ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 652

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-08-2024 ਅੰਗ 652 Sachkhand Sri Harmandir Sahib Amritsar Vekhe Hoea Amrit Vele Da Mukhwak: 10-08-2024 Ang 652 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ […]

Continue Reading

ਪੰਜਾਬ ਦੇ ਇੱਕ ਸਰਕਾਰੀ ਸਕੂਲ ‘ਚ ਬੱਚਿਆਂ ਨੂੰ ਕੁਟਾਪਾ ਚਾੜ੍ਹਨ ‘ਤੇ ਮਾਪਿਆਂ ਨੇ ਕੀਤਾ ਰੋਡ ਜਾਮ

ਕਿਹਾ ਅਧਿਆਪਕਾ ‘ਚ ਵੀਰਵਾਰ ਨੂੰ ਆਉਂਦੈ ਭੂਤ ਲੁਧਿਆਣਾ, 9 ਅਗਸਤ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਜਮਾਲਪੁਰ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਅੱਜ ਸ਼ੁੱਕਰਵਾਰ ਨੂੰ ਹੰਗਾਮਾ ਹੋ ਗਿਆ। ਮਾਪਿਆਂ ਨੇ ਬੱਚਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਤੇ ਮੈਡਮ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸਕੂਲ ਪਹੁੰਚੇ। ਮਾਪਿਆਂ ਦਾ ਦੋਸ਼ ਹੈ ਕਿ ਇੱਥੇ […]

Continue Reading

ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ

ਨੀਰਜ ਦੀ ਵਿਲੱਖਣ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਪ੍ਰੇਰੇਗੀ ਚੰਡੀਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਮੁੱਖ […]

Continue Reading

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਸਮਾਜ ਪਾਰਟੀ ’ਚ ਸ਼ਾਮਲ

ਬਰਨਾਲਾ 9 ਅਗਸਤ, ਬੋਲੇ ਪੰਜਾਬ ਬਿਊਰੋ : ਉਤਰ ਪ੍ਰਦੇਸ਼ ਦੇ ਨੰਗੀਨਾ ਲੋਕ ਸਭਾ ਹਲਕੇ ਤੋਂ ਸੰਸਦ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਆਜ਼ਾਦ ਸਮਾਜ ਪਾਰਟੀ ਨੂੰ ਉਸ ਸਮੇਂ ਪੰਜਾਬ ਅੰਦਰ ਵੱਡਾ ਹੁਲਾਰਾ ਮਿਲਿਆ ਜਦੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਸਮੇਤ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਸੂਬਾ ਵਿੱਤ ਸਕੱਤਰ ਮੱਖਣ ਰਾਮਗੜ੍ਹ […]

Continue Reading

ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ’ਚ ਸੀਨੀਅਰ ਸਹਾਇਕਾਂ ਦੇ ਤਬਾਦਲੇ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਸਿਵਲ ਸਕੱਤਰੇਤ ਵਿੱਚ ਕੰਮ ਕਰ ਰਹੇ ਸੀਨੀਅਰ ਸਹਾਇਕਾਂ ਦੀਆਂ ਬਦਲੀਆਂ/ਤੈਨਾਤੀਆਂ ਕੀਤੀਆਂ ਗਈਆਂ ਹਨ।

Continue Reading

ਜਨਤਾ ਸਕੂਲ ਵਿੱਚ ਮਨਾਇਆ ਗਿਆ ਤੀਜ ਦਾ ਤਿਓਹਾਰ

ਬੱਚਿਆਂ ਨੂੰ ਕਿੱਤਾ ਮੁਖੀ ਅਗਵਾਈ ਦੇ ਨਾਲ-ਨਾਲ ਸੱਭਿਆਚਾਰ ਬਾਰੇ ਜਾਗਰੂਕ ਕੀਤਾ: ਪ੍ਰਿੰਸੀਪਲ ਰਿਤੂ ਸ਼ਰਮਾ ਰਾਜਪੁਰਾ 9 ਅਗਸਤ,ਬੋਲੇ ਪੰਜਾਬ ਬਿਊਰੋ ; ਜਨਤਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰਿਤੂ ਸ਼ਰਮਾ ਦੀ ਦੇਖ-ਰੇਖ ਹੇਠ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਮਿਲ ਕੇ ਤੀਆਂ ਦਾ ਤਿਓਹਾਰ ਮਨਾਇਆ ਜਿਸ ਦੌਰਾਨ ਵਿਦਿਆਰਥਣਾਂ ਨੂੰ ਇਸ ਤਿਓਹਾਰ ਮੌਕੇ ਵਰਤੋਂ ਵਿੱਚ ਆਉਣ ਵਾਲੇ ਕਿੱਤਾ ਮੁਖੀ ਕੋਰਸਾਂ […]

Continue Reading

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼ ਚੰਡੀਗੜ੍ਹ, 9 ਅਗਸਤ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਚੰਡੀਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ […]

Continue Reading

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

ਰੋਜ਼ਗਾਰ ਉਤਪਤੀ ਮੰਤਰੀ ਨੇ ਪ੍ਰਾਜੈਕਟ ਨੂੰ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦਾ ਹਾਣੀ ਬਣਾਉਣ ਲਈ ਹੁਨਰ ਆਧਾਰਤ ਤੇ ਵਿਗਿਆਨਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕਰਾਰ ਦਿੱਤਾ ਚੰਡੀਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ : ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ […]

Continue Reading

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 9 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ […]

Continue Reading