ਫ਼ੌਜ ਅਤੇ ਪੁਲਿਸ ਨੇ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰ ਮੁਕਾਏ
ਫ਼ੌਜ ਅਤੇ ਪੁਲਿਸ ਨੇ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰ ਮੁਕਾਏ ਕੁਪਵਾੜਾ, 5 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਗੁਗਲਧਰ ‘ਚ ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫ਼ੌਜ ਅਤੇ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।ਭਾਰਤੀ ਫੌਜ ਦੀ ਚਿਨਾਰ ਕੋਰ ਨੇ ਦੱਸਿਆ ਕਿ ਸ਼ੁੱਕਰਵਾਰ 4 ਅਕਤੂਬਰ […]
Continue Reading