੀ

ਲੁਧਿਆਣਾ, 23 ਜੂਨ,ਬੋਲੇ ਪੰਜਾਬ ਬਿਊਰੋ;19 ਜੂਨ ਨੂੰ ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟਿੰਗ ਤੋਂ ਬਾਅਦ ਅੱਜ ਸੋਮਵਾਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣ ਨਤੀਜਿਆਂ ਦੇ ਨਾਲ, ਪੱਛਮੀ ਹਲਕੇ ਨੂੰ ਇੱਕ ਨਵਾਂ ਵਿਧਾਇਕ ਮਿਲੇਗਾ। ਅੰਤ ਵਿੱਚ ਤਾਜ ਕੌਣ ਪਹਿਨੇਗਾ, ਇਸਦੀ ਉਡੀਕ ਵੀ ਖਤਮ ਹੋਣ ਵਾਲੀ ਹੈ। ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਪੂਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 963

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-06-2025,ਅੰਗ 963 Sachkhand Sri Harmandir Sahib Amritsar Vikhe Hoyea Amrit Wele Da Mukhwak Ang: 963, 23-06-2025 ਸਲੋਕ ਮਃ ੫ ॥ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ […]

Continue Reading

ਪੰਜਾਬ ਕੈਬਨਿਟ ਸਬ ਕਮੇਟੀ ਨੇ ਮੁਲਾਜ਼ਮ ਜਥੇਬੰਦੀ ਨਾਲ ਕੀਤੀ ਅਹਿਮ ਮੀਟਿੰਗ, ਮਾਣ ਭੱਤੇ ‘ਚ ਵਾਧਾ ਕਰਨ ਦਾ ਦਿੱਤਾ ਭਰੋਸਾ

ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਵਿੱਚ 20% ਦਾ ਰੈਗੂਲਰ ਸਲਾਨਾ ਵਾਧਾ ਕੀਤਾ ਜਾਵੇ ਚੰਡੀਗੜ੍ਹ 22 ਜੂਨ ,ਬੋਲੇ ਪੰਜਾਬ ਬਿਊਰੋ;  ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਦੀ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਹੋਈ। ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, […]

Continue Reading

ਪੰਜਾਬ ਦੇ ਅਹੁਦੇਦਾਰਾਂ ਦਾ ਆਮ ਆਦਮੀ ਪਾਰਟੀ ਵੱਲੋਂ ਐਲਾਨ

ਚੰਡੀਗੜ੍ਹ 22 ਜੂਨ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਜੋਨਾਂ ਅਤੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਵੱਖ-ਵੱਖ ਜ਼ੋਨਾਂ ਦੇ ਸੋਸਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ।

Continue Reading