ਪੰਜਾਬ ਸਰਕਾਰ ਵੱਲੋਂ IAS ਤੇ PCS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ 3 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਵੱਲੋਂ 43 ਆਈਏਐਸ ਤੇ ਪੀਸੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੀ ਰਾਤ ਵੀ ਦੋ ਸੀਨੀਅਰ ਪੀਪੀਐਸ ਅਫਸਰਾਂ ਦਾ ਸਰਕਾਰ ਦੇ ਵੱਲੋਂ ਤਬਾਦਲਾ ਕੀਤਾ ਗਿਆ ਸੀ।

Continue Reading

ਨਿਰਦੇਸ਼ਕ ਅਤੇ ਨਿਰਮਾਤਾ ਮੋਹਿਤ ਕਪੂਰ ਨੇ ‘ਸ਼ਗਨਾ ਦੀ ਰਾਤ’ ਗੀਤ ਰਿਲੀਜ਼ ਕੀਤਾ

ਚੰਡੀਗੜ੍ਹ, 03 ਮਾਰਚ ,ਬੋਲੇ ਪੰਜਾਬ ਬਿਊਰੋ : ਫੈਸ਼ਨ ਡਾਇਰੈਕਟਰ ਅਤੇ ਨਿਰਮਾਤਾ ਮੋਹਿਤ ਕਪੂਰ ਨੇ ਗਾਇਕਾ ਸ਼ਿਵਾਂਗੀ ਭਯਾਨਾ ਦਾ ਸਿੰਗਲ ਟਰੈਕ ‘ਸ਼ਗਨਾ ਦੀ ਰਾਤ’ ਇੱਕ ਪ੍ਰੈਸ ਕਾਨਫਰੰਸ ਰਾਹੀਂ ਵ੍ਹਾਈਟ ਹਿੱਲ ਮਿਊਜ਼ਿਕ ਪਲੇਟਫਾਰਮ ‘ਤੇ ਰਿਲੀਜ਼ ਕੀਤਾ। ‘ਸ਼ਗਨਾ ਦੀ ਰਾਤ’ ਸ਼ਿਵਾਂਗੀ ਭਯਾਨਾ ਦੁਆਰਾ ਗਾਇਆ ਗਿਆ ਹੈ ਅਤੇ ਇਸ ਵਿੱਚ ਮਨੀਸ਼ ਰਾਣਾ ਅਤੇ ਈਸ਼ਾ ਮੁੱਖ ਭੂਮਿਕਾਵਾਂ ਵਿੱਚ ਹਨ। ਇਸ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਲਈ ਅਹਿਮ ਫੈਸਲੇ

ਚੰਡੀਗੜ੍ਹ, 3 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਲਏ ਗਏ ਫੈਸਲਿਆ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਵੱਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ […]

Continue Reading

ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਫੇਕ ਟਿਕਟਾਂ ਵੇਚ ਕੇ ਮਾਰੀ 8.22 ਲੱਖ ਰੁਪਏ ਦੀ ਠੱਗੀ, ਪੰਜ ‘ਤੇ ਕੇਸ ਦਰਜ

ਚੰਡੀਗੜ੍ਹ, 3 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ 14 ਦਸੰਬਰ 2024 ਨੂੰ ਸੈਕਟਰ-34 ਵਿੱਚ ਹੋਏ ਕੰਸਰਟ ਦੀਆਂ ਟਿਕਟਾਂ ਵਿੱਚ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗਾਂ ਦੇ ਇੱਕ ਗਰੋਹ ਨੇ ਜ਼ੀਰਕਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ 8.22 ਲੱਖ ਰੁਪਏ ਵਿੱਚ ਅੱਠ ਜਾਅਲੀ ਟਿਕਟਾਂ ਦਿੱਤੀਆਂ।ਜਦੋਂ ਸ਼ਿਕਾਇਤਕਰਤਾ ਨੌਜਵਾਨ ਇਨ੍ਹਾਂ ਟਿਕਟਾਂ ਨੂੰ ਲੈ […]

Continue Reading

ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ, ਕਈ ਵੱਡੇ ਫੈਸਲੇ ਲਏ ਜਾਣ ਦੀ ਉਮੀਦ

