ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਲੋਕ ਸਭਾ ਮੈਂਬਰ ਨੇ ਸਿਫ਼ਰ ਕਾਲ ਵਿੱਚ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਮਸਲੇ ਦੇ ਤੁਰੰਤ ਹੱਲ ਦੀ ਮੰਗ ਰੱਖੀ ਚੰਡੀਗੜ੍ਹ/ਨਵੀਂ ਦਿੱਲੀ, 3 ਅਪਰੈਲ ,ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ […]

Continue Reading

ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਆਨਲਾਈਨ ਨਿਲਾਮੀ ਵਿੱਚ ਡਿਸਕਵਰਡ ਪ੍ਰਾਈਸ ਵਜੋਂ ਰਿਕਾਰਡ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2025-26 ਲਈ 207 ਪ੍ਰਚੂਨ ਆਬਕਾਰੀ ਸਮੂਹਾਂ ਲਈ ਅਲਾਟਮੈਂਟ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਇਹ ਪ੍ਰਕਿਰਿਆ ਜੋ 5 ਮਾਰਚ, 2025 ਨੂੰ ਸ਼ੁਰੂ ਅਤੇ 2 ਅਪ੍ਰੈਲ, 2025 ਨੂੰ ਸਮਾਪਤ ਹੋਈ,  ਨੇ 9,017 […]

Continue Reading

ਐਸ.ਸੀ.ਕਮਿਸਨ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲਿਆ

ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲੈ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਧੂਰੀ ਦੇ ਜਨਤਾ ਨਗਰ ਨਿਵਾਸੀ ਰਮਨਜੀਤ ਸਿੰਘ ਸਪੁੱਤਰ ਬਲਵਿੰਦਰ […]

Continue Reading

ਸਕੂਲਾਂ ਵਲੋਂ ਮਾਪਿਆਂ ਦੀ ਲੁੱਟ, ਕਿਤਾਬਾਂ ਵੇਚ ਕੇ ਨਹੀਂ ਦੇ ਰਹੇ ਬਿੱਲ

ਚੰਡੀਗੜ੍ਹ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ। ਸਿੱਖਿਆ ਵਿਭਾਗ ਮਾਪਿਆਂ ਦੀ ਸ਼ਿਕਾਇਤ ਦੀ ਉਡੀਕ ਵਿੱਚ ਚੁੱਪ ਬੈਠਾ ਹੈ।ਵਿਭਾਗ ਨੇ ਸਕੂਲਾਂ ਦੀ ਚੈਕਿੰਗ ਵੀ ਨਹੀਂ ਕੀਤੀ। ਸਕੂਲ ਕੈਂਪਸ ਦੇ ਅੰਦਰ ਹੀ ਕਿਤਾਬਾਂ ਵੇਚੀਆਂ ਜਾ ਰਹੀਆਂ ਹਨ। ਇਸ ਦੇ ਬਦਲੇ ਮਾਪਿਆਂ ਨੂੰ ਕਿਤਾਬਾਂ ਦਾ ਬਿੱਲ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ […]

Continue Reading

ਕਾਰੋਬਾਰੀ ਵਿਕਾਸ ਵਿੱਚ ਬੌਧਿਕ ਸੰਪਤੀ ਦੀ ਵਿਸ਼ੇਸ਼ ਮਹੱਤਤਾ

ਪੀਐਚਡੀ ਹਾਊਸ ਵਿਖੇ ਮੁਕਾਬਲਾ ਕਾਨੂੰਨ ਅਤੇ ਬੌਧਿਕ ਸੰਪਤੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਟ੍ਰਾਈਸਿਟੀ ਦੇ ਸੌ ਤੋਂ ਵੱਧ ਉੱਦਮੀਆਂ ਨੇ ਲਿਆ ਹਿੱਸਾ ਚੰਡੀਗੜ੍ਹ 3 ਅਪੈਲ,ਬੋਲੇ ਪੰਜਾਬ ਬਿਊਰੋ :  ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਨੇ ਐਮਐਸਐਮਈ ਮੰਤਰਾਲੇ ਦੇ ਸਹਿਯੋਗ ਨਾਲ ਪੀਐਚਡੀ ਹਾਊਸ, ਚੰਡੀਗੜ੍ਹ ਵਿਖੇ ਨੈਸ਼ਨਲ ਆਈਪੀ ਆਊਟਰੀਚ ਮਿਸ਼ਨ ਤਹਿਤ ਇੱਕ ਰੋਜ਼ਾ ਆਈਪੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ […]

