ਪੰਜਾਬ ਪੁਲਸ ਵੱਲੋਂ ਹਥਿਆਰ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 4 ਪਿਸਟਲਾਂ ਸਮੇਤ 5 ਕਾਬੂ
ਪੰਜਾਬ ਪੁਲਸ ਵੱਲੋਂ ਹਥਿਆਰ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 4 ਪਿਸਟਲਾਂ ਸਮੇਤ 5 ਕਾਬੂ ਪਠਾਨਕੋਟ, 4 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪਠਾਨਕੋਟ ਪੁਲਿਸ ਡਵੀਜ਼ਨ ਨੰਬਰ. 2 ਨੇ ਇੱਕ ਵੱਡੇ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਪਿਸਟਲ ਤੇ ਮੈਗਜ਼ੀਨ ਸਮੇਤ 5 ਨੌਜਵਾਨਾਂ ਨੂੰ ਗਿਰਫ਼ਤਾਰ ਕੀਤਾ ਹੈ। ਇਸ ਮੌਕੇ ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿਲੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਜ਼ਮ ਬਾਹਰਲੇ […]
Continue Reading