5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

ਅਲਟਰਾਵਾਇਲਟ ਨੇ ਇਲੈਕਟ੍ਰਿਕ ਟੂ ਵ੍ਹੀਲਰ ਪੇਸ਼ ਕੀਤੇ

ਹੁਣ ਮੋਟਰਸਾਈਕਲ ਐਫ 77 ਮੈਚ 2 ਅਤੇ ਐਫ 77 ਸੁਪਰ ਸਟਰੀਟ ਸਿਟੀ ਬਿਊਟੀਫੁਲ ਵਿੱਚ ਦੌੜਨਗੇ ਚੰਡੀਗੜ੍ਹ, 22 ਅਪ੍ਰੈਲ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਫਾਸਟੈਸਟ ਇੰਡੀਅਨ ਮੋਟਰਸਾਈਕਲ ਨਿਰਮਾਤਾ ‘ਅਲਟਰਾਵਾਇਲਟ’ ਨੇ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਟੂ ਵ੍ਹੀਲਰ ਲਾਂਚ ਕੀਤੇ ਜਿਨਾਂ ‘ਚ ਮੋਟਰਸਾਈਕਲ ਐਫ77 ਮੈਚ 2 ਅਤੇ ਐਫ77 ਸੁਪਰ ਸਟਰੀਟ ਸ਼ਾਮਲ ਹਨ।ਸੀਈਓ ਅਤੇ ਸਹਿ-ਸੰਸਥਾਪਕ ਨਾਰਾਇਣ ਸੁਬਰਾਮਨੀਅਮ ਅਤੇ ਮੀਤ ਪ੍ਰਧਾਨ ਰੁਬੀਨ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਗਿਆ ‘ਧਰਤੀ ਦਿਵਸ’

ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਮਾਨਸਾ ਵਿਖੇ ਉਤਸ਼ਾਹ ਨਾਲ ਧਰਤੀ ਦਿਵਸ ਮਨਾਇਆ ਗਿਆ। ਇਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਮੂਲੀਅਤ ਕੀਤੀ।ਪਹਿਲੀ ਜਮਾਤ ਦੇ ਬੱਚਿਆਂ ਨੇ ਰੁੱਖ ਲਗਾ ਕੇ ਧਰਤੀ ਨੂੰ ਹਰਿਆ ਭਰਿਆ ਰੱਖਣ ਦਾ ਸੰਦੇਸ਼ ਦਿੱਤਾ। ਬਾਕੀ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਧਰਤੀ ਨੂੰ […]

Continue Reading

ਹਾਈਕੋਰਟ ਵਲੋਂ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਬਰਕਰਾਰ

ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਵਿੱਚ ਗ੍ਰੇਨੇਡਾਂ ਦੀ ਆਮਦ ਨੂੰ ਲੈ ਕੇ ਦਿੱਤੇ ਗਏ ਬਿਆਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੂਬਾ ਸਰਕਾਰ ਨੇ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਜਾਂਚ ਜਾਰੀ ਰਹਿਣ ਦੀ ਗੱਲ ਕਹੀ। […]

Continue Reading

ਸਕੂਲ ਆਫ ਐਮੀਨੈਸ ਬਾਕਰਪੁਰ ਵਿਖੇ ਧਰਤੀ ਦਿਵਸ ਮਨਾਇਆ

ਮੋਹਾਲੀ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਧਰਤੀ ਦਿਵਸ ਪਹਿਲੀ ਵਾਰ 22 ਅਪ੍ਰੈਲ 1970 ਨੂੰ ਸਯੁੰਕਤ ਰਾਜ ਅਮਰੀਕਾ ਵਿੱਚ ਮਨਾਇਆ ਗਿਆ ਸੀ।ਮਨੁੱਖ ਆਪਣੀਆਂ ਜਰੂਰਤਾਂ ਪੂਰੀਆਂ ਕਰਨ ਲਈ ਧਰਤੀ ਨੂੰ ਹਰ ਤਰਾਂ ਨੁਕਸਾਨ ਪਹੁੰਚਾ ਰਿਹਾ ਹੈ।ਇਸ ਕਾਰਨ ਕਈ ਥਾਂਵਾਂ ਤੇ ਗਲੋਬਲ ਵਾਰਮਿੰਗ, ਜਲਵਾਯੂ ਪਰਿਵਰਤਨ ਅਤੇ ਹੜ੍ਹਾਂ ਵਰਗੀਆਂ ਤਬਦੀਲੀਆਂ ਵੇਖਣ ਨੂੰ ਮਿਲਦੀਆਂ ਹਨ। ਅਜਿਹੀ ਸਥਿਤੀ ਵਿੱਚ ਲੋਕਾਂ […]

Continue Reading

ਹੈਰੋਇਨ , ਹੋਰ ਨਸ਼ੇ ਤੇ ਡਰੱਗ ਮਨੀ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 22 ਅਪਰੈਲ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ‘ਨਸ਼ਿਆਂ ਖ਼ਿਲਾਫ਼ ਜੰਗ’ ਨੂੰ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਪੁਲੀਸ ਨੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 52 ਦਿਨਾਂ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-04-2025 ,ਅੰਗ 668 AMRIT VELE DA HUKAMNAMA SRI DARBAR SAHIB, AMRITSAR ANG 668, 22-04-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਮਈ ਨੂੰ ਮਜ਼ਦੂਰਾਂ ਦੀ ਕੁੱਲ ਹਿੰਦ ਆਮ ਹੜਤਾਲ ਦਾ ਸਮਰਥਨ

 ਭਾਰਤ ‘ਤੇ ਅਣਉਚਿਤ ਵਪਾਰ ਸ਼ਰਤਾਂ ਲਗਾਉਣ ਵਿਰੁੱਧ ਕਿਸਾਨਾਂ ਨੂੰ 21-23 ਅਪ੍ਰੈਲ ਨੂੰ ਡੋਨਾਲਡ ਟਰੰਪ, ਜੇਡੀ ਵੈਂਸ, ਨਰਿੰਦਰ ਮੋਦੀ ਦੇ ਪੁਤਲੇ ਸਾੜਨ ਦਾ ਸੱਦਾ ਐੱਸਕੇਐੱਮ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਦਮਨ ਕਰਨ ਲਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਨਿੰਦਾ ਕਰਦਾ ਹੈ ਕਿਸਾਨ ਅਮਰੀਕੀ ਖੇਤੀਬਾੜੀ ਉਪਜਾਂ ਨੂੰ ਡੰਪ ਕਰਨ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਨਗੇ; ਕਾਰਪੋਰੇਟ ਨਿਯੰਤਰਿਤ […]

Continue Reading

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 21 ਅਪ੍ਰੈਲ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ […]

Continue Reading

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਚੰਡੀਗੜ੍ਹ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ ​​(ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ […]

Continue Reading