ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਜੇਲ੍ਹ ਤੋਂ ਆਏ ਬਾਹਰ

ਚੰਡੀਗੜ੍ਹ , 31 ਮਈ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਉਹ ਬਠਿੰਡਾ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖ਼ੁਸ਼ੀ ਦੇਖੀ ਗਈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵਿਧਾਇਕ ਪਠਾਨਮਾਜਰਾ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸੱਚਾਈ […]

Continue Reading

ਪੰਜਾਬ ਕੈਬਨਿਟ ਦੀ 1 ਜੂਨ ਨੂੰ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਤੇ ਰਾਜਸੀ ਹਲਕਿਆਂ ਲਈ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਪੰਜਾਬ ਕੈਬਨਿਟ (ਮੰਤਰੀ ਮੰਡਲ) ਦੀ ਵਿਸ਼ੇਸ਼ ਮੀਟਿੰਗ ਭਲਕੇ ਯਾਨੀ 1 ਜੂਨ 2026 ਨੂੰ ਬੁਲਾਈ ਗਈ ਹੈ। ਇਹ ਉੱਚ ਪੱਧਰੀ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ। ਸੂਤਰਾਂ ਮੁਤਾਬਕ ਮੁੱਖ ਮੰਤਰੀ […]

Continue Reading

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਤੋਂ ਜਾਤੀਸੂਚਕ ਟਿੱਪਣੀ ਮਾਮਲੇ ਤੇ ਮੰਗੀ ਮੁਆਫੀ

ਚੰਡੀਗੜ੍ਹ, 31 ਮਈ ,ਬੋਲੇ ਪੰਜਾਬ ਬਿਊਰੋ; ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਜਾਤੀਸੂਚਕ ਟਿੱਪਣੀ ਨੂੰ ਲੈ ਕੇ ਉੱਠੇ ਵਿਵਾਦ ਮਗਰੋਂ ਅਨੁਸੂਚਿਤ ਜਾਤੀ (SC) ਭਾਈਚਾਰੇ ਦੇ ਲੋਕਾਂ ਤੋਂ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਮੂੰਹੋਂ ਨਿਕਲੇ ਸ਼ਬਦਾਂ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਦਿਲੋਂ ਮੁਆਫੀ ਮੰਗਦੇ ਹਨ। […]

Continue Reading

ਚੰਡੀਗੜ੍ਹ ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ‘ਚ ਲੰਬੇ ਸਮੇਂ ਤੋਂ ਚਰਚਾ ਅਧੀਨ ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪ੍ਰਸ਼ਾਸਨ ਨੂੰ ਆਪਣੇ ਸੁਝਾਅ ਦੇਣ ਲਈ ਸ਼ਹਿਰ ਭਰ ਦੇ 22 ਪਿੰਡਾਂ ਵਿੱਚ ਕਿਸਾਨ ਕਮੇਟੀਆਂ ਬਣਾਈਆਂ ਜਾਣਗੀਆਂ। ਇਸ ਤਹਿਤ 22 ਪਿੰਡਾਂ ਵਿੱਚ ਕਮੇਟੀਆਂ ਬਣਾਈਆਂ ਜਾਣਗੀਆਂ, ਜੋ ਕਿਸਾਨਾਂ ਅਤੇ ਸਥਾਨਕ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ […]

Continue Reading

ਪੰਜਾਬ-ਚੰਡੀਗੜ੍ਹ ਵਿੱਚ ਦੋ ਦਿਨਾਂ ਲਈ ਮੀਂਹ ਦੀ ਚੇਤਾਵਨੀ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਮੀਂਹ ਅਤੇ ਗੜੇਮਾਰੀ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਮੌਸਮ ਵਿੱਚ ਆਈ ਤਬਦੀਲੀ ਕਾਰਨ ਤਾਪਮਾਨ ਵਿੱਚ 8.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜੋ ਕਿ ਇਸ ਵੇਲੇ ਆਮ ਨਾਲੋਂ 12.4 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.4 ਡਿਗਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 481, 31-05-2026

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ […]

Continue Reading

ਇੱਕ ਵੋਟ ਨਾਲ ਹਾਰਨ ਵਾਲੀ ਭਾਜਪਾ ਉਮੀਦਵਾਰ ਨੇ ਮੋਹਾਲੀ ਪ੍ਰਸ਼ਾਸਨ ‘ਤੇ ਸਰਕਾਰ ਦੇ ਅਧੀਨ ਕੰਮ ਕਰਨ ਅਤੇ ਤਾਕਤ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ

