ਚੰਡੀਗੜ੍ਹ ‘ਚ ਚੌਂਕੀ ਇੰਚਾਰਜ ਲਾਈਨ ਹਾਜ਼ਰ

ਔਰਤ ਨਾਲ ਬਦਸਲੂਕੀ; ਉਨ੍ਹਾਂ ਦੀ ਧੀ ਨੂੰ ਨਸ਼ਾ ਦੇਣ ਵਾਲਿਆਂ ਦੀ ਸ਼ਿਕਾਇਤ ਕਰਨ ਗਈ ਸੀ ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੁਲੀਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਚੰਡੀਗੜ੍ਹ ਵਿੱਚ ਇੱਕ ਔਰਤ ਨਾਲ ਬਦਸਲੂਕੀ ਕਰਨ ਵਾਲੇ ਸੈਕਟਰ-56 ਚੌਕੀ ਦੇ ਇੰਚਾਰਜ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਮਹਿਲਾ ਨੇ ਇਸ ਮਾਮਲੇ ਦੀ ਸ਼ਿਕਾਇਤ ਐਸਐਸਪੀ ਕੰਵਰਦੀਪ ਕੌਰ […]

Continue Reading

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 45 ਐਫਆਈਆਰ ਦਰਜ ਕੀਤੀਆਂ ਹਨ। […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

ਚੰਡੀਗੜ੍ਹ/ਲਹਿਰਾ/ ਸੰਗਰੂਰ, 16 ਮਾਰਚ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। […]

Continue Reading

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ। “ਯੁੱਧ ਨਸ਼ਿਆਂ ਵਿਰੁੱਧ”  ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ […]

Continue Reading

ਤਿੰਨ ਸਾਲ ਪੂਰੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਾਅਦੇ ਅਧੂਰੇ

ਆਮ ਆਦਮੀ ਪਾਰਟੀ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਦਿਆਂ’ਤੇ ਜਾਰੀ ਕਰੇ ਵਾਇਟ ਪੇਪਰ —- ਕੈਂਥ ਸਰਕਾਰੀ ਨੌਕਰੀਆਂ ‘ਚ ਐਸ ਸੀ ਵਰਗ ਦਾ ਬੈਕਲਾਗ ਪੂਰਾ ਕਰਨ ਦੇ ਵਾਅਦੇ ਨੂੰ ਪੂਰਾ ਕਰੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ —- ਕੈਂਥ ਚੰਡੀਗੜ੍ਹ,16 ਮਾਰਚ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ‘ਚ ਅਨੁਸੂਚਿਤ ਜਾਤੀਆਂ ਦਾ […]

Continue Reading

ਪੰਜਾਬੀ ਲੇਖਕ ਸਭਾ ਨੇ ਲਾਲੀ ਬਾਬੇ ਨੂੰ ਯਾਦ ਕੀਤਾ

ਲਾਲੀ ਬਿਰਤਾਂਤ ਸਦਾ ਅੰਗ ਸੰਗ ਰਹੇਗਾ: ਡਾ. ਸਤੀਸ਼ ਕੁਮਾਰ ਵਰਮਾ ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ); ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿਖੇ ਮੌਖਿਕ ਪਰੰਪਰਾ ਦੇ ਫ਼ਕੀਰ ਬਾਦਸ਼ਾਹ ਲਾਲੀ ਬਾਬਾ ਨੂੰ ਉਹਨਾਂ ਦੀਆਂ ਚਹੇਤੀਆਂਸ਼ਖਸੀਅਤਾਂ ਨੇ ਆਪਸੀ ਸੰਵਾਦ ਰਾਹੀਂ ਯਾਦ ਕੀਤਾ। ਪਾਲ ਅਜਨਬੀ ਨੇ ਕਿਹਾ ਕਿ ਲਾਲੀ ਬਾਬਾ ਤਾ-ਉਮਰ ਸਾਡੇ ਚੇਤਿਆਂ ਵਿੱਚ ਜਿਉਂਦੇ […]

Continue Reading

ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ, CM ਦਾ ਆਇਆ ਬਿਆਨ

ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਤਿੰਨ ਸਾਲ, ਰੰਗਲੇ ਪੰਜਾਬ ਨਾਲ! 16 ਮਾਰਚ 2022 ‘ਚ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ ‘ਰੰਗਲਾ […]

Continue Reading

ਆਪ ਸਰਕਾਰ ਨੇ 3 ਸਾਲ ਦੇ ਰਾਜ ਵਿੱਚ ਪੰਜਾਬ ਦੀ ਅਰਥਵਿਵਸਥਾ ਕੀਤੀ ਤਬਾਹ- ਤਰੁਣ ਚੁੱਘ

ਪੰਜਾਬੀ 2027 ਵਿੱਚ ਭਾਜਪਾ ਸਰਕਾਰ ਬਣਾਉਣ ਲਈ ਉਤਾਵਲੇ:-ਤਰੁਣ ਚੁੱਘ ਸੂਬਾ ਵਾਸੀਆ ਦੀ ਸੁਰੱਖਿਆ ਰੱਬ ਆਸਰੇ :- ਤਰੁਣ ਚੁੱਘ ਚੰਡੀਗੜ 16 ਮਾਰਚ ,ਬੋਲੇ ਪੰਜਾਬ ਬਿਊਰੋ :ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਤੇ ਆਖਿਆ ਹੈ ਕਿ ਇਸ ਸਰਕਾਰ ਦੇ ਰਾਜ ਵਿੱਚ […]

Continue Reading

ਕਿਸਾਨਾਂ 26 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ

ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਦੀ ਅੱਜ ਹੋਈ ਅਹਿਮ ਮੀਟਿੰਗ ਵਿੱਚ ਵੱਡਾ ਐਲਾਨ ਕੀਤਾ ਗਿਆ ਕਿ 26 ਮਾਰਚ ਨੂੰ ਕਿਸਾਨ ਚੰਡੀਗੜ੍ਹ ਵੱਲ ਕੂਚ ਕਰਨਗੇ। ਕਿਸਾਨ ਆਗੂ ਡਾਕਟਰ ਦਰਸ਼ਨਪਾਲ ਨੇ ਦੱਸਿਆ ਕਿ ਕਿਸਾਨ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਜੇਕਰ ਕਿਸਾਨ […]

Continue Reading