ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ
ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ ਚੰਡੀਗੜ੍ਹ, 20 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ। ਇਸ ਸਬੰਧੀ […]
Continue Reading