ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਭਲਕੇ

ਚੰਡੀਗੜ੍ਹ, 18 ਮਾਰਚ, ਬੋਲੇ ਪੰਜਾਬ ਬਿਊਰੋ :ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਦਾ ਏਜੰਡਾ ਆ ਗਿਆ ਹੈ। ਇਹ ਮੀਟਿੰਗ ਭਲਕੇ 19 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਕਿਸਾਨਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।ਜਾਣਕਾਰੀ ਅਨੁਸਾਰ […]

Continue Reading

15,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ; ਗ੍ਰਿਫ਼ਤਾਰੀ ਤੋਂ ਬਚਦਾ ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ

ਚੰਡੀਗੜ੍ਹ, 18 ਮਾਰਚ, ਬੋਲੇ ਪੰਜਾਬ ਬਿਊਰੋ :ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦਾ ਸਹਿ-ਦੋਸ਼ੀ, ਕਪੂਰਥਲਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਹਰਦਿਆਲ ਸਿੰਘ […]

Continue Reading

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ ਮੋਗਾ, 18 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ 18ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 95 ਨਸ਼ਾ ਤਸਕਰ ਕਾਬੂ; 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ

ਚੰਡੀਗੜ੍ਹ, 18 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 18ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਕਬਜ਼ੇ ‘ਚੋਂ 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਅਤੇ 31000 ਰੁਪਏ ਦੀ ਡਰੱਗ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਚੰਡੀਗੜ/ਅੰਮਿ੍ਤਸਰ, 18 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ […]

Continue Reading

‘ਕਰਨਲ ਦੀ ਬੇਵਜਾ ਕੁੱਟ-ਮਾਰ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ’: ਬਲਬੀਰ ਸਿੱਧੂ

‘ਪੰਜਾਬ ਵਿਚ ਕਾਨੂੰਨ ਦਾ ਨਹੀਂ ਸਗੋਂ ਪੁਲਿਸ ਦਾ ਰਾਜ ਹੈ’: ਸਾਬਕਾ ਸਿਹਤ ਮੰਤਰੀ ਚੰਡੀਗੜ੍ਹ, 18 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਫੌਜ ਦੇ ਕਰਨਲ ਦੀ ਬੇਵਜਾ ਕੁੱਟ-ਮਾਰ ਦੀ ਸਖ਼ਤ ਨਿਖੇਧੀ ਕੀਤੀ, ਉਨ੍ਹਾਂ ਕਿਹਾ, “ਦੋਸ਼ੀ ਪੁਲਿਸ ਕਰਮਚਾਰੀਆਂ ਨੂੰ ਜਲਦ ਹੀ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।” […]

Continue Reading

ਡਾ.  ਬਲਜੀਤ ਕੌਰ ਦੇ ਯਤਨਾਂ ਨੇ ਮਲੋਟ ਵਿਖੇ ਜਲ ਸਰੋਤ ਵਿਭਾਗ ਵਿੱਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ ਕੀਤੀ

ਵਿਭਾਗੀ ਕਾਰਜਕੁਸ਼ਲਤਾ ਵਿਚ ਹੋਵੇਗਾ ਵਾਧਾ, ਲੋਕਾਂ ਨੂੰ ਹੋਵੇਗੀ ਸਹੁਲਤ  ਚੰਡੀਗੜ੍ਹ, 18 ਮਾਰਚ ,ਬੋਲੇ ਪੰਜਾਬ ਬਿਊਰੋ :  ਪੰਜਾਬ ਸਰਕਾਰ ਜਲ ਸਰੋਤ ਵਿਭਾਗ ਵਿੱਚ ਕੁਸ਼ਲਤਾ ਵਧਾਉਣ ਅਤੇ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੇ ਲਗਾਤਾਰ ਕੀਤੇ ਯਤਨਾਂ ਦੇ ਨਤੀਜੇ ਵਜੋਂ ਲਾਈਨਿੰਗ ਸਬ-ਡਵੀਜ਼ਨ ਨੰ. […]

Continue Reading

50 ਕਰੋੜ ਦੇ ਗਬਨ ਮਾਮਲੇ ਵਿੱਚ BDPO ਦਫ਼ਤਰ ਦਾ ਕੰਪਿਊਟਰ ਆਪਰੇਟਰ ਗੌਤਮ ਗ੍ਰਿਫ਼ਤਾਰ

ਚੰਡੀਗੜ੍ਹ, 18 ਮਾਰਚ ,ਬੋਲੇ ਪੰਜਾਬ ਬਿਊਰੋ : ਏ.ਸੀ.ਬੀ. ਐਨਸੀਬੀ ਦੀ ਫਰੀਦਾਬਾਦ ਟੀਮ ਨੇ 50 ਕਰੋੜ ਰੁਪਏ ਤੋਂ ਵੱਧ ਦੇ ਸਰਕਾਰੀ ਪੈਸੇ ਦੇ ਗਬਨ ਦੇ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਗੌਤਮ, ਕੰਪਿਊਟਰ ਆਪਰੇਟਰ, ਬੀਡੀਪੀਓ ਦਫਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਸਨਪੁਰ, ਜ਼ਿਲ੍ਹਾ ਪਲਵਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਏ.ਸੀ.ਬੀ. ਕੱਲ੍ਹ 17.3.2025 ਨੂੰ ਫਰੀਦਾਬਾਦ ਦੀ ਟੀਮ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-03-2025 ,ਅੰਗ 664 Amrit Vele da Hukamnama Sri Darbar Sahib, Amritsar Ang 664, 18-03-2025 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ […]

Continue Reading

ਡਰੱਗ ਤਸਕਰੀ ਕੇਸ: ਬਿਕਰਮ ਮਜੀਠੀਆ ਕੇਸ ਚ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਉਣ ‘ਤੇ ਜਾਂਚ ਦਾ ਘੇਰਾ ਵਧਾਇਆ- ਵਰੁਣ ਸ਼ਰਮਾ

ਚੰਡੀਗੜ/ਪਟਿਆਲਾ, 17 ਮਾਰਚ ,ਬੋਲੇ ਪੰਜਾਬ ਬਿਊਰੋ : ਬਿਕਰਮ ਸਿੰਘ ਮਜੀਠੀਆ ਕੇਸ ਦੀ ਸਿਟ ਦੇ ਮੈਂਬਰ ਤੇ ਸੀਨੀਅਰ ਆਈ.ਪੀ.ਐਸ  ਅਫਸਰ ਸ੍ਰੀ ਵਰੁਣ ਸ਼ਰਮਾ ਨੇ ਅੱਜ ਸ਼ਾਮ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਖੁਲਾਸਾ ਕੀਤਾ ਕਿ ਸਿਟ ਵਲੋਂ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ ਡਰੱਗਜ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਤੋਂ ਸਵਾਲ ਜਵਾਬ ਕੀਤੇ ਗਏ ਹਨ […]

Continue Reading