ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਸਾਡੀ ਸ਼ਾਨ ਹੈ ਅਤੇ ਇਸ ਦਾ ਇਤਿਹਾਸ ਕੁਰਬਾਨੀਆਂ ਤੇ ਮਾਣਮੱਤੀਆਂ ਪ੍ਰਾਪਤੀਆਂ ਨਾਲ ਭਰਿਆ ਹੋਇਆ ਹੈ। ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਇਸ ਦਿਹਾੜੇ […]

Continue Reading

ਕੈਪਟਨ ਨੂੰ ਉਡਾਣ ਭਰਨ ਤੋਂ ਰੋਕਣ ਕਾਰਨ ਇੰਡੀਗੋ ਦੀ ਮੁੰਬਈ-ਚੰਡੀਗੜ੍ਹ ਉਡਾਣ ਲੇਟ

ਚੰਡੀਗੜ੍ਹ 1 ਨਵੰਬਰ,ਬੋਲੇ ਪੰਜਾਬ ਬਿਊਰੋ; ਇੰਡੀਗੋ ਦੀ ਮੁੰਬਈ ਤੋਂ ਚੰਡੀਗੜ੍ਹ ਆਉਣ ਵਾਲੀ ਉਡਾਣ ਦੇ ਦੇਰੀ ਨਾਲ ਰਵਾਨਾ ਹੋਣ ਕਾਰਨ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਡਾਣ ਨੇ ਨਿਰਧਾਰਤ ਸਮੇਂ ਅਨੁਸਾਰ ਰਾਤ 10:05 ਵਜੇ ਮੁੰਬਈ ਤੋਂ ਰਵਾਨਾ ਹੋਣਾ ਸੀ, ਪਰ ਇਹ ਰਾਤ 11:55 ਵਜੇ ਉਡਾਣ ਭਰ ਸਕੀ। ਇਸ ਕਾਰਨ ਯਾਤਰੀਆਂ ਨੂੰ ਲੰਮਾ ਸਮਾਂ ਉਡੀਕ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਲਈ 2,452 ਅਸਾਮੀਆਂ ਦੇ ਵੱਖਰੇ ਕਾਡਰ ਵਾਸਤੇ ਸੇਵਾ ਨਿਯਮਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਉਰੋ;ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਸੁਰੱਖਿਅਤ ਰੱਖਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਲਏ ਗਏ ਅਹਿਮ ਫ਼ੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਬੀ.ਬੀ.ਐਮ.ਬੀ. ਵਿੱਚ ਤਾਇਨਾਤ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੇ […]

Continue Reading

ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੁਕਾਬਲਾ ਅੱਜ ਐਤਵਾਰ ਨੂੰ ਹੈਮਿਲਟਨ ਦੇ ਸੇਡਨ ਪਾਰਕ ਵਿੱਚ ਖੇਡਿਆ ਜਾਵੇਗਾ। ਭਾਰਤੀ ਟੀਮ ਸੀਰੀਜ਼ ਵਿੱਚ 3-1 ਨਾਲ ਅੱਗੇ ਹੈ ਅਤੇ ਉਸ ਦੀ ਨਜ਼ਰ ਆਖਰੀ ਮੈਚ ਜਿੱਤ ਕੇ ਸੀਰੀਜ਼ 4-1 ਨਾਲ ਆਪਣੇ ਨਾਂ ਕਰਨ ’ਤੇ ਹੋਵੇਗੀ। ਹਾਲਾਂਕਿ, ਆਕਲੈਂਡ ਵਿੱਚ […]

Continue Reading

ਅੱਜ 1 ਨਵੰਬਰ ਤੋਂ ਬਦਲਣਗੇ ਕਈ ਨਿਯਮ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਤੋਂ ਦੇਸ਼ ਵਿੱਚ ਕਈ ਨਿਯਮਾਂ ਵਿੱਚ ਬਦਲਾਅ ਹੋਣ ਜਾ ਰਹੇ ਹਨ, ਜਿਨ੍ਹਾਂ ਦਾ ਅਸਰ ਆਮ ਲੋਕਾਂ ਦੀ ਰਸੋਈ, ਜੇਬ ਅਤੇ ਰੋਜ਼ਾਨਾ ਦੇ ਕੰਮਕਾਜ ’ਤੇ ਪੈ ਸਕਦਾ ਹੈ। ਇਨ੍ਹਾਂ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ, ਜੀਐੱਸਟੀ ਨਿਯਮਾਂ ਅਤੇ ਪੈਨਸ਼ਨਧਾਰਕਾਂ ਨਾਲ ਜੁੜੇ ਅਹਿਮ ਬਦਲਾਅ ਸ਼ਾਮਲ ਹਨ। ਜੀਐੱਸਟੀ ਨਿਯਮਾਂ ਵਿੱਚ ਬਦਲਾਅ1 ਨਵੰਬਰ […]

