ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਪਿਸਤੌਲਾਂ […]

Continue Reading

IPS Suicide ਮਾਮਲੇ ‘ਚ SP ਨੂੰ ਅਹੁਦੇ ਤੋਂ ਹਟਾਇਆ

ਚੰਡੀਗੜ੍ਹ, 11 ਅਕਤੂਬਰ, ਬੋਲੇ ਪੰਜਾਬ ਬਿਊਰੋ;  ਸੀਨੀਅਰ IPS ਅਫਸਰ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਰੋਹਤਕ ਦੇ SP (Superintendent of Police) ਨਰਿੰਦਰ ਬਿਜਾਰਣੀਆ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ਸੁਰਿੰਦਰ ਸਿੰਘ ਭੋਰੀਆ ਨੂੰ ਰੋਹਤਕ ਦਾ ਨਵਾਂ SP ਨਿਯੁਕਤ ਕੀਤਾ ਗਿਆ ਹੈ। ਨਰਿੰਦਰ ਬਿਜਾਰਣੀਆ ਦੀ […]

Continue Reading

ਪੰਜਾਬ ਸਰਕਾਰ ਵੱਲੋਂ 52 DSPs ਦੇ ਤਬਾਦਲੇ

ਚੰਡੀਗੜ੍ਹ, 10 ਅਕਤੂਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ 52 ਡੀਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਹੁਕਮਾਂ ਅਨੁਸਾਰ 11 ਅਕਤੂਬਰ 2025 ਨੂੰ ਬਦਲੀ ਵਾਲੀ ਸਥਾਨ ਦਾ ਚਾਰਜ ਲਿਆ ਜਾਵੇ।

Continue Reading

ਅਵਾਰਾ ਪਸ਼ੂ ਕਾਰਨ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਰਕਾਰ ਤੋਂ ਜਵਾਬ ਤਲਬ

ਚੰਡੀਗੜ੍ਹ/ਸ਼ਿਮਲਾ, 11 ਅਕਤੂਬਰ,ਬੋਲੇ ਪੰਜਾਬ ਬਿਉਰੋ;ਪੰਜਾਬੀ ਸੰਗੀਤ ਜਗਤ ਨੂੰ ਹਿਲਾ ਦੇਣ ਵਾਲੇ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਮਾਮਲੇ ’ਚ ਹਿਮਾਚਲ ਹਾਈਕੋਰਟ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ। ‘ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ’ ਵੱਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਚੀਫ਼ ਜਸਟਿਸ ਦੀ ਬੈਂਚ ਨੇ ਸੁਣਵਾਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 927

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 927, 11-Oct-2025 Amrit vele da Hukamnama, Sri Darbar Sahib Amritsar Ang 927, 11-Oct-2025 ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ […]

Continue Reading

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਨੀਤੀ ਦੀ ਸ਼ੁਰੂਆਤ

ਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 10 ਅਕਤੂਬਰ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ  ਵਿਸ਼ਵ ਮਾਨਸਿਕ […]

Continue Reading

ਸਿੱਖ ਇਤਿਹਾਸ ਨਾਲ ਜੁੜਿਆ ਗੱਤਕਾ ਦੇਸ਼ ਦੀ ਸ਼ਾਨਦਾਰ ਜੰਗਜੂ ਵਿਰਾਸਤ ਦਾ ਪ੍ਰਤੀਕ : ਸੰਸਦ ਮੈਂਬਰ ਵਿਜੇ ਬਘੇਲ

ਵਿਰਾਸਤੀ ਖੇਡ : 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਾ ਭਿਲਾਈ ‘ਚ ਸ਼ਾਨੋ-ਸ਼ੌਕਤ ਨਾਲ ਆਗਾਜ ਚੰਡੀਗੜ੍ਹ, 10 ਅਕਤੂਬਰ,ਬੋਲੇ ਪੰਜਾਬ ਬਿਊਰੋ; ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਆਯੋਜਿਤ ਤਿੰਨ ਰੋਜ਼ਾ 13ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਸ਼ੁੱਕਰਵਾਰ ਨੂੰ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ, ਭਿਲਾਈ, ਛੱਤੀਸਗੜ੍ਹ ਵਿਖੇ ਸ਼ਾਨੋ-ਸ਼ੌਕਤ ਅਤੇ ਵਿਰਾਸਤੀ ਜੋਸ਼ ਨਾਲ ਸ਼ੁਰੂ ਹੋਈ। ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਸਹਿਯੋਗ ਨਾਲ ਕਰਵਾਏ ਇਹ ਗੱਤਕਾ ਮੁਕਾਬਲੇ […]

Continue Reading

IPS ਅਫ਼ਸਰ ਵਾਈ ਪੂਰਨ ਕੁਮਾਰ ਮੌਤ ਮਾਮਲੇ ਵਿਚ ਬਣਾਈ SIT 

ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ਵਿੱਚ, ਵੀਰਵਾਰ ਦੇਰ ਰਾਤ ਮੁੱਖ ਸਕੱਤਰ ਅਨੁਰਾਗ ਰਸਤੋਗੀ, ਡੀਜੀਪੀ ਸ਼ਤਰੂਜੀਤ ਕਪੂਰ ਅਤੇ ਰੋਹਤਕ ਦੇ ਐਸਪੀ ਨਰਿੰਦਰ ਬਿਜਾਰਨੀਆ ਸਮੇਤ 15 ਅਧਿਕਾਰੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ। ਖੁਦਕੁਸ਼ੀ ਨੋਟ ਨੂੰ ਆਧਾਰ ਬਣਾਉਂਦੇ ਹੋਏ, ਚੰਡੀਗੜ੍ਹ ਪੁਲਿਸ ਨੇ ਸੈਕਟਰ-11 ਪੁਲਿਸ ਸਟੇਸ਼ਨ ਵਿੱਚ […]

Continue Reading

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਡਿਜੀਟਲ ਤੌਰ ‘ਤੇ ਸਮਰੱਥ ਬਣਾਉਣ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ “ਯੂਨੀਫਾਈਡ ਸਿਟੀਜ਼ਨ ਪੋਰਟਲ” ਨੂੰ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ […]

Continue Reading

ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖ਼ਤ ਨਜ਼ਰ ਨਵਜੋਤ ਸਿੱਧੂ ਦੇ ਰਾਜਨੀਤੀ ਵਿੱਚ ਮੁੜ ਸਰਗਰਮ ਹੋਣ ‘ਤੇ ਤੰਜ ਕੱਸਿਆ ਚੰਡੀਗੜ੍ਹ, 10 ਅਕਤੂਬਰ,ਬੋਲੇ ਪੰਜਾਬ ਬਿਊਰੋ; ਭਾਰਤ ਦੇ ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਹ ਘਟੀਆ ਹਰਕਤ […]

Continue Reading