ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਚੇਅਰਪਰਸਨ ਰਾਜ ਲਾਲੀ ਗਿੱਲ

ਚੰਡੀਗੜ੍ਹ, 9 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ […]

Continue Reading

ਸਾਬਕਾ ਜੱਜ ਦੀ ਪਤਨੀ ਨੂੰ ਪੈਨਸ਼ਨ ਅਤੇ ਹੋਰ ਲਾਭ ਨਾ ਦੇਣ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਇਆ ਜੁਰਮਾਨਾ

ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹਾਈਕੋਰਟ ਪ੍ਰਸ਼ਾਸਨ ’ਤੇ ₹25,000 ਦਾ ਜੁਰਮਾਨਾ ਲਗਾਇਆ ਹੈ। ਇਹ ਫੈਸਲਾ ਸਾਬਕਾ ਸਿਵਲ ਜੱਜ ਗੁਰਨਾਮ ਸਿੰਘ ਦੀ ਪਤਨੀ ਪ੍ਰੀਤਮ ਕੌਰ ਨੂੰ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਲਾਭ ਜਾਰੀ ਕਰਨ ਵਿੱਚ ਹੋਈ ਦੇਰੀ ਦੇ ਕਾਰਨ ਲਿਆ ਗਿਆ।ਕੋਰਟ ਨੇ ਸਰਕਾਰ ਦੀ ਲਾਪਰਵਾਹੀ ’ਤੇ ਸਖ਼ਤ ਟਿੱਪਣੀਆਂ […]

Continue Reading

ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਦਾ ਤਿੰਨ ਦਿਨਾਂ ਨਵਿਆਉਣਯੋਗ ਊਰਜਾ ਅਤੇ ਈਵੀ ਐਕਸਪੋ 2025 ਸਫਲਤਾਪੂਰਵਕ ਸਮਾਪਤਸਮਾਗਮ ਵਿੱਚ ਪੈਂਤੀ ਹਜ਼ਾਰ ਤੋਂ ਵੱਧ ਦਰਸ਼ਕਾਂ ਨੇ ਕੀਤੀ ਸ਼ਿਰਕਤ ਚੰਡੀਗੜ੍ਹ 10 ਮਾਰਚ ਬੋਲੇ ਪੰਜਾਬ ਬਿਊਰੋ : ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਪੀਐਚਡੀਸੀਸੀਆਈ) ਵੱਲੋਂ ਆਯੋਜਿਤ ਨਵਿਆਉਣਯੋਗ ਊਰਜਾ ਅਤੇ ਈਵੀ ਐਕਸਪੋ ਦਾ ਤੀਜਾ ਐਡੀਸ਼ਨ ਐਤਵਾਰ ਨੂੰ ਸਫਲਤਾਪੂਰਵਕ ਸਮਾਪਤ ਹੋਇਆ, ਜਿਸਨੇ ਟਿਕਾਊ ਗਤੀਸ਼ੀਲਤਾ ਅਤੇ ਨਵਿਆਉਣਯੋਗ […]

Continue Reading

ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਗੜੇਮਾਰੀ ਦਾ ਅਲਰਟ ਜਾਰੀ

ਚੰਡੀਗੜ੍ਹ 10 ਮਾਰਚ ,ਬੋਲੇ ਪੰਜਾਬ ਬਿਊਰੋ ; ਪੰਜਾਬ ‘ਚ ਲਗਾਤਾਰ ਤਾਪਮਾਨ ਵੱਧ ਰਿਹਾ ਹੈ, ਪਰ ਇਸੇ ਦੇ ਵਿਚਾਲੇ ਮੌਸਮ ਵਿਭਾਗ ਵੀ ਸਮੇਂ ਸਮੇਂ ਤੇ ਆਪਣੀਆਂ ਭਵਿੱਖਬਾਣੀਆਂ ਬਦਲ ਰਿਹਾ ਹੈ। ਭਾਵੇਂ ਕਿ ਪਿਛਲੇ ਦਿਨੀ ਮੌਸਮ ਵਿਭਾਗ ਨੇ ਸੂਬੇ ਅੰਦਰ ਕੜਕਣੀ ਧੁੱਪ ਦੇ ਨਾਲ ਤਾਂ ਅਪਮਾਨ ਵਿੱਚ ਵਾਧੇ ਦੀ ਗੱਲ ਆਖੀ ਸੀ, ਉੱਥੇ ਹੀ ਹੁਣ ਮੌਸਮ ਵਿਭਾਗ […]

