ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 461

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 461, 15-10-2025 Amrit Vele da Hukamnama Sri Darbar Sahib, Amritsar Ang 461, 15-10-2025 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ […]

Continue Reading

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 1718 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 1718 ਲਾਭਪਾਤਰੀਆਂ ਲਈ 8.76 ਕਰੋੜ […]

Continue Reading

ਬੇਪਰਵਾਹ ਟਰੱਕ ਡਰਾਈਵਰ ਨੇ ਐਕਟਿਵਾ ਨੂੰ ਟੱਕਰ ਮਾਰੀ ਮਾਂ ਤੇ ਮਾਸੂਮ ਬੱਚੇ ਦੀ ਮੌਤ

ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ;ਅੱਜ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਇੱਕ ਬੇਪਰਵਾਹ ਟਰੱਕ ਡਰਾਈਵਰ ਨੇ ਐਕਟਿਵਾ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਸਕੂਟਰ ’ਤੇ ਸਵਾਰ ਮਾਂ ਤੇ ਉਸ ਦਾ ਅੱਠ ਮਹੀਨੇ ਦਾ ਪੁੱਤਰ ਮੌਕੇ ’ਤੇ ਹੀ ਜਾਨ ਗੁਆ ਬੈਠੇ।ਇਹ ਹਾਦਸਾ ਅੰਬਾਲਾ-ਜਗਾਧਰੀ ਰੋਡ ’ਤੇ ਵਾਪਰਿਆ।ਜਾਣਕਾਰੀ ਅਨੁਸਾਰ, ਸਪੇੜਾ ਪਿੰਡ ਦਾ ਇੱਕ ਪਰਿਵਾਰ […]

Continue Reading

ਇਸ ਵਾਰ ਪੰਜਾਬ ‘ਚ ਪਵੇਗੀ ਰਿਕਾਰਡ ਤੋੜ ਠੰਢ, ਮੌਸਮ ਵਿਭਾਗ ਵੱਲੋਂ ਭਵਿੱਖਬਾਣੀ

ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ, ਹਲਕੀ ਠੰਢ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਇੱਕ ਨਵੀਂ ਭਵਿੱਖਬਾਣੀ ਜਾਰੀ ਕੀਤੀ ਹੈ ਕਿ ਇਸ ਵਾਰ ਸੂਬੇ ਵਿੱਚ ਰਿਕਾਰਡ ਤੋੜ ਠੰਢ ਪੈ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਤੇਜ਼ ਠੰਢ ਅਤੇ ਸੰਘਣੀ ਧੁੰਦ ਪੂਰੇ ਉੱਤਰੀ ਭਾਰਤ ਨੂੰ ਪ੍ਰਭਾਵਿਤ ਕਰ […]

Continue Reading

ਭਾਜਪਾ 2027 ‘ਚ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਆਪਣੇ ਦਮ ‘ਤੇ ਚੋਣ ਲੜੇਗੀ : ਰਵਨੀਤ ਬਿੱਟੂ

BJP will contest 117 seats of Punjab Vidhan Sabha on its own in 2027: Ravneet Bittu ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ;2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਪਹਿਲਾਂ ਹੀ ਸਰਗਰਮ ਹੋ ਗਈਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਦੇ ਸ਼ੁਰੂ ਵਿੱਚ ਹੋਣ ਦੀ ਸੰਭਾਵਨਾ ਹੈ। ਇਸ ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 504

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 504,14-10-2025 AMRIT VELE DA HUKAMNAMA SRI DARBAR SAHIB, SRI AMRITSAR ANG 504, 14-10-2025 ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ […]

Continue Reading

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਇੱਕ ਪੀਐਕਸ5 ਸਟੌਰਮ ਪਿਸਤੌਲ ਅਤੇ ਏਕੇ-47 ਰਾਈਫਲ ਦੇ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ ਮੁੱਢਲੀ ਜਾਂਚ ਅਨੁਸਾਰ ਹਥਿਆਰ ਪਾਕਿਸਤਾਨ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਹਨਾਂ ਨੂੰ ਫੜਨ ਲਈ ਜਾਂਚ ਜਾਰੀ: ਏਆਈਜੀ ਐਸਐਸਓਸੀ […]

Continue Reading

ਪੰਜਾਬ ਸਰਕਾਰ ਵੱਲੋਂ 17 IFS ਅਤੇ PFS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 17 IFS ਅਤੇ PFS ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ

Continue Reading

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਚੰਡੀਗੜ੍ਹ ਪੁਲਿਸ ਨੂੰ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਫੈਸਲੇ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ: ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ […]

Continue Reading

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਅਰਜਨਟੀਨਾ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਆਧੁਨਿਕ ਖੇਤੀਬਾੜੀ ਜੁਗਤਾਂ ਵਿੱਚ ਦਿਖਾਈ ਰੁਚੀ ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ […]

Continue Reading