ਜਲੰਧਰ ਦੀ ਮਸ਼ਹੂਰ ਟਰੈਵਲ ਏਜੰਸੀ ਦੇ ਦਫ਼ਤਰ ‘ਚ ਤੋੜਫੋੜ ਤੇ ਕੁੱਟਮਾਰ
ਜਲੰਧਰ ਦੀ ਮਸ਼ਹੂਰ ਟਰੈਵਲ ਏਜੰਸੀ ਦੇ ਦਫ਼ਤਰ ‘ਚ ਤੋੜਫੋੜ ਤੇ ਕੁੱਟਮਾਰ ਜਲੰਧਰ, 21 ਸਤੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਗੜ੍ਹਾ ਰੋਡ ‘ਤੇ ਮਸ਼ਹੂਰ ਟਰੈਵਲ ਏਜੰਸੀ ਆਰੀਅਨਜ਼ ਅਕੈਡਮੀ ਦੇ ਦਫ਼ਤਰ ‘ਚ ਕੱਲ੍ਹ ਦੇਰ ਸ਼ਾਮ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਪੂਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿਚ ਮੁਲਜ਼ਮ ਪਹਿਲਾਂ ਏਜੰਸੀ ਦੇ ਮੁਲਾਜ਼ਮਾਂ ‘ਤੇ ਕੁਰਸੀਆਂ […]
Continue Reading