ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 10 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਵੱਡੀ ਗਿਣਤੀ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਲਿੰਕ ਦੇਖਣ ਲਈ ਹੇਠਾਂ ਕਲਿਕ ਕਰੋ https://www.bolepunjab.com/wp-content/uploads/2025/05/Orders-dated-10-05-2025.pdf

Continue Reading

ਰਾਜਪਾਲ ਵਲੋਂ ਪੰਜਾਬ ‘ਚ ਜ਼ਰੂਰੀ ਸੇਵਾਵਾਂ ‘ਚ ਤਾਲਮੇਲ ਲਈ ਅਧਿਕਾਰੀ ਤਾਇਨਾਤ

ਚੰਡੀਗੜ੍ਹ, 10 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਦੇ ਗਵਰਨਰ ਦੇ ਹੁਕਮਾਂ ਅਨੁਸਾਰ ਬਾਰਡਰ ‘ਤੇ ਵਧਦੇ ਤਣਾਅ ਦੇ ਕਾਰਨ ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਸੇਵਾਵਾਂ, ਸਿੱਖਿਆ, ਖੁਰਾਕ ਅਤੇ ਸਿਵਲ ਸਪਲਾਈ, ਬਿਜਲੀ, ਪਾਣੀ ਸਪਲਾਈ, ਸੜਕ/ਟਰਾਂਸਪੋਰਟੇਸ਼ਨ ਕਨੈਕਟੀਵਿਟੀ ਅਤੇ ਮਿਲਿਟਲ ਕੋਆਰਡੀਨੇਸ਼ਨ ਨਾਲ ਸਬੰਧਤ ਕਿਸੇ ਵੀ ਹੋਰ ਮੁੱਦੇ ‘ਤੇ ਤਾਲਮੇਲ ਕਰਨ ਲਈ ਹੇਠ ਅਧਿਕਾਰੀਆਂ ਨੂੰ ਪ੍ਰਭਾਰੀ ਸਕੱਤਰਾਂ ਵਜੋਂ ਨਿਯਮਤ ਤੌਰ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 633,10-05-2025

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 633,10-05-2025 Sachkhand Sri Harmandir Sahib Amritsar Vikhe Hoyea Amrit Wele Da Mukhwak Ang: 633 ,10-05-2025 ਸੋਰਠਿ ਮਹਲਾ ੯ ॥ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 671

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-05-2025,ਅੰਗ 671 Amrit Wele Da Mukhwak Sachkhand Sri Harmandir Sahib Amritsar Ang 671 Date: 08-05-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-05-2025,ਅੰਗ673 Amrit vele da Hukamnama Sri Darbar Sahib Amritsar Ang 673, 07-05-2025 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ […]

Continue Reading

ਆਈਐਸਆਈ ਤੇ ਹੋਰ ਅੱਤਵਾਦੀ ਗਠਜੋੜਾਂ ਦੀ ਸਾਜ਼ਿਸ਼ ਨਾਕਾਮ, ਪੰਜਾਬ ‘ਚ ਖ਼ਤਰਨਾਕ ਹਥਿਆਰ ਬਰਾਮਦ

ਚੰਡੀਗੜ੍ਹ, 6 ਮਈ,ਬੋਲੇ ਪੰਜਾਬ ਬਿਊਰੋ “ਪੰਜਾਬ ਪੁਲਿਸ ਨੂੰ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਕਿ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਟਿੱਬਾ ਨੰਗਲ-ਕੁਲਾਰ ਰੋਡ, ਜਿਲ੍ਹਾ ਐਸ.ਬੀ.ਐਸ. ਨਗਰ ਦੇ ਨੇੜਲੇ ਜੰਗਲੀ ਇਲਾਕੇ ’ਚ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕਾਰਵਾਈ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੰਭੂ ਪੁਲਿਸ ਸਟੇਸ਼ਨ ਦਾ ਘਿਰਾਓ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਸਖ਼ਤ ਕਾਰਵਾਈ ਦੀ ਚੇਤਾਵਨੀ

ਚੰਡੀਗੜ੍ਹ, 6 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੰਭੂ ਪੁਲਿਸ ਸਟੇਸ਼ਨ ਦਾ ਘਿਰਾਓ ਕਰਨ ਵਾਲੇ ਕਿਸਾਨਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਇਸ ਸਬੰਧੀ ਮਾਨ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਅਜਿਹੇ ਵਿਰੋਧ ਪ੍ਰਦਰਸ਼ਨ ਅਤੇ ਹੜਤਾਲਾਂ ਨੂੰ ਲੋਕ ਵਿਰੋਧੀ ਮੰਨਿਆ ਜਾਵੇਗਾ। ਜੋ ਵੀ ਅਜਿਹਾ ਕਰਦਾ ਹੈ, ਉਸਨੂੰ ਸਖ਼ਤ ਕਾਨੂੰਨੀ ਕਾਰਵਾਈ […]

Continue Reading

ਪੰਜਾਬ ਵਿਧਾਨ ਸਭਾ ’ਚ ਡੈਮ ਸੇਫਟੀ ਐਕਟ 2021 ਦੇ ਖਿਲਾਫ਼ ਮਤਾ ਪਾਸ

ਚੰਡੀਗੜ੍ਹ, 6 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਵਿਧਾਨ ਸਭਾ ’ਚ ਅੱਜ ਇੱਕ ਵੱਡਾ ਫੈਸਲਾ ਲਿਆ ਗਿਆ। ਸਾਰਿਆਂ ਪਾਰਟੀਆਂ ਨੇ ਇੱਕਸੂਰ ਹੋ ਕੇ ਡੈਮ ਸੇਫਟੀ ਐਕਟ 2021 ਦੇ ਖਿਲਾਫ਼ ਮਤਾ ਪਾਸ ਕਰ ਦਿੱਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਲ੍ਹੇ ਅਲਫ਼ਾਜ਼ਾਂ ’ਚ ਕਿਹਾ ਕਿਪੰਜਾਬ ਕੋਲ ਵਾਧੂ ਪਾਣੀ ਨਹੀਂ — ਹਰਿਆਣਾ ਨੂੰ 4000 ਕਿਊਸਿਕ ਹੀ ਮਿਲੇਗਾ, ਇੱਕ ਬੂੰਦ ਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 654

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-05-2025,ਅੰਗ 654 Amrit vele da Hukamnama Sri Darbar Sahib, Sri Amritsar, Ang 654, 06-05-2025 ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 622

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-05-2025 ,ਅੰਗ 622 Sachkhand Sri Harmandir Sahib Amritsar Vikhe Hoea Amrit Wele Da Mukhwak Ang 622, 05-05-2025 ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ […]

Continue Reading