ਭਗਵੰਤ ਮਾਨ ਨੂੰ ਪੰਜਾਬ ਦੇ ਨੌਜਵਾਨਾਂ ਤੋਂ ਉਨ੍ਹਾਂ ਦੇ ਸੁਪਨਿਆਂ ਨੂੰ ਧੋਖਾ ਦੇਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ: ਸਰਬਜੀਤ ਸਿੰਘ ਝਿੰਜਰ

ਆਪ ਦੇ ਰਾਜਨੀਤਿਕ ਡਰਾਮਿਆਂ ਲਈ ਕੁਰਬਾਨ ਹੋ ਰਹੇ ਪੰਜਾਬ ਦੇ ਖਿਡਾਰੀਆਂ ਦੇ ਭਵਿੱਖ: ਯੂਥ ਅਕਾਲੀ ਦਲ ਪ੍ਰਧਾਨ ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪ੍ਰਸਿੱਧ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਨੂੰ ਅਰਵਿੰਦ ਕੇਜਰੀਵਾਲ […]

Continue Reading

ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਸੂਬੇ ਭਰ ਦੇ ਪ੍ਰਾਇਮਰੀ […]

Continue Reading

ਪੰਜਾਬ ਸਰਕਾਰ ਨੇ ਮੋਗਾ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਪਹਿਲਕਦਮੀ ਸ਼ੁਰੂ ਕਰਨ ਲਈ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਸਿਹਤ ਵਿਭਾਗ ਨੇ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਤਿੰਨ ਸਮਝੌਤਿਆਂ ‘ਤੇ ਕੀਤੇ ਦਸਤਖਤ ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਔਰਤਾਂ ਦੀ ਸਿਹਤ ਸੰਭਾਲ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਨੇ ਮੋਗਾ ਜ਼ਿਲ੍ਹੇ ਵਿੱਚ ਛਾਤੀ ਦੇ ਕੈਂਸਰ ਸਬੰਧੀ ਵਿਆਪਕ ਸਕ੍ਰੀਨਿੰਗ ਪ੍ਰੋਗਰਾਮ […]

Continue Reading

ਪੰਜਾਬ ਸਰਕਾਰ ਵੱਲੋਂ 4 ਡਾਕਟਰ ਨੌਕਰੀ ਤੋਂ ਬਰਖਾਸਤ

6 ਹੋਰ ਦੀਆਂ ਸੇਵਾਵਾਂ ਖਤਮ ਕਰਨ ਦੀ ਤਿਆਰੀ ਚੰਡੀਗੜ੍ਹ 26 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪਸ਼ੂ ਪਾਲਨ ਵਿਭਾਗ ਵਿੱਚ ਲੰਬੇ ਸਮੇਂ ਤੋਂ ਗੈਰਹਾਜ਼ਰ ਚੱਲ ਰਹੇ 4 ਡਾਕਟਰਾਂ ਨੂੰ ਬਰਖਾਸਤ ਕਰ ਦਿੱਤਾ ਹੈ। ਇਹ ਡਾਕਟਰ ਆਪਣੀ ਡਿਊਟੀ ਤੋਂ ਲਗਾਤਾਰ ਗੈਰਹਾਜ਼ਰ ਸਨ, ਜਿਸ ਕਾਰਨ ਵਿਭਾਗ ਨੂੰ ਇਹ ਸਖਤ ਕਦਮ ਚੁੱਕਣਾ ਪਿਆ। ਇਸ ਦੇ ਨਾਲ ਹੀ, […]

Continue Reading

ਪੰਜਾਬ ਕੈਬਨਿਟ ਸਬ ਕਮੇਟੀ ਅਤੇ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਵਿਚਾਲੇ ਮੀਟਿੰਗ ਬੇਸਿੱਟਾ, ਮੰਗਾਂ ਤੇ ਨਹੀਂ ਬਣੀ ਸਹਿਮਤੀ

