“ਆਪ ਸਰਕਾਰ ਨੇ ਪਿਛਲੇ ਤਿੰਨ ਸਾਲਾਂ ‘ਚ ਲੋਕਾਂ ਨੂੰ ਬੇਵਕੂਫ਼ ਬਣਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ “- ਬਲਬੀਰ ਸਿੰਘ ਸਿੱਧੂ

“ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਹਰਾ ਕੇ ਕਾਂਗਰਸ ਪਾਰਟੀ ਦੇਵੇਗੀ ਮੂੰਹ ਤੋੜ ਜਵਾਬ “-ਬਲਬੀਰ ਸਿੱਧੂ “ਮੋਹਾਲੀ ਵਿੱਚ ਪਿਛਲੇ ਤਿੰਨ ਸਾਲਾਂ ‘ਚ ਨਹੀਂ ਆਇਆ ਕੋਈ ਨਵਾਂ ਪ੍ਰੋਜੈਕਟ”: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ, 11, ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਕਾਂਗਰਸੀ ਆਗੂ ਬਲਬੀਰ ਸਿੰਘ […]

Continue Reading

ਪੰਜਾਬ ਸਰਕਾਰ ਨੇ 3 ਆਈਏਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ 3 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਇਨ੍ਹਾਂ ਅਧਿਕਾਰੀਆਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

Continue Reading

ਪੰਜਾਬ ‘ਚ ਕਈ ਥਾਂਈਂ ਮੀਂਹ ਪੈਣ ਕਾਰਨ ਗਰਮੀ ਤੋਂ ਰਾਹਤ ਮਿਲੀ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਬਦਲਾਅ ਕੀਤਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਅਪਰੈਲ ਮਹੀਨੇ ਦੀ ਸ਼ੁਰੂਆਤ ਤੋਂ ਹੀ ਤੇਜ਼ ਗਰਮੀ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਕੀਤਾ ਹੋਇਆ ਸੀ ਪਰ ਕੱਲ੍ਹ ਬਾਅਦ ਦੁਪਹਿਰ ਮੌਸਮ ਵਿੱਚ ਤਬਦੀਲੀ ਆਈ ਅਤੇ ਨਾਭਾ ਵਿੱਚ ਹੋਈ ਗੜੇਮਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 501

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-04-2025,ਅੰਗ 501 Amrit vele Da Hukamnama Sri Darbar Sahib, Sri Amritsar, Ang-501, 11-04-2025 ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ […]

Continue Reading

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਅਧਿਆਪਕਾਂ ਬਾਰੇ ਕਹੇ ਸ਼ਬਦਾਂ ਲਈ ਮੁਆਫੀ ਮੰਗੀ

ਚੰਡੀਗੜ੍ਹ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਪਟਿਆਲਾ ਦੇ ਸਮਾਣਾ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਬਾਰੇ ਸਟੇਜ ‘ਤੇ ਕਹੇ ਗਏ ਸ਼ਬਦਾਂ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਅਜਿਹੇ ਸਮੇਂ ਮੁਆਫੀ ਮੰਗੀ ਹੈ ਜਦੋਂ ਅਧਿਆਪਕਾਂ ਨੇ ਸ਼ੁੱਕਰਵਾਰ ਤੋਂ ਸੂਬੇ ਭਰ ‘ਚ ਅੰਦੋਲਨ […]

Continue Reading

ਐੱਚ.ਆਈ.ਐੱਲ ਹੁਣ ਬਿਰਲਾਨੂ ਬਣਿਆ

ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਬਿਰਲਾ ਸਮੂਹ ਦੀ ਯੂਨਿਟ ਐੱਚ.ਆਈ.ਐੱਲ ਦਾ ਨਾਂ ਹੁਣ ਬਿਰਲਾਨੂ ਲਿਮਿਟਡ ਰੱਖਿਆ ਗਿਆ ਹੈ।ਬਿਰਲਾਨੂ ਬਿਲਡਿੰਗ ਪ੍ਰੋਡਕਟਸ ਸੈਕਟਰ ਵਿੱਚ ਵਿਸ਼ਵ ਪੱਧਰੀ ਪ੍ਰੋਡਕਟਸ ਪ੍ਰਦਾਨ ਕਰ ਰਹੀ ਹੈ।ਇੱਥੇ ਪ੍ਰੈਸ ਕਾਨਫਰੰਸ ਦੌਰਾਨ ਅਵੰਤੀ ਬਿਰਲਾ, ਪ੍ਰੈਸੀਡੈਂਟ, ਬਿਰਲਾਨੂ ਨੇ ਕਿਹਾ ਕਿ ਅਸੀਂ ਹੋਮ ਓਨਰਸ, ਬਿਲਡਰਸ ਜਾਂ ਡਿਜ਼ਾਈਨਰ­ਸ ਲਈ ਬਿਹਤਰ ਅਤੇ ਕਿਫਾਇਤੀ ਕੰਸਟ੍ਰਕਸ਼ਨ ਸਮਗਰੀ ਦਾ […]

Continue Reading

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ […]

Continue Reading

ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ ਪੰਜਾਬ ਦੀ ਆਵਾਜ਼

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ “ਜਿਸ ਦੀ ਲੋੜ, ਉਸ ਤੱਕ ਪਹੁੰਚੇ ਹੱਕ”– ਚਿੰਤਨ ਸ਼ਿਵਿਰ ‘ਚ ਡਾ. ਬਲਜੀਤ ਕੌਰ ਵੱਲੋਂ ਸਕੀਮਾਂ ਦੀ ਸੁਚੱਜੀ ਨਿਗਰਾਨੀ ਦੀ ਮੰਗ ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

Continue Reading

ਸਿੱਖਿਆ ਵਿਭਾਗ ਦੀ ਨਾਲਾਇਕੀ; ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਈਟੀਟੀ ਅਧਿਆਪਕਾਂ ਨੂੰ ਨਹੀਂ ਕਰਵਾਇਆ ਜੁਆਇਨ

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ, 2500 ’ਚੋਂ ਸਿਰਫ਼ 800 ਅਧਿਆਪਕ ਹੀ ਕਰ ਸਕੇ ਡਿਊਟੀ ਜੁਆਇਨ, 1700 ਅਧਿਆਪਕ ਨਿਯੁਕਤੀ ਪੱਤਰਾਂ ਨੂੰ ਤਰਸੇ ਈਟੀਟੀ ਬੇਰੁਜ਼ਗਾਰ ਅਧਿਆਪਕ ਪਰਿਵਾਰਾਂ ਸਮੇਤ ਧਰਨੇ ’ਤੇ ਡਟੇ, ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਦਾ ਐਲਾਨ ਚੰਡੀਗੜ੍ਹ 10 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਦੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਭਵਨ ਦਾ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਪੰਜਾਬ ਦੀ ਤਰਫੋਂ ਐਡੀਸ਼ਨਲ ਸੀਈਓ ਹਰੀਸ਼ ਨਈਅਰ ਅਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਨੇ ਹਿੱਸਾ ਲਿਆ  ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ […]

Continue Reading