ਚੰਡੀਗੜ੍ਹ 30 ਮਈ ,ਬੋਲੇ ਪੰਜਾਬ ਬਿਊਰੋ: ਮੋਹਾਲੀ ਦੇ ਬੱਲੋਮਾਜਰਾ ਪਿੰਡ (ਵਾਰਡ ਨੰਬਰ 47) ਤੋਂ ਨਗਰ ਨਿਗਮ ਚੋਣਾਂ ਲੜ ਰਹੀ ਭਾਜਪਾ ਉਮੀਦਵਾਰ ਸੁਖਦੀਪ ਕੌਰ ਨੇ ਮੋਹਾਲੀ ਪ੍ਰਸ਼ਾਸਨ ਅਤੇ ਪੁਲਿਸ ‘ਤੇ ਚੋਣ ਨਤੀਜਿਆਂ ਦੌਰਾਨ ਤਾਕਤ ਦੀ ਵਰਤੋਂ ਕਰਨ ਅਤੇ ਸਰਕਾਰ ਦੇ ਅਧੀਨ ਕੰਮ ਕਰਨ ਦਾ ਦੋਸ਼ ਲਗਾਇਆ ਹੈ। ਸੁਖਦੀਪ ਕੌਰ ਨੇ ਮੋਹਾਲੀ ਪ੍ਰਸ਼ਾਸਨ ਅਤੇ ਪੁਲਿਸ ‘ਤੇ ਦੋਸ਼ […]

Continue Reading

ਪੰਜਾਬ ‘ਚ ਸਥਾਨਕ ਚੋਣਾਂ ਦਾ ਬਿਗਲ ਵੱਜਿਆ ਚਾਰ ਨਗਰ ਕੌਂਸਲਾਂ ਲਈ ਚੋਣ ਸ਼ਡਿਊਲ ਜਾਰੀ, ਚੋਣ ਜ਼ਾਬਤਾ ਲਾਗੂ

ਚੰਡੀਗੜ੍ਹ 30 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਕਮਿਸ਼ਨ ਨੇ ਗੁਰਦਾਸਪੁਰ ਜ਼ਿਲ੍ਹੇ ਦੀਆਂ ਤਿੰਨ ਪ੍ਰਮੁੱਖ ਨਗਰ ਕੌਂਸਲਾਂ— ਗੁਰਦਾਸਪੁਰ, ਦੀਨਾਨਗਰ, ਕਾਦੀਆਂ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਸ਼ਾਮ ਚੌਰਾਸੀ ਨਗਰ ਕੌਂਸਲ ਲਈ ਚੋਣ ਪ੍ਰੋਗਰਾਮ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ […]

Continue Reading

ਮੁਲਾਜ਼ਮਾਂ ਲਈ ਵੱਡੀ ਰਾਹਤ ਪੰਜਾਬ ਮੰਤਰੀ ਦੀ ਮੀਟਿੰਗ ‘ਚ ਲਿਆ ਫੈਸਲਾ

ਚੰਡੀਗੜ੍ਹ 30 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ […]

Continue Reading

ਜਲੰਧਰ ਹਾਈਵੇਅ ‘ਤੇ RTI ਕਾਰਕੁੰਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ 30 ਮਈ ,ਬੋਲੇ ਪੰਜਾਬ ਬਿਊਰੋ; ਟ੍ਰਾਈਸਿਟੀ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਚੁਣੌਤੀ ਦਿੰਦਿਆਂ ਬੇਖ਼ੌਫ਼ ਹਮਲਾਵਰਾਂ ਨੇ ਦਿਨ-ਦਿਹਾੜੇ ਕਤਲ ਦੀ ਇੱਕ ਹੋਰ ਖ਼ੂਨੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਪੈਂਦੇ ਚਹੇੜੂ ਦੇ ਨਜ਼ਦੀਕ ਅਣਪਛਾਤੇ ਹਮਲਾਵਰਾਂ ਨੇ ਮਸ਼ਹੂਰ ਆਰਟੀਆਈ (RTI) ਕਾਰਕੁੰਨ ਅਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। […]

Continue Reading