ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-06-25,ਅੰਗ 621 Amrit Wele Da Mukhwak Sachkhand Sri Harmandir Sahib Amritsar Ang 621 Date: 03-06-25 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ […]

Continue Reading

ਭਾਜਪਾ ਆਗੂ ਕੈਂਥ ਨੇ ਫਿਲੌਰ ਦੇ ਪਿੰਡ ਨਾਗਲਾ ਵਿੱਚ ਭਾਰਤ ਰਤਨ ਡਾ. ਅੰਬੇਡਕਰ ਦੇ ਬੁੱਤ ਦੇ ਅਪਮਾਨ ਦੀ ਕੀਤੀ ਨਿੰਦਾ

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦਾ ਇੱਕ ਵਫ਼ਦ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਰਾਜਪਾਲ ਪੰਜਾਬ ਨੂੰ ਮਿਲੇਗਾ —- ਕੈਂਥ ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਅਤੇ ਅਸ਼ਲੀਲ ਢੰਗ ਨਾਲ ਅਪਮਾਨ ਕਰਨ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ

ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਅੱਜ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਨੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਬਣ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਉਪ ਚੋਣ ਤੋਂ ਪਹਿਲਾਂ ਅੱਜ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ;ਅੱਜ ਸੋਮਵਾਰ ਦੁਪਹਿਰ 12 ਵਜੇ, ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ’ਚ ਪੰਜਾਬ ਮੰਤਰੀ ਮੰਡਲ ਦੀ ਇੱਕ ਖਾਸ ਮੀਟਿੰਗ ਬੁਲਾਈ ਗਈ ਹੈ। ਭਾਵੇਂ ਅਜੇ ਤੱਕ ਕੈਬਨਿਟ ਦਾ ਐਜੰਡਾ ਜਨਤਕ ਨਹੀਂ ਹੋਇਆ, ਪਰ ਸਿਆਸੀ ਗਲਿਆਰਿਆਂ ’ਚ ਚਰਚਾ ਹੈ ਕਿ ਇਹ ਮੀਟਿੰਗ ਖਾਸ ਹੋਵੇਗੀ।ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਸਿਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-05-25,ਅੰਗ 628 Amrit Wele Da Mukhwak Sachkhand Sri Darbar Sahib Amritsar Ang 628, Date 02-05-25 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ […]

Continue Reading

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਕਿਹਾ; ਜੀਐਸਟੀ ਵਿੱਚ ਨਿਰੰਤਰ ਵਾਧਾ ਵਿੱਤੀ ਸੂਝ-ਬੂਝ ਅਤੇ ਆਰਥਿਕ ਲਚਕਤਾ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਚੰਡੀਗੜ੍ਹ, 1 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ […]

Continue Reading

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 1ਜੂਨ ,ਬੋਲੇ ਪੰਜਾਬ ਬਿਊਰੋ:ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ, ਨੇ ਅੱਜ ਬੜੇ ਫਖ਼ਰ ਨਾਲ ਐਲਾਨ ਕੀਤਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-06-2025,ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date01-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ […]

Continue Reading

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਕੈਂਸਲ ਪਲਾਟਾਂ ਨੂੰ ਬਹਾਲ ਕਰਵਾਉਣ ਲਈ ਅਪੀਲ ਅਥਾਰਿਟੀ ਦਾ ਗਠਨ : ਸੌਂਦ ਚੰਡੀਗੜ੍ਹ, 31 ਮਈ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ […]

Continue Reading

ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸਤੀ ਦਾ ਅਪਮਾਨ: ਮਲਵਿੰਦਰ ਕੰਗ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਅਤੇ ਇਸ ਦੀ ਖ਼ੁਦਮੁਖ਼ਤਿਆਰੀ ਨੂੰ ਕਮਜ਼ੋਰ ਕਰਨ ਦੀਆਂ ਕਥਿਤ ਸਾਜ਼ਿਸ਼ਾਂ ਦਾ ਸਮਰਥਨ ਕਰਨ ਵਾਲੇ ਹਾਲੀਆ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। (PU heritage of Punjab) ਕੰਗ ਨੇ ਹਰਿਆਣਾ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ […]

Continue Reading