ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ […]

Continue Reading

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਸੋਸ਼ਲ ਮੀਡੀਆ ਉੱਤੇ ਲੱਚਰਤਾ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ ਬੱਚਿਆਂ ਦੇ ਮਨ ‘ਤੇ ਮਾੜਾ ਅਸਰ ਪਾਉਣ ਵਾਲੀਆਂ ਗਤੀਵਿਧੀਆਂ ‘ਤੇ ਰੱਖੀ ਜਾਵੇਗੀ ਨਜ਼ਰ ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ […]

Continue Reading

ਸਰਕਾਰੀ ਮੁਲਾਜ਼ਮਾਂ ਲਈ ਪੈਨਸ਼ਨ ਸਬੰਧੀ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ 22 ਜੂਨ ,ਬੋਲੇ ਪੰਜਾਬ ਬਿਊਰੋ; ਸਰਕਾਰੀ ਮੁਲਾਜ਼ਮਾਂ ਦੇ ਲਈ ਲਾਗੂ ਕੀਤੀ ਗਈ ਯੂਪੀਐਸ ਸਬੰਧੀ ਸਰਕਾਰ ਵੱਲੋਂ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਯੂਨੀਫਾਈਡ ਪੈਨਸ਼ਨ ਸਕੀਮ ਦਾ ਵਿਕਲਪ ਚੁਣਨ ਵਾਲੇ ਸਰਕਾਰੀ ਕਰਮਚਾਰੀ ਕੇਂਦਰੀ ਸਿਵਿਲ ਸੇਵਾ (ਰਾਸ਼ਟਰੀ ਪੈਨਸ਼ਨ ਪ੍ਰਣਾਲੀ ਦੇ ਨਿਯਮ 2021 ਦੇ ਪ੍ਰਾਵਧਾਨਾਂ ਦੇ ਤਹਿਤ ‘ਸੇਵਾਮੁਕਤੀ ਗ੍ਰੇਚੂਟੀ ਅਤੇ […]

Continue Reading

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੁੱਖ ਮੰਤਰੀ ਅਹੁਦੇ ਦੀ ਇੱਜ਼ਤ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਨਹੀਂ ਤਾਂ ਇਤਿਹਾਸ ਉਨ੍ਹਾਂ ਨੂੰ ਮੁਆਫ਼ ਨਹੀਂ ਕਰੇਗਾ —- ਕੈਂਥ

ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਊਰੋ: ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸ਼ਕਤੀਆਂ ਨੌਕਰਸ਼ਾਹੀ ਨੂੰ ਸੌਂਪਣ ਅਤੇ ਉਨ੍ਹਾਂ ਦੀ ਰਾਜਨੀਤਿਕ ਸ਼ਕਤੀ ਘਟਾਉਣ ਦੀ ਨੀਤੀ ਅਪਣਾਉਣ ਚਾਹੁੰਦੀ ਹੈ, ਨੌਕਰਸ਼ਾਹੀ ਦੇ ਪ੍ਰਭਾਵ ਨੂੰ ਵਧਾਉਣ ਦੀ ਆੜ ਵਿੱਚ, […]

Continue Reading

ਜਾਸੂਸੀ ਦੇ ਦੋਸ਼ ਵਿੱਚ ਅੰਮ੍ਰਿਤਸਰ ਤੋਂ 2 ਗ੍ਰਿਫ਼ਤਾਰ, ISI ਏਜੰਟ ਨਾਲ ਸਿੱਧੇ ਸੰਪਰਕ ਵਿੱਚ ਸਨ

ਚੰਡੀਗੜ੍ਹ 22 ਜੂਨ ,ਬੋਲੇ ਪੰਜਾਬ ਬਿਊਰੋ; ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੀਆਂ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਅਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ […]