Continue Reading

ਕ੍ਰਿਕੇਟ ਚੈਂਪੀਅਨ ਟ੍ਰਾਫੀ 2025 ਅਤੇ ਚੈਂਪੀਅਨ ਭਾਰਤ

ਜਜ਼ਬੇ, ਜਨੂੰਨ ਅਤੇ ਟੀਮ ਭਾਵਨਾ ਨਾਲ ਬਣੇ ਚੈਂਪੀਅਨ ਕ੍ਰਿਕੇਟ ਸਿਰਫ਼ ਇੱਕ ਖੇਡ ਨਹੀਂ, ਇਹ ਭਾਰਤ ਵਿੱਚ ਲੋਕਾਂ ਦੀ ਭਾਵਨਾ ਹੈ। ਜਦੋਂ ਵੀ ਭਾਰਤੀ ਟੀਮ ਮੈਦਾਨ ‘ਤੇ ਉਤਰਦੀ ਹੈ, ਪੂਰਾ ਦੇਸ਼ ਉਸ ਦੀ ਹੌਸਲਾ ਅਫ਼ਜ਼ਾਈ ਕਰਦਾ ਹੈ। 2025 ਦੀ ਕ੍ਰਿਕੇਟ ਚੈਂਪੀਅਨ ਟ੍ਰਾਫੀ ਭਾਰਤ ਲਈ ਕਾਫ਼ੀ ਮਹੱਤਵਪੂਰਨ ਰਹੀ, ਕਿਉਂਕਿ ਇਸ ਵਿੱਚ ਟੀਮ ਨੇ ਆਪਣੇ ਜਜ਼ਬੇ, ਜਨੂੰਨ ਅਤੇ […]

Continue Reading

ਚੰਡੀਗੜ੍ਹ ਅਤੇ ਰਾਜਪੁਰਾ ਵਿਖੇ ‘ਗਿਆਨ ਵੈਲਨੈਸ ਰਿਟਰੀਟਸ’ ਸੰਗਤ ਲਈ ਖੋਹਲੇ

ਚੰਡੀਗੜ੍ਹ, 9 ਮਾਰਚ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਗੁਰਦੁਆਰਾ ਨਾਨਕਸਰ, ਜਗਰਾਉਂ ਦੁਆਰਾ ਚੰਡੀਗੜ੍ਹ ਵਿੱਚ ਆਯੋਜਿਤ ਮਹਾਨ ਗੁਰਮਤ ਸਮਾਗਮ ਵਿੱਚ ਨਾਨਕਸਰ ਕਲੇਰਾਂ ਦੇ ਸੰਤ ਬਾਬਾ ਲੱਖਾ ਸਿੰਘ ਨੇ ਚੰਡੀਗੜ੍ਹ ਅਤੇ ਰਾਜਪੁਰਾ, ਪੰਜਾਬ ਵਿੱਚਲੇ ਗਿਆਨ ਵੈਲਨੈਸ ਰਿਟਰੀਟਸ ਨੂੰ ਸੰਗਤ ਲਈ ਸਮਰਪਿਤ ਕੀਤਾ। ਇਹ ਪ੍ਰੋਜੈਕਟ ਗੁਰਦੁਆਰਾ ਨਾਨਕਸਰ ਕਮਿਊਨਿਟੀ ਦੇ ਸਹਿਯੋਗ ਨਾਲ ਵਿਕਸਿਤ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਅਤੇ […]

Continue Reading

11ਵੀਂ ਵਰਲਡ ਪੰਜਾਬੀ ਕਾਨਫ਼ਰੰਸ 13, 14,15 ਜੂਨ 2025 ਨੂੰ ਕੈਨੇਡਾ ਵਿਖੇ ਹੋਵੇਗੀ: ਅਜੈਬ ਸਿੰਘ ਚੱਠਾ