Continue Reading

Asian Champions Trophyਲਈ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

ਜਲੰਧਰ, 1 ਨਵੰਬਰ,ਬੋਲੇ ਪੰਜਾਬ ਬਿਊਰੋ; ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਕੁੱਲ ਤਿੰਨ ਵੱਡੇ ਮੈਚ ਖੇਡੇ ਜਾਣਗੇ। ਪੰਜਾਬ ਦੇ ਜਲੰਧਰ ਸ਼ਹਿਰ ਵਿੱਚ ਆਯੋਜਿਤ ਕੀਤੀ ਜਾ ਰਹੀ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਵਿੱਚ ਹਾਕੀ ਟੀਮਾਂ ਵਿਚਕਾਰ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਜਲੰਧਰ ਵਿਖੇ ਹੋ ਰਹੀ […]

Continue Reading

ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ 

ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ ਕੀਤਾ ਗਿਆ ਹੈ।

Continue Reading

Panjab University ਕੋਈ ਕੇਂਦਰੀ ਜਾਂ ਕੇਂਦਰ ਵੱਲੋਂ ਫੰਡ ਪ੍ਰਾਪਤ ਸੰਸਥਾ ਨਹੀਂ: ਹਾਈ ਕੋਰਟ

ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਸਪਸ਼ਟ ਕੀਤਾ ਹੈ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਦੇ 2010 ਦੇ ਨਿਯਮ ਪੰਜਾਬ ਯੂਨੀਵਰਸਿਟੀ (PU) ‘ਤੇ ਆਪਣੇ ਆਪ ਲਾਗੂ ਨਹੀਂ ਹੁੰਦੇ। ਇਨ੍ਹਾਂ ਨੂੰ ਲਾਗੂ ਕਰਨ ਲਈ ਸਬੰਧਤ ਸਰਕਾਰ ਦੀ ਮਨਜ਼ੂਰੀ ਲਾਜ਼ਮੀ ਹੈ। ਹਾਈ ਕੋਰਟ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ […]

Continue Reading

ਆਜ਼ਮ ਖਾਨ ਨੂੰ ਜੇਲ੍ਹ ਤੋਂ ਬਾਹਰ ਆਉਂਦੇ ਹੀ ਈਡੀ ਨੇ ਕੀਤਾ ਗ੍ਰਿਫ਼ਤਾਰ

ਰਾਮਪੁਰ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਆਪਣੇ ਪੁੱਤਰ ਅਬਦੁੱਲਾ ਨਾਲ 11 ਮਹੀਨਿਆਂ ਬਾਅਦ ਰਾਮਪੁਰ ਜੇਲ੍ਹ ਤੋਂ ਬਾਹਰ ਆਏ ਸਨ, ਪਰ ਈਡੀ ਨੇ ਉਨ੍ਹਾਂ ਨੂੰ ਜੇਲ੍ਹ ਦੇ ਗੇਟ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀ ਪਹਿਲਾਂ ਜੇਲ੍ਹ ਦੇ ਬਾਹਰ ਆਜ਼ਮ ਤੋਂ ਪੁੱਛਗਿੱਛ ਕਰਦੇ ਸਨ, ਫਿਰ ਉਨ੍ਹਾਂ ਨੂੰ […]

Continue Reading

ਹਰਸਿਮਰਤ ਬਾਦਲ ਨੇ ਲੋਕ ਸਭਾ ਸਪੀਕਰ ਨੂੰ ਮਾਨਸਾ ਦੇ ਐਸਐਸਪੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਦੀ ਕਾਰਵਾਈ ਕਰਨ ਦੀ ਕੀਤੀ ਮੰਗ

ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਸ਼੍ਰੋਮਣੀ ਅਕਾਲੀ ਦਲ  ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਦੀ ਕਾਰਵਾਈ ਅਤੇ ਸਦਨ ਦੀ ਹੱਤਕ ਦੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਐਸਐਸਪੀ ਨੇ […]

Continue Reading