ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-05-2025 ,ਅੰਗ 686 AMRIT VELE DA HUKAMNAMA SRI DARBAR SAHIB AMRITSAR ANG 686, 04-05-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ […]

Continue Reading

ਪੰਜਾਬ ਸਰਕਾਰ ਵੱਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 3 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਲਿਸਟ ਦੇਖਣ ਲਈ ਹੇਠਾਂ ਲਿੰਕ ਤੇ ਕਲਿਕ ਕਰੋ। https://www.bolepunjab.com/wp-content/uploads/2025/05/IPS-PPS-TRANSFERS-03-95-2025.pdf

Continue Reading

ਜੇਕਰ ਪੰਜਾਬ ਸਰਕਾਰ ਮੀਟਿੰਗ ‘ਚ ਸ਼ਾਮਲ ਹੋਈ ਤਾਂ ਕੇਂਦਰ ਨਾਲ ਗੱਲਬਾਤ ਨਹੀਂ ਕਰਾਂਗੇ : ਸਰਵਣ ਸਿੰਘ ਪੰਧੇਰ

ਚੰਡੀਗੜ੍ਹ, 3 ਮਈ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਇੱਕ ਮੀਟਿੰਗ ਅੱਜ ਸ਼ਨੀਵਾਰ ਨੂੰ ਹੋਈ। ਕਿਸਾਨਾਂ ਨੇ ਮੀਟਿੰਗ ਵਿੱਚ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਪੰਜਾਬ ਸਰਕਾਰ ਕੇਂਦਰ ਨਾਲ ਉਨ੍ਹਾਂ ਮੀਟਿੰਗ ਵਿੱਚ ਬੈਠਦੀ ਹੈ, ਤਾਂ ਉਹ ਮੀਟਿੰਗ ‘ਚ ਹਿੱਸਾ ਨਹੀਂ ਲੈਣਗੇ। ਇਸ ਸਬੰਧੀ ਮੋਰਚੇ ਵੱਲੋਂ ਜਲਦੀ ਹੀ ਕੇਂਦਰ […]

Continue Reading

ਕੈਨੇਡਾ ਤੋਂ ਆਏ ਪੁੱਤਰ ਨੂੰ ਫਰਜੀ ਮੁਕਾਬਲੇ ‘ਚ ਮਾਰਨ ਦਾ ਦੋਸ਼ ਲਾਉਂਦਿਆਂ ਮਾਪੇ ਇਨਸਾਫ ਲਈ ਪਹੁੰਚੇ ਹਾਈਕੋਰਟ

ਚੰਡੀਗੜ੍ਹ, 3 ਮਈ,ਬੋਲੇ ਪੰਜਾਬ ਬਿਊਰੋ :ਪਿਤਾ ਨੇ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਸਦੇ 22 ਸਾਲਾ ਪੁੱਤਰ, ਜੋ ਕੈਨੇਡਾ ਵਿੱਚ ਵਿਆਹ ਕਰਵਾ ਕੇ ਭਾਰਤ ਵਾਪਸ ਆਇਆ ਸੀ, ਨੂੰ ਇੱਕ ਫਰਜ਼ੀ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਸੀ। ਪਿਤਾ ਦੀ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ […]

Continue Reading

20 ਮਈ ਨੂੰ ਦੇਸ਼ ਵਿਆਪੀ ਹੜਤਾਲ ਅਤੇ 04 ਮਈ ਨੂੰ ਜਲੰਧਰ ਕਨਵੈਂਸ਼ਨ ਵਿੱਚ ਸ਼ਾਮਿਲ ਹੋਣ ਦਾ ਫੈਸਲਾ – ਸਾਂਝਾ ਫਰੰਟ

ਚੰਡੀਗੜ੍ਹ, 03 ਮਈ ,ਬੋਲੇ ਪੰਜਾਬ ਬਿਊਰੋ : ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੇਂਦਰ ਅਤੇ ਰਾਜ ਸਰਕਾਰਾਂ ਵਿਰੁੱਧ ਲੋਕ ਅਤੇ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਦੇ ਵਿਰੁੱਧ ਮਿਤੀ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ। ਪੰਜਾਬ ਅੰਦਰ ਵੀ ਇਸ ਹੜਤਾਲ ਦੀ ਤਿਆਰੀ ਅਤੇ ਸਫਲਤਾ ਲਈ ਸੂਬੇ ਦੀਆਂ ਵੱਖ-ਵੱਖ ਟ੍ਰੇਡ ਯੂਨੀਅਨਾਂ ਅਤੇ […]

Continue Reading

ਪਾਣੀ ਦੇ ਮੁੱਦੇ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਬੁਲਾਈ ਸਰਬ ਪਾਰਟੀ ਮੀਟਿੰਗ

ਚੰਡੀਗੜ੍ਹ, 3 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਦੇ ਫੈਸਲੇ ਤੋਂ ਬਾਅਦ ਹਰਿਆਣਾ ਸਰਕਾਰ ਵੀ ਚੌਕੰਨੀ ਹੋ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਰਿਆਣਾ ਨੇ ਸੁਪਰੀਮ ਕੋਰਟ ਜਾਣ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਵਿੱਚ ਉੱਚ ਅਧਿਕਾਰੀਆਂ ਵੱਲੋਂ ਇੱਕ ਕਾਨੂੰਨੀ ਖਰੜਾ ਤਿਆਰ ਕੀਤਾ ਜਾ ਰਿਹਾ ਹੈ, ਜਿਸਨੂੰ ਅੱਜ ਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

Amrit Wele Da Mukhwak Sachkhand Sri Darbar Sahib Amritsar Ang 628, Date 03-05-25 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-05-25,ਅੰਗ 628 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 2 ਮਈ, ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 8 ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ

ਵਿਜੀਲੈਂਸ ਬਿਊਰੋ ਨੇ ਕਾਰਜਕਾਰੀ ਅਧਿਕਾਰੀ, ਕਲਰਕ ਅਤੇ ਪ੍ਰਾਈਵੇਟ ਫਰਮ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ 2 ਮਈ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ […]

Continue Reading

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਤੇ ਆਰਥਿਕ […]

Continue Reading