ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।  ਅੱਜ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹੋਏ ਸਮਾਗਮ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਦੇਸ਼ ਭਰ ਵਿੱਚ ਸੀ.ਈ.ਓ., ਡੀ.ਈ.ਓ. ਅਤੇ ਈ.ਆਰ.ਓ. ਪੱਧਰ ‘ਤੇ 4,719 ਮੀਟਿੰਗਾਂ ਕੀਤੀਆਂ ਜਿਨ੍ਹਾਂ ਵਿੱਚ ਸਿਆਸੀ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦਿਆਂ ਨੇ ਲਿਆ ਹਿੱਸਾ ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ ਸਿਆਸੀ […]

Continue Reading

ਪੇਂਡੂ ਜਲ ਘਰਾਂ ਨੂੰ ਪੰਚਾਇਤਾਂ ਹਵਾਲੇ ਕਰਨ ਲਈ ਨੀਤੀ ਵਿੱਚ ਲਿਆਂਦੀ ਤੇਜੀ

ਮਹੀਨੇ ਵਿੱਚ ਇੱਕ ਸਕੀਮ ਦੇਣ ਲਈ ਬੀ ਆਰ ਸੀ ਹੋਣਗੇ ਜਵਾਬਦੇਹ਼ ਜਾਗਰਿਤ ਪੰਚਾਇਤਾਂ ਸਮੇਤ ਕੱਚੇ ਤੇ ਪੱਕੇ ਮੁਲਾਜ਼ਮ ਕਰ ਰਹੇ ਹਨ ਵਿਰੋਧ ਚੰਡੀਗੜ੍ਹ ,1 ਅਪ੍ਰੈਲ (ਮਲਾਗਰ ਖਮਾਣੋਂ) ਪੰਜਾਬ 100 ਫੀਸਦੀ ਪੇਂਡੂ ਘਰਾਂ ਨੂੰ ਪਾਇਪਾਂ ਰਾਹੀਂ ਜਲ ਸਪਲਾਈ ਯਕੀਨੀ ਬਣਾਉਣ ਲਈ” ਹਰ ਘਰ ਜਲ” ਦਾ ਦਰਜਾ ਹਾਸਲ ਕਰਨ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣ ਗਿਆ ਹੈ। […]

Continue Reading

ਪੰਜਾਬ ‘ਚ ਸਿਆਸਤ ਗਰਮਾਈ, ਸੁਖਬੀਰ ਬਾਦਲ ਨੇ ਲਾਏ ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ਦੇ ਦੋਸ਼

ਚੰਡੀਗੜ੍ਹ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ। ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ Z+ ਸੁਰੱਖਿਆ ਵਾਪਸ ਲੈ ਲਈ ਹੈ। ਇਹ ਦਾਅਵਾ ਕਰਦਿਆਂ ਅਕਾਲੀ ਦਲ ਨੇ AAP ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ।ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ […]

Continue Reading

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰੇਗਾ —- ਕੈਂਥ

ਮੁੱਖ ਮੰਤਰੀ ਭਗਵਾਨ ਮਾਨ ਨੂੰ ਅੰਮ੍ਰਿਤਸਰ ਅਤੇ ਫਿਲੌਰ ਦੀਆਂ ਹਾਲੀਆ ਘਟਨਾਵਾਂ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਅਪੀਲ ਚੰਡੀਗੜ੍ਹ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ ; ਪਿੰਡ ਨੰਗਲ (ਫਿਲੌਰ) ‘ਚ “ਪ੍ਰਯੋਜਿਤ ਮਾੜੇ ਅਨਸਰਾਂ” (ਭਾੜੇ ਦੇ ਟੁੱਟਆਂ )ਨੇ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੇਰਨਾ ਸ੍ਰੋਤ ਬੁੱਤ ਦੇ ਸ਼ੀਸ਼ੇ ਦੇ ਫਰੇਮ ਉੱਤੇ ਖਾਲਿਸਤਾਨ ਪੱਖੀ ਭੜਕਾਊ ਨਾਅਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 620

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-04-25,ਅੰਗ 620 AMRIT VELE DA HUKAMNAMA SRI DARBAR SAHIB, AMRITSAR, ANG (620), 01-04-25 ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ […]

Continue Reading

ਪੰਜਾਬ ਸਰਕਾਰ ਵੱਲੋਂ ਕੱਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

ਚੰਡੀਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਭਰ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ। ਇਸ ਸਬੰਧੀ ਜਾਣਕਾਰੀ […]

Continue Reading

ਪੰਜਾਬ ਦਾ ਬਜ਼ਟ 6 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਗੂੰਗਾ ਬਣਿਆ 

ਪੰਜਾਬ ਦਾ ਬਜ਼ਟ 6 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਗੂੰਗਾ ਬਣਿਆ       ——————————————————————— ਪੰਜਾਬ ਦੇ ਸੈਕਿੰਡ ਲਾਸਟ ਬਜ਼ਟ ਚ ਵੀ ਵਿੱਤ ਮੰਤਰੀ ਨੇ ਸੂਬੇ ਦੇ 6 ਲੱਖ ਤੋ ਉੱਪਰ ਮੁਲਾਜ਼ਮਾ ਤੇ ਪੈਨਸ਼ਨਰਾਂ ਦੇ ਪੱਲੇ ਕੁੱਝ ਨਹੀਂ ਪਾਇਆ।ਜਿਸ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਗੁੱਸਾ ਸੱਤਵੇਂ ਅਸਮਾਨ ਤੇ ਪਹੁੰਚਣਾ ਸੁਭਾਵਕ ਹੈ।ਜ਼ਿਕਰੇਖਾਸ ਹੈ ਕੇ  ਪੰਜਾਬ […]

Continue Reading

ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ

ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਸਾਲ 2023 ਦੇ ਮੁਕਾਬਲੇ ਹੋਇਆ 47 ਫ਼ੀਸਦ ਵਾਧਾ ਚੰਡੀਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। […]

Continue Reading