AAP ਵਿਧਾਇਕ ਕਾਂਗਰਸ ‘ਚ ਸ਼ਾਮਲ
AAP ਵਿਧਾਇਕ ਕਾਂਗਰਸ ‘ਚ ਸ਼ਾਮਲ ਨਵੀਂ ਦਿੱਲੀ 6 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਵਿਵਾਦਤ ਨੇਤਾ ਅਤੇ ਸੀਮਾਪੁਰੀ ਖੇਤਰ ਦੇ ਵਿਧਾਇਕ ਰਾਜੇਂਦਰ ਪਾਲ ਗੌਤਮ ਸ਼ੁੱਕਰਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਹ ਦਿੱਲੀ ਦੇ ਅੰਬੇਡਕਰ ਭਵਨ ਵਿੱਚ ਰਾਮ ਅਤੇ ਕ੍ਰਿਸ਼ਨ ਦੀ ਪੂਜਾ ਨਾ ਕਰਨ ਦੀ ਸਹੁੰ ਚੁਕਾਉਣ ਕਾਰਨ ਚਰਚਾ ਵਿੱਚ ਆਏ ਸੀ। […]
Continue Reading