ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸਤੀ ਦਾ ਅਪਮਾਨ: ਮਲਵਿੰਦਰ ਕੰਗ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਅਤੇ ਇਸ ਦੀ ਖ਼ੁਦਮੁਖ਼ਤਿਆਰੀ ਨੂੰ ਕਮਜ਼ੋਰ ਕਰਨ ਦੀਆਂ ਕਥਿਤ ਸਾਜ਼ਿਸ਼ਾਂ ਦਾ ਸਮਰਥਨ ਕਰਨ ਵਾਲੇ ਹਾਲੀਆ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। (PU heritage of Punjab) ਕੰਗ ਨੇ ਹਰਿਆਣਾ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ […]

Continue Reading

ਲੁਧਿਆਣਾ ਵਾਸੀ ਜੀਵਨ ਗੁਪਤਾ ਜੀ ਦੇ ਨਾਲ, ਵੱਡੇ ਲੀਡ ਨਾਲ ਜਿੱਤਣਗੇ ਚੋਣ:-ਹਰਦੇਵ ਸਿੰਘ ਉਭਾ

ਉਮੀਦਵਾਰ ਬਣਾਉਣ ਲਈ ਸਮੁੱਚੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ:-ਹਰਦੇਵ ਸਿੰਘ ਉੱਭਾ ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ;ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਸ਼੍ਰੀ ਜੀਵਨ ਗੁਪਤਾ ਜੀ ਨੂੰ ਭਾਜਪਾ ਵੱਲੋਂ ਉਮੀਦਵਾਰ ਚੁਣਨ ‘ਤੇ ਹਾਰਦਿਕ ਵਧਾਈਆਂ ਦਿੰਦਿਆ,ਖੁਸ਼ੀ ਦਾ ਪ੍ਰਗਟਾਵਾ ਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆ ਕਿਹਾ ਕਿ […]

Continue Reading

ਅਪਾਰਸ਼ਕਤੀ ਖੁਰਾਣਾ ਦਾ ਨਵਾਂ ਟਰੈਕ ਲਫਜਾਂ ਲੋਕਾਰਪਣ

ਚੰਡੀਗੜ੍ਹ, 31 ਮਈ ,ਬੋਲੇ ਪੰਜਾਬ ਬਿਊਰੋ; ਪ੍ਰਸਿੱਧ ਬਹੁਪੱਖੀ ਗਾਇਕ ਅਤੇ ਅਦਾਕਾਰ ਅਪਾਰਸ਼ਕਤੀ ਖੁਰਾਣਾ ਆਪਣੇ ਨਵੇਂ ਗੀਤ ‘ਲਫਜਾਂ’ ਨਾਲ ਇੱਕ ਵਾਰ ਫਿਰ ਸੰਗੀਤ ਪ੍ਰੇਮੀਆਂ ਦਾ ਦਿਲ ਜਿੱਤਣ ਲਈ ਤਿਆਰ ਹਨ। ਇੱਕ ਸਾਲ ਪਹਿਲਾਂ ‘ਜ਼ਰੂਰ’ ਗੀਤ ਦੀ ਜ਼ਬਰਦਸਤ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ, ਉਸਨੇ ਹੁਣ ਉਸੇ ਜਨੂੰਨ ਅਤੇ ਜਜ਼ਬਾਤ ਨਾਲ ‘ਲਫਜਾਂ’ ਟ੍ਰੈਕ ਲਾਂਚ ਕੀਤਾ ਹੈ। ਇਹ ਗੀਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-05-2025,ਅੰਗ 650 Amrit Wele Da Mukhwak Sachkhand Sri Harmandir Sahib Amritsar Ang 650 Date: 31-05-2025 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ […]

Continue Reading

ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 30 ਮਈ ,ਬੋਲੇ ਪੰਜਾਬ ਬਿਊਰੋ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ ਵਿੱਚ ਮਿਲੀ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ (ਆਬਕਾਰੀ) ਅਤੇ ਆਬਕਾਰੀ ਪੁਲਿਸ ਦੁਆਰਾ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 30 ਮਈ, ਬੋਲੇ ਪੰਜਾਬ ਬਿਊਰੋ; ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ […]

Continue Reading

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਸੇਵਾ ਵਿੱਚ ਸੁਨਿਹਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ/ਐਸਏਐਸ ਨਗਰ, 30 ਮਈ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ […]

Continue Reading

ਲਹਿੰਦੇ ਪੰਜਾਬ ਤੋਂ ਛਪਦੇ ਪੰਜਾਬੀ ਦੇ ਬਾਲ ਰਸਾਲੇ “ਪੁਖੇਰੂ” ਦੇ ਸੰਪਾਦਕ ਜਨਾਬ ਅਸ਼ਰਫ਼ ਸੁਹੇਲ ਦਾ ਸਨਮਾਨ

ਚੰਡੀਗੜ੍ਹ, 30 ਮਈ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿੱਚ ਲਹਿੰਦੇ ਪੰਜਾਬ ਤੋਂ ਪਹੁੰਚੇ ਪੰਜਾਬੀ ਲੇਖਕ ਜਨਾਬ ਅਸ਼ਰਫ਼ ਸੁਹੇਲ ਦਾ ਪੰਜਾਬੀ ਸੱਥ ਪਰਥ ਵੱਲੋਂ ਮਾਨ-ਸਨਮਾਨ ਕੀਤਾ ਗਿਆ। ਅਸ਼ਰਫ ਸੁਹੇਲ ਪਿਛਲੇ ਤੀਹ ਸਾਲਾਂ ਤੋਂ ਪੰਜਾਬੀ ਦਾ ਬਾਲ ਰਸਾਲਾ “ਪੁਖੇਰੂ” ਛਾਪ ਰਹੇ ਹਨ ਜੋ ਕਿ ਪਾਕਿਸਤਾਨ ਵਿੱਚ ਛਪਣ ਵਾਲ਼ਾ ਪੰਜਾਬੀ ਦਾ ਇੱਕੋ ਇੱਕ ਬਾਲ ਰਸਾਲਾ […]

Continue Reading

ਕੋਨੇ ਇੰਡੀਆ ਨੇ ਮੋਹਾਲੀ ਵਿੱਚ ਦਫ਼ਤਰ ਖੋਹਲਿਆ

ਚੰਡੀਗੜ੍ਹ, 30 ਮਈ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਲਿਫਟਾਂ, ਐਸਕੇਲੇਟਰਾਂ ਅਤੇ ਆਟੋਮੈਟਿਕ ਦਰਵਾਜ਼ੇ ਬਣਾਉਣ ਵਾਲੀ ਕੰਪਨੀ ਕੋਨੇ ਐਲੀਵੇਟਰ ਇੰਡੀਆ ਨੇ ਫੇਜ਼-11, ਮੋਹਾਲੀ, ਪੰਜਾਬ ਵਿੱਚ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਨਾਲ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਅਤੇ ਹਰਿਆਣੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਹੋਏਗਾ। ਮੈਨੇਜਿੰਗ ਡਾਇਰੈਕਟਰ ਅਮਿਤ ਗੋਸਾਈਂ ਨੇ ਕਿਹਾ ਕਿ ਮੋਹਾਲੀ ਵਿੱਚਲਾ ਨਵਾਂ ਦਫ਼ਤਰ […]

Continue Reading