Continue Reading

ਚੰਡੀਗੜ੍ਹ ਹਾਊਸਿੰਗ ਬੋਰਡ ਨੇ ਫਲੈਟਾਂ ਦੀਆਂ ਕੀਮਤਾਂ ਵਧਾਈਆਂ 40 ਪ੍ਰਤੀਸ਼ਤ ਵਾਧਾ

ਚੰਡੀਗੜ੍ਹ 22 ਜੂਨ ,ਬੋਲੇਪੰਜਾਬ ਬਿਊਰੋ; ਚੰਡੀਗੜ੍ਹ ਹਾਊਸਿੰਗ ਬੋਰਡ (CHB) ਨੇ ਸੈਕਟਰ 53 ਵਿੱਚ ਬਣਨ ਵਾਲੀ ਨਵੀਂ ਹਾਊਸਿੰਗ ਸਕੀਮ ਵਿੱਚ ਫਲੈਟਾਂ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਫਲੈਟਾਂ ਦੀਆਂ ਕੀਮਤਾਂ ਵਿੱਚ ਲਗਭਗ 40% ਵਾਧਾ ਹੋ ਸਕਦਾ ਹੈ। ਇਹ ਵਾਧਾ 1 ਅਪ੍ਰੈਲ ਤੋਂ ਸ਼ਹਿਰ ਵਿੱਚ ਲਾਗੂ ਕੀਤੇ ਗਏ ਨਵੇਂ ਕੁਲੈਕਟਰ ਦਰਾਂ ਦੇ ਆਧਾਰ ‘ਤੇ ਪ੍ਰਸਤਾਵਿਤ […]

Continue Reading

50,000 ਰੁਪਏ ਰਿਸ਼ਵਤ ਲੈਂਦਾ  ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ 

ਪਹਿਲਾਂ ਵੀ  50000 ਰੁਪਏ ਰਿਸ਼ਵਤ ਲੈ ਚੁੱਕਾ ਹੈ ਮੁਲਜ਼ਮ ਏਜੰਟ ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ […]

Continue Reading

ਅਮਰੀਕਾ ਨੇ ਈਰਾਨ ਤੇ ਕੀਤਾ ਹਮਲਾ, 3 ਪ੍ਰਮਾਣੂ ਠਿਕਾਣਿਆਂ ‘ਤੇ ਬੰਬ ਸੁੱਟੇ

ਤਹਿਰਾਨ 22 ਜੂਨ,ਬੋਲੇ ਪੰਜਾਬ ਬਿਊਰੋ; ਅਮਰੀਕਾ ਨੇ ਈਰਾਨ ਦੇ 3 ਪ੍ਰਮਾਣੂ ਠਿਕਾਣਿਆਂ ‘ਤੇ ਹਮਲਾ ਕੀਤਾ ਹੈ। ਇਨ੍ਹਾਂ ਵਿੱਚ ਫੋਰਡੋ, ਨਤਾਨਜ਼ ਅਤੇ ਇਸਫਾਹਨ ਸ਼ਾਮਲ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਜਾਣਕਾਰੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਫੋਰਡੋ ‘ਤੇ ਬੰਬਾਂ ਦੀ ਇੱਕ ਪੂਰੀ ਖੇਪ ਸੁੱਟੀ ਗਈ ਹੈ। ਇਹ ਹਮਲਾ ਭਾਰਤੀ ਸਮੇਂ ਅਨੁਸਾਰ ਐਤਵਾਰ ਸਵੇਰੇ 4:30 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22 ਜੂਨ,2025ਅੰਗ 621 Sachkhand Sri Harmandir Sahib Amritsar Vikhe Hoyea Amrit Wele Da Mukhwak 22nd June, 2025 (Ang: 621) ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ […]

Continue Reading

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਜੇਲ੍ਹ ਬੰਦੀਆਂ‘ਤੇ ਸ਼ਿਕੰਜਾ ਕੱਸਣ ਅਤੇ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਊਰੋ;: ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ […]

Continue Reading