ਵਿੱਤ ਮੰਤਰੀ ਨੇ ਕੁਝ ਮੰਗਾਂ ਦੇ ਨਿਪਟਾਰੇ ਲਈ 30 ਅਪ੍ਰੈਲ ਤੱਕ ਦਾ ਸਮਾਂ ਮੰਗਿਆ ਮੰਗਾਂ ਦਾ ਹੱਲ ਨਾ ਹੋਣ ‘ਤੇ ਸਾਂਝੇ ਫਰੰਟ ਵੱਲੋਂ 4 ਮਈ ਦੀ ਸੂਬਾਈ ਮੀਟਿੰਗ ਵਿੱਚ ਅਗਲੇ ਸੰਘਰਸ਼ ਉਲੀਕਣ ਦਾ ਫੈਸਲਾ ਚੰਡੀਗੜ੍ਹ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਲਗਾਤਾਰ ਕੀਤੇ ਜਾ ਰਹੇ […]

Continue Reading

ਗੰਭੀਰ ਦੋਸ਼ ਲਾਉਂਦਿਆਂ ਜਗਮੋਹਨ ਸਿੰਘ ਰਾਜੂ ਨੇ ਪੰਜਾਬ ਭਾਜਪਾ ਦੀ ਜਨਰਲ ਸਕੱਤਰੀ ਛੱਡੀ

ਚੰਡੀਗੜ੍ਹ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਭੇਜ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਦੀ ਕਾਪੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਬੀਐਲ ਸੰਤੋਸ਼ […]

Continue Reading

ਭਾਰਤੀ ਰਿਜ਼ਰਵ ਬੈਂਕ ਨੇ ਪੰਜਾਬ ਦੇ ਇੱਕ ਬੈਂਕ ਦਾ ਲਾਇਸੈਂਸ ਰੱਦ ਕੀਤਾ

ਚੰਡੀਗੜ੍ਹ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਪੰਜਾਬ ਵਿੱਚ ਇੱਕ ਬੈਂਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਆਰਬੀਆਈ ਨੇ ਜਲੰਧਰ ਸਥਿਤ ਇੰਪੀਰੀਅਲ ਅਰਬਨ ਕੋਆਪਰੇਟਿਵ ਬੈਂਕ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੈਂਕ ਕੋਲ ਲੋੜੀਂਦੀ ਪੂੰਜੀ ਅਤੇ ਕਮਾਈ ਸਮਰੱਥਾ ਨਹੀਂ ਸੀ, ਜਿਸ ਕਾਰਨ ਆਰਬੀਆਈ ਨੇ ਇਹ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 638

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-04-2025 ,ਅੰਗ 638 Amrit vele da Hukamnama Sri Darbar Sahib Sri Amritsar, Ang 638, 26-04-2025 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ […]

Continue Reading

ਸੈਕਟਰ 34 ਵਿੱਚ ਸ਼ੁਰੂ ਹੋਏਗਾ ਡਿਜ਼ਨੀਲੈਂਡ ਕਾਰਨੀਵਲ

ਸ਼ਾਨਦਾਰ ਪ੍ਰਵੇਸ਼ ਦੁਆਰ ਅਤੇ ਝੂਲੇ ਹੋਣਗੇ ਖਿੱਚ ਦਾ ਕੇਂਦਰ ਚੰਡੀਗੜ੍ਹ, 25 ਅਪ੍ਰੈਲ ,ਬੋਲੇਪੰਜਾਬ ਬਿਊਰੋ(ਹਰਦੇਵ ਚੌਹਾਨ); ਚੰਡੀਗੜ੍ਹ ਦੇ ਕਾਰਨੀਵਲ ਸੱਭਿਆਚਾਰ ਨੂੰ ਵੱਖਰਾ ਰੂਪ ਦੇਣ ਲਈ ਜਾਣੇ ਜਾਂਦੇਜਿੰਦਲ ਈਵੈਂਟਸ ਵਾਲੇ ਡਾਇਨਾਸੌਰਸ, ਗੇਟਵੇ ਆਫ ਇੰਡੀਆਤੇ ਲਾਲ ਕਿਲੇਵਾਲੇ ਆਕਰਸ਼ਕ ਐਂਟਰੀ ਗੇਟਾਂ ਦੇ ਕਾਰਨੀਵਲ ਪ੍ਰੇਮੀਆਂ ਲਈ ਡਿਜ਼ਨੀਲੈਂਡ ਪ੍ਰਵੇਸ਼ ਦੁਆਰ ਵਾਲਾ ਕਾਰਨੀਵਲ ਪੇਸ਼ ਕਰ ਰਹੇ ਹਨ ਜਿਹੜਾ 26 ਅਪ੍ਰੈਲ ਤੋਂ ਦਰਸ਼ਕਾਂ […]

Continue Reading

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ […]

Continue Reading