Continue Reading

ਲੋਕ ਸਭਾ ਵਿੱਚ ਵਕਫ਼ ਬੋਰਡ ਸੋਧ ਬਿੱਲ ਦੇ ਪਾਸ ਹੋਣ ਦਾ ਹਰਜੀਤ ਗਰੇਵਾਲ ਨੇ ਕੀਤਾ ਸਵਾਗਤ

ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਵਕਫ਼ ਬੋਰਡ ਸੋਧ ਬਿੱਲ ਪਾਸ ਕਰਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਅੱਜ ਲੋਕ ਸਭਾ ਵਿੱਚ ਇੱਕ ਬਹੁਤ ਹੀ ਇਤਿਹਾਸਕ ਫੈਸਲਾ ਪਾਸ ਹੋਇਆ ਹੈ, ਜਿਸਦੀ ਜਿੰਨੀ […]

Continue Reading

ਕੋਈ ਵੀ ਸਕੂਲ ਪ੍ਰਿੰਸੀਪਲ ਤੋਂ ਸੱਖਣਾ ਨਹੀਂ ਰਹੇਗਾ: ਐਡਵੋਕੇਟ ਅਮਰਪਾਲ ਸਿੰਘ

ਚੰਡੀਗੜ੍ਹ 3 ਅਪ੍ਰੈਲ਼ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਪਿਛਲੇ ਵੀਹ – ਪੱਚੀ ਸਾਲਾਂ ਤੋਂ ਬਤੌਰ ਲੈਕਚਰਾਰ ਸੇਵਾਵਾਂ ਨਿਭਾ ਰਹੇ ਲੈਕਚਰਾਰਾਂ ਦਾ ਇੱਕ ਵਫਦ ਜ਼ਿਲ੍ਹਾ ਗੁਰਦਾਸਪੁਰ ਤੋਂ ਗੌਰਮਿੰਟ ਸਕੂਲ ਲੈਕਚਰਾਰ ਪਰੋਮੋਸਨ ਫਰੰਟ ਪੰਜਾਬ ਦੇ ਬੈਨਰ ਹੇਠ ਅਤੇ ਪ੍ਰਧਾਨ ਸੰਜੀਵ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਝਾ ਜੋਨ ਪ੍ਰਮੋਸ਼ਨ ਫਰੰਟ ਦੇ ਕੋਆਰਡੀਨੇਟਰ ਲੈਕਚਰਾਰ […]

Continue Reading

ਪੰਜਾਬ ਪੁਲਿਸ ਨੂੰ ਝਟਕਾ, ਹਾਈਕੋਰਟ ਨੇ ਕਰਨਲ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ

ਚੰਡੀਗੜ੍ਹ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਿਆਲਾ ‘ਚ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਦੀ ਪੰਜਾਬ ਪੁਲਿਸ ਵੱਲੋਂ ਕੁੱਟਮਾਰ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਇਹ ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨੀ ਹੋਵੇਗੀ। 3 ਦਿਨਾਂ ਵਿੱਚ ਨਵੀਂ ਜਾਂਚ ਟੀਮ ਬਣਾਈ ਜਾਵੇਗੀ, ਜਿਸ ਵਿੱਚ ਪੰਜਾਬ ਪੁਲੀਸ ਦਾ ਕੋਈ ਅਧਿਕਾਰੀ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ‘ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ

ਚੰਡੀਗੜ੍ਹ, 3 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਕੀਮ ਤਹਿਤ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਸਰਕਾਰ ਨੇ ਇਸ ਯੋਜਨਾ ਲਈ 100 ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਹੈ। […]

Continue Reading