ਵਧਾਈਆਂ ਹੋਈਆਂ ਕੀਮਤਾਂ ਤੁਰੰਤ ਵਾਪਸ ਲਏ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ
ਤੇਲ ਅਤੇ ਬਿਜਲੀ ਕੀਮਤਾਂ ’ਚ ਵਾਧੇ ਵਿਰੁਧ ਜ਼ਿਲ੍ਹਾ ਕਾਂਗਰਸ ਵਲੋਂ ਜ਼ਬਰਦਸਤ ਮੁਜ਼ਾਹਰਾ ਮੋਹਾਲੀ, 6 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀਦੀਆਂ ਕੀਮਤਾਂ ਵਧਾਏ ਜਾਣ ਦੇ ਵਿਰੋਧ ’ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾਨਿਰਦੇਸ਼ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ […]
Continue Reading