ਚੰਡੀਗੜ੍ਹ, 3 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਬੈਠਕ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ, ਜਿਸ ਵਿੱਚ ਸਭ ਕੈਬਨਿਟ ਮੰਤਰੀ ਮੌਜੂਦ ਰਹਿਣਗੇ। ਇਹ ਬੈਠਕ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਵਾਸ ਤੇ ਹੋਵੇਗੀ।ਅੱਜ ਦੀ ਬੈਠਕ ਵਿੱਚ ਪੰਜਾਬ ਵਿਧਾਨ ਸਭਾ ਦਾ ਬਜਟ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-03-2025,ਅੰਗ 704 Sachkhand Sri Harmandir Sahib Amritsar Vikhe Hoyea Amrit Wele Da Mukhwak Ang: 704, 03-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੦ ਫੱਗਣ (ਸੰਮਤ ੫੫੬ ਨਾਨਕਸ਼ਾਹੀ)03-03-2025 ਜੈਤਸਰੀ ਮਹਲਾ ੫ ਘਰੁ ੨ ਛੰਤੴ ਸਤਿਗੁਰ ਪ੍ਰਸਾਦਿ॥ ਸਲੋਕੁ॥ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ […]

Continue Reading

ਬੋਰਡ ਦੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਮਾਮਲੇ ਚ 25 ਪੁਲਿਸ ਅਧਿਕਾਰੀ ਤੇ ਕਰਮਚਾਰੀ ਸਸਪੈਂਡ 

ਚੰਡੀਗੜ੍ਹ, 2 ਮਾਰਚ ,ਬੋਲੇ ਪੰਜਾਬ ਬਿਊਰੋ : ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਮਾਮਲੇ ‘ਤੇ ਸਖ਼ਤ ਐਕਸ਼ਨ ਲੈਂਦੇ ਹੋਏ ਅਜੇ ਤਕ ਦੋਸ਼ੀ ਪਾਏ ਗਏ 25 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅਤਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਜਿਸ ਵਿਚ ਚਾਰ ਡੀ.ਐਸ.ਪੀ. ਅਤੇ ਤਿੰਨ ਐਚ.ਐਚ.ਓ. ਸ਼ਾਮਿਲ ਹਨ।             ਹਰਿਆਣਾ ਦੇ ਮੁੱਖ ਮੰਤਰੀ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ

ਚੰਡੀਗੜ੍ਹ, 2 ਮਾਰਚ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 3 ਮਾਰਚ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਸਵੇਰੇ 11 ਵਜੇ ਹੋਵੇਗੀ।

Continue Reading

ਨਸ਼ਾ ਤਸਕਰਾਂ ਦੀ ਜਾਇਦਾਦ ’ਤੇ ਬੁਲਡੋਜ਼ਰ ਕਾਰਵਾਈ ਖ਼ਿਲਾਫ਼ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

ਚੰਡੀਗੜ੍ਹ, 2 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਨਸ਼ਾ ਤਸਕਰਾਂ ਦੀ ਜਾਇਦਾਦ ’ਤੇ ਚੱਲ ਰਹੀ ਬੁਲਡੋਜ਼ਰ ਕਾਰਵਾਈ ਹੁਣ ਹਾਈ ਕੋਰਟ ਪਹੁੰਚ ਗਈ ਹੈ। ਐਡਵੋਕੇਟ ਕੁੰਵਰ ਪਾਹੁਲ ਸਿੰਘ ਵਲੋਂ ਜਨਹਿੱਤ ਪਟੀਸ਼ਨ ਦਾਖ਼ਲ ਕਰਕੇ ਦੱਸਿਆ ਗਿਆ ਕਿ ਇਹ ਕਾਰਵਾਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੀ ਹੈ।ਪਟੀਸ਼ਨ ਮੁਤਾਬਕ, ਐੱਨਡੀਪੀਐੱਸ ਐਕਟ ਤਹਿਤ ਤਸਕਰੀ ਦੀ ਕਮਾਈ ਨਾਲ ਬਣੀ ਜਾਇਦਾਦ ਜ਼ਬਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-03-2025 ,ਅੰਗ 685 Sachkhand Sri Harmandir Sahib Amritsar Vikhe Hoyea Amrit Wele Da Mukhwak Ang: 685, 02-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)02-03-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ […]

Continue Reading