ਅਮਰੀਕਾ ਤੋਂ ਡਿਪੋਰਟ ਪੰਜਾਬੀ ਨੌਜਵਾਨ ਪੁਲਿਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 29 ਮਾਰਚ ,ਬੋਲੇ ਪੰਜਾਬ ਬਿਊਰੋ; ਅਮਰੀਕਾ ਤੋਂ ਡਿਪੋਰਟ ਹੋ ਕੇ ਭਾਰਤ ਆਏ ਪੰਜਾਬੀ ਨੌਜਵਾਨ ਨੂੰ ਪੁਲਿਸ ਦੇ ਵੱਲੋਂ ਏਅਰਪੋਰਟ ਤੋਂ ਹੀ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਨੌਜਵਾਨ ਦੀ ਪਛਾਣ ਕਮਲਪ੍ਰੀਤ ਸਿੰਘ ਉਰਫ਼ ਬਿੱਲਾ ਵਾਸੀ ਕੋਟਲਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਕਮਲਪ੍ਰੀਤ ਸਿੰਘ ਅਤੇ ਉਸਦੇ ਸਾਥੀ ਮਾਛੀਵਾੜਾ ਏਰੀਏ ਦੇ ਇੱਕ […]

Continue Reading

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 29 ਮਾਰਚ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ 29 ਮਾਰਚ ਨੂੰ ਚੰਡੀਗੜ੍ਹ ‘ਚ ਹੋਵੇਗੀ। ਇਹ ਮੀਟਿੰਗ ਸ਼ਾਮ 5 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ […]

Continue Reading

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਿਆ,ਜਲੰਧਰ ਸਮੇਤ ਕਈ ਸ਼ਹਿਰਾਂ ਵਿੱਚ ਮੀਂਹ

ਚੰਡੀਗੜ੍ਹ 29 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਜਲੰਧਰ, ਮੋਹਾਲੀ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੂੰਦਾਬਾਂਦੀ ਅਤੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ 29 ਅਤੇ 30 ਮਾਰਚ ਨੂੰ ਮੀਂਹ, ਗਰਜ ਅਤੇ ਤੂਫਾਨ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ 40-50 ਕਿਲੋਮੀਟਰ ਪ੍ਰਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 768, 29-03-2026

ੴ ਸਤਿਗੁਰ ਪ੍ਰਸਾਦਿ ਰਾਗੁ ਸੂਹੀ ਮਹਲਾ ੩ ਘਰੁ ੩ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ […]

Continue Reading

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 28 ਮਾਰਚ ,ਬੋਲੇ ਪੰਜਾਬ ਬਿਊਰੋ; ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ […]

Continue Reading

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਚੰਡੀਗੜ੍ਹ/ਫਰੀਦਕੋਟ, 28 ਮਾਰਚ,ਬੋਲੇ ਪੰਜਾਬ ਬਿਊਰੋ;ਭਗਵੰਤ ਮਾਨ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਅਪਰਾਧਾਂ ਵਿੱਚ 37% ਦੀ ਕਮੀ ਆਈ ਹੈ ਅਤੇ ;ਲੁੱਟਾਂ ਖੋਹਾਂ ਦੇ ਮਾਮਲਿਆਂ ਵਿੱਚ 97% ਦੀ ਬਰਾਮਦਗੀ ਦਰਜ ਕੀਤੀ ਗਈ ਹੈ, ਜੋ ਕਿ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ […]

Continue Reading

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਚੰਡੀਗੜ੍ਹ, 28 ਮਾਰਚ ,ਬੋਲੇ ਪੰਜਾਬ ਬਿਊਰੋ: “ਪੰਜਾਬ ਸਿੱਖੀਆ ਕ੍ਰਾਂਤੀ” ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ […]

Continue Reading

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਮਾਰਚ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ […]

Continue Reading

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਚੰਡੀਗੜ੍ਹ, 28 ਮਾਰਚ, ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।   ਇਸ ਸਮਝੌਤੇ ‘ਤੇ ਦੋਵਾਂ ਧਿਰਾਂ […]

Continue Reading

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

ਚੰਡੀਗੜ੍ਹ, 28 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇਐਚਪੀਆਈਜੀਓ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ‘ਤੇ ਪੰਜਾਬ ਦੇ ਸਿਹਤ ਅਤੇ […]

Continue Reading