ਕਾਨਫ਼ਰੰਸ ਦਾ ਵਿਸ਼ਾ ‘ਪੰਜਾਬੀ ਭਾਸ਼ਾ ਦਾ ਵਰਤਮਾਨ ਤੇ ਗ਼ਦਰੀ ਯੋਧੇ’ ਤੈਅ ਚੰਡੀਗੜ੍ਹ, 9 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਜਗਤ ਪੰਜਾਬੀ ਸਭਾ ਕੈਨੇਡਾ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਮਹਾਰਾਣੀ ਕਲੱਬ ਪਟਿਆਲਾ ਵਿਖੇ ਹੋਈ ਜਿਸ ਵਿੱਚ 11ਵੀਂ ਵਰਲਡ ਪੰਜਾਬੀ ਕਾਨਫ਼ਰੰਸ ਕੈਨੇਡਾ ਦੀ ਤਰੀਕ 13, 14,15 ਜੂਨ 2025 ਤੇ ਵਿਸ਼ਾ ‘ਪੰਜਾਬੀ ਦਾ ਵਰਤਮਾਨ ਤੇ ਗ਼ਦਰੀ ਯੋਧੇ’ ਰੱਖਿਆ […]

Continue Reading

ਕਿਸਾਨ ਅੱਜ ਪੰਜਾਬ ਦੇ ਸਾਰੇ ਮੰਤਰੀਆਂ ਤੇ “ਆਪ” ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ

ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਵਿੱਚ ਕਿਸਾਨ ਅੱਜ ਪੰਜਾਬ ਦੇ ਸਾਰੇ ਮੰਤਰੀਆਂ ਅਤੇ “ਆਪ” ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ। ਐਸਕੇਐਮ ਨੇ ਇਸਦੀ ਪੂਰੀ ਤਿਆਰੀ ਕਰ ਲਈ ਹੈ। ਵੱਡੀ ਗਿਣਤੀ ਵਿੱਚ ਸਾਰੇ ਜ਼ਿਲਿਆਂ ਵਿੱਚ ਕਿਸਾਨ ਜਥੇਬੰਦੀਆਂ ਨੂੰ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨ ਲਗਾਉਣ ਲਈ ਕਿਹਾ ਗਿਆ ਹੈ।ਚੰਡੀਗੜ੍ਹ ਕੂਚ […]

Continue Reading

ਪੰਜਾਬ ਸਰਕਾਰ ਦੇ ਐਮ.ਐਲ.ਏ.ਤੇ ਮੰਤਰੀਆਂ ਖਿਲਾਫ ਕਿਸਾਨ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਨਗੇ ਅੱਜ

ਚੰਡੀਗੜ੍ਹ 10 ਮਾਰਚ ,ਬੋਲੇ ਪੰਜਾਬ ਬਿਊਰੋ : ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਤੇ ਕੁਲਵੰਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਸੰਯੁਜਕ ਕਿਸਾਨ ਮੋਰਚੇ ਵੱਲੋ ਕੀਤੇ ਐਲਾਨ ਨੂੰ ਅਮਲੀ ਜਾਮਾਂ ਪਹਿਨਾਉਣ ਲਈ 10 ਮਾਰਚ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਪੰਜਾਬ ਸਰਕਾਰ ਵੱਲੋਂ 16 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਜਲੰਧਰ-ਲੁਧਿਆਣਾ ਦੇ ਐਸ.ਐਸ.ਪੀ. ਵਿਜੀਲੈਂਸ ਸਮੇਤ 16 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ ਆਈ.ਪੀ.ਐਸ. ਅਧਿਕਾਰੀ ਦਿਆਮਾ ਹਰੀਸ਼ ਕੁਮਾਰ, ਅਰਵਿੰਦ ਮੀਨਾ ਸਮੇਤ ਪੀ.ਪੀ.ਐਸ. […]

Continue Reading