ਪਠਾਨਕੋਟ ਤੋਂ ਜੋਗਿੰਦਰ ਨਗਰ ਰੂਟ ਦੀਆਂ ਰੇਲਾਂ ਅੱਜ ਤੇ ਭਲਕੇ ਰਹਿਣਗੀਆਂ ਬੰਦ

ਪਠਾਨਕੋਟ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਵਿੱਚ ਲਗਾਤਾਰ ਵਿਗੜ ਰਹੇ ਮੌਸਮ ਅਤੇ ਮੋਹਲੇਧਾਰ ਬਾਰਿਸ਼ ਦੇ ਕਾਰਨ ਰੇਲਵੇ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਯਾਤਰੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ, ਸਾਵਧਾਨੀ ਦੇ ਤੌਰ ‘ਤੇ ਕਾਂਗੜਾ ਘਾਟੀ ‘ਚ ਰੇਲ ਸੇਵਾ ਨੂੰ ਦੋ ਦਿਨਾਂ ਅੱਜ 24 ਅਤੇ ਭਲਕੇ 25 ਜੁਲਾਈ […]

Continue Reading

ਦੋ ਅੰਤਰ-ਰਾਜੀ ਸੰਗਠਿਤ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼,ਹੈਰੋਇਨ ਤੇ ਡਰੱਗ ਮਨੀ ਸਣੇ 3 ਕਾਬੂ 

ਅੰਮ੍ਰਿਤਸਰ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਅੰਤਰ-ਰਾਜੀ ਸੰਗਠਿਤ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਨ੍ਹਾਂ ਕਾਰਵਾਈਆਂ ਦੌਰਾਨ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਕੁੱਲ 6.582 ਕਿਲੋਗ੍ਰਾਮ ਹੈਰੋਇਨ ਅਤੇ 9.90 ਲੱਖ ਰੁਪਏ ਦੀ […]

Continue Reading

ਸਮੂਹਿਕ ਬਲਾਤਕਾਰ ਮਾਮਲੇ ‘ਚ ਅਕਾਲੀ ਆਗੂ ਸਮੇਤ ਛੇ ਵਿਅਕਤੀ ਦੋਸ਼ੀ ਕਰਾਰ 

ਬਰਨਾਲਾ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਬਰਨਾਲਾ ਦੀ ਇੱਕ ਵਿਸ਼ੇਸ਼ ਜ਼ਿਲ੍ਹਾ ਅਦਾਲਤ ਨੇ ਇੱਕ ਸਮੂਹਿਕ ਬਲਾਤਕਾਰ ਦੇ ਮਾਮਲੇ ਵਿੱਚ ਇੱਕ ਅਕਾਲੀ ਆਗੂ ਸਮੇਤ ਛੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਹੈ। ਦੋਸ਼ੀਆਂ ਨੇ ਵਹਿਮਾਂ-ਭਰਮਾਂ ਦਾ ਫਾਇਦਾ ਉਠਾ ਕੇ ਅਤੇ “ਧਨ ਦੀ ਬਾਰਸ਼” ਦਾ ਵਾਅਦਾ ਕਰਕੇ ਇੱਕ 20 ਸਾਲਾ ਲੜਕੀ ਨੂੰ ਫਸਾਇਆ ਸੀ; ਉਨ੍ਹਾਂ ਨੇ ਉਸਦਾ ਜਿਨਸੀ […]

Continue Reading

ਮੋਹਾਲੀ ‘ਚ ਗਾਇਕਾ ਦੀ ਥਾਰ ਗੱਡੀ ‘ਤੇ ਤੇਜ਼ਾਬ ਸੁੱਟਿਆ

ਮੋਹਾਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਮੋਹਾਲੀ ਵਿੱਚ ਇੱਕ ਗਾਇਕਾ ਦੀ ਮਹਿੰਦਰਾ ਥਾਰ ਗੱਡੀ ‘ਤੇ ਤੇਜ਼ਾਬ ਸੁੱਟੇ ਜਾਣ ਤੋਂ ਬਾਅਦ ਉਸ ਨੂੰ ਭਾਰੀ ਨੁਕਸਾਨ ਪਹੁੰਚਿਆ। ਪੀੜਤਾ ਦਾ ਦੋਸ਼ ਹੈ ਕਿ ਇਹ ਘਟਨਾ ਪੁਰਾਣੇ ਪ੍ਰੇਮ ਸੰਬੰਧਾਂ ਅਤੇ ਵਿਆਹ ਦੇ ਪ੍ਰਸਤਾਵ ਤੋਂ ਇਨਕਾਰ ਕਰਨ ਕਾਰਨ ਕੀਤੀ ਗਈ ਸੀ। ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ […]

Continue Reading

PM ਮੋਦੀ ਨੇ ਪੇਪਰ ਲੀਕ ਬਾਰੇ ਅੱਧੀ ਰਾਤੀਂ ਕੀਤਾ ਅਹਿਮ ਐਲਾਨ

ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਅੱਧੀ ਰਾਤ ਐਲਾਨ ਕੀਤਾ ਕਿ ਪੇਪਰ ਲੀਕ ਵਿਰੁੱਧ ਸਖ਼ਤ ਸਜ਼ਾ ਦੇਣ ਵਾਲਾ ਕਾਨੂੰਨ ਬਣਾਇਆ ਜਾਵੇਗਾ। ਕੈਬਨਿਟ ਅੱਜ ਇਸ ਸਬੰਧੀ ਖਰੜੇ ‘ਤੇ ਚਰਚਾ ਕਰੇਗੀ ਅਤੇ ਸਖ਼ਤ ਫੈਸਲੇ ਲਏ ਜਾਣਗੇ। ਮਨਜ਼ੂਰੀ ਮਿਲਣ ਤੋਂ ਬਾਅਦ, ਬਿੱਲ ਨੂੰ ਅਗਲੇ ਹਫ਼ਤੇ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ, […]

Continue Reading

ਸੋਨਮ ਵਾਂਗਚੁਕ ਵਲੋਂ ਭੁੱਖ ਹੜਤਾਲ ਖਤਮ

ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਸੋਨਮ ਵਾਂਗਚੁਕ ਨੇ ਪੇਪਰ ਲੀਕ ਦੇ ਖਿਲਾਫ 27 ਦਿਨਾਂ ਬਾਅਦ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਹ ਇਸ ਸਮੇਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਹਨ। ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਅਤੇ ਜਤਿੰਦਰ ਸਿੰਘ ਵੀਰਵਾਰ ਨੂੰ ਰਾਤ 12:30 ਵਜੇ ਦੇ ਕਰੀਬ ਮੇਦਾਂਤਾ ਪਹੁੰਚੇ। ਨੱਡਾ ਨੇ ਵਾਂਗਚੁਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 555, 24-07-2026

ਸਲੋਕ ਮ: ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ […]

Continue Reading

 ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ; ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਸਮਰਥਨ ਆ ਗਏ ਹਨ। ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨੂੰ ਸਮਰਥਨਦਿੰਦੇ ਹੋਏ ਉਨ੍ਹਾਂ ਨੇ ਅੱਜ ਵੀਰਵਾਰ ਨੂੰ ਮਹਾਰਾਸ਼ਟਰ ਦੇ ਅਹਿਲਿਆਨਗਰ ਵਿੱਚ ਇੱਕ ਮੌਨ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ […]

Continue Reading

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ‘ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਡਿਜੀਟਲ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਅਤੇ ਇਹ ਯਕੀਨੀ ਬਣਾਉਣਾ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ;ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ […]

Continue Reading