ਪਹਾੜਾਂ ‘ਚ ਬਰਸਾਤ ਕਾਰਨ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਪੰਜਾਬ ਦੇ ਸੱਤ ਪਿੰਡਾਂ ਦਾ ਸੰਪਰਕ ਟੁੱਟਿਆ

ਪਹਾੜਾਂ ‘ਚ ਬਰਸਾਤ ਕਾਰਨ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਪੰਜਾਬ ਦੇ ਸੱਤ ਪਿੰਡਾਂ ਦਾ ਸੰਪਰਕ ਟੁੱਟਿਆ ਦੀਨਾਨਗਰ, 8 ਅਗਸਤ,ਬੋਲੇ ਪੰਜਾਬ ਬਿਊਰੋ ; ਪਿਛਲੇ ਕੁਝ ਦਿਨਾਂ ਤੋਂ ਪਹਾੜੀ ਇਲਾਕਿਆਂ ‘ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਅੱਜ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਅਚਾਨਕ ਵਧ ਗਿਆ ਹੈ। ਇਸੇ ਤਰ੍ਹਾਂ ਰਾਤ ਕਰੀਬ 11 ਵਜੇ ਰਾਵੀ […]

Continue Reading

ਭਿਵਾਨੀ ਦੇ ਜੀਤੂਵਾਲਾ ਫਾਟਕ ਨੇੜੇ ਵਾਪਰਿਆ ਰੇਲ ਹਾਦਸਾ

ਭਿਵਾਨੀ ਦੇ ਜੀਤੂਵਾਲਾ ਫਾਟਕ ਨੇੜੇ ਵਾਪਰਿਆ ਰੇਲ ਹਾਦਸਾ ਭਿਵਾਨੀ, 8 ਅਗਸਤ, ਬੋਲੇ ਪੰਜਾਬ ਬਿਊਰੋ : ਭਿਵਾਨੀ ਦੇ ਜੀਤੂਵਾਲਾ ਫਾਟਕ ਨੇੜੇ ਰੇਲਵੇ ਸਟੇਸ਼ਨ ਤੋਂ ਮਹਿਜ਼ 100 ਤੋਂ 200 ਮੀਟਰ ਦੂਰ ਰੇਲ ਹਾਦਸਾ ਵਾਪਰਿਆ। ਹਾਦਸੇ ਵਿਚ ਮਾਲ ਗੱਡੀ ਪਟੜੀ ਤੋਂ ਉਤਰ ਗਈ। ਜਾਣਕਾਰੀ ਮੁਤਾਬਕ ਮਾਲ ਗੱਡੀ ਕੋਲੇ ਨਾਲ ਲੱਦ ਕੇ ਆ ਰਹੀ ਸੀ। ਇਸੇ ਦੌਰਾਨ ਜੀਤੂਵਾਲਾ ਫਾਟਕ […]

Continue Reading

ਬੁੱਧਦੇਵ ਭੱਟਾਚਾਰੀਆ ਦਾ ਦੇਹਾਂਤ

ਬੁੱਧਦੇਵ ਭੱਟਾਚਾਰੀਆ ਦਾ ਦੇਹਾਂਤ ਕੋਲਕਾਤਾ, 8 ਅਗਸਤ,ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਦੇ 34 ਸਾਲ ਲੰਬੇ ਖੱਬੇ ਮੋਰਚੇ ਦੇ ਸ਼ਾਸਨ ਦੇ ਦੂਜੇ ਅਤੇ ਆਖਰੀ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 80 ਸਾਲਾਂ ਦੇ ਸਨ। ਬੁੱਧਦੇਵ 2000 ਤੋਂ 2011 ਤੱਕ ਲਗਾਤਾਰ 11 ਸਾਲ ਸੂਬੇ ਦੇ ਮੁੱਖ ਮੰਤਰੀ ਰਹੇ। ਬੁੱਧਦੇਵ ਦੇ ਦੇਹਾਂਤ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ੇ ਦੀ ਵੱਡੀ ਖੇਪ ਤੇ ਛੇ ਲੱਖ ਡਰੱਗ ਮਨੀ ਸਣੇ ਦੋ ਤਸਕਰ ਕਾਬੂ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ੇ ਦੀ ਵੱਡੀ ਖੇਪ ਤੇ ਛੇ ਲੱਖ ਡਰੱਗ ਮਨੀ ਸਣੇ ਦੋ ਤਸਕਰ ਕਾਬੂ ਫ਼ਿਰੋਜ਼ਪੁਰ, 8 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 […]

Continue Reading

ਗੈਂਗਸਟਰ ਲਾਰੈਂਸ ਬਿਸ਼ਨੋਈ ਕੇਂਦਰ ਅਤੇ ਪੰਜਾਬ ਸਰਕਾਰ ਦਾ ਮਹਿਮਾਨ : ਬਲਕੌਰ ਸਿੰਘ

ਗੈਂਗਸਟਰ ਲਾਰੈਂਸ ਬਿਸ਼ਨੋਈ ਕੇਂਦਰ ਅਤੇ ਪੰਜਾਬ ਸਰਕਾਰ ਦਾ ਮਹਿਮਾਨ : ਬਲਕੌਰ ਸਿੰਘ ਮਾਨਸਾ, 8 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਜੇਲ ‘ਚ ਹੋਈ ਇੰਟਰਵਿਊ ਦੇ ਖੁਲਾਸੇ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। […]

Continue Reading

ਪੰਜਾਬ ਸਰਕਾਰ ਅੱਜ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਸ਼ੁਰੂ ਕਰੇਗੀ ਸੁਵਿਧਾ ਕੇਂਦਰ

ਪੰਜਾਬ ਸਰਕਾਰ ਅੱਜ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਸ਼ੁਰੂ ਕਰੇਗੀ ਸੁਵਿਧਾ ਕੇਂਦਰ ਚੰਡੀਗੜ੍ਹ, 8 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਅੱਜ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈ.ਜੀ.ਆਈ.) ਹਵਾਈ ਅੱਡੇ ‘ਤੇ ਇੱਕ ਸੁਵਿਧਾ ਕੇਂਦਰ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।ਇਹ ਸੁਵਿਧਾ ਕੇਂਦਰ IGI ਹਵਾਈ […]

Continue Reading

ਬੰਗਲਾਦੇਸ਼ ਵਿੱਚ ਮੁਹੰਮਦ ਯੂਨਸ ਦਾ ਸਹੁੰ ਚੁੱਕ ਸਮਾਗਮ ਅੱਜ

ਬੰਗਲਾਦੇਸ਼ ਵਿੱਚ ਮੁਹੰਮਦ ਯੂਨਸ ਦਾ ਸਹੁੰ ਚੁੱਕ ਸਮਾਗਮ ਅੱਜ ਢਾਕਾ, 8 ਅਗਸਤ, ਬੋਲੇ ਪੰਜਾਬ ਬਿਊਰੋ : ਮੁਹੰਮਦ ਯੂਨਸ ਦੀ ਅਗਵਾਈ ਹੇਠ ਬੰਗਲਾਦੇਸ਼ ਵਿੱਚ ਅੰਤਰਿਮ ਸਰਕਾਰ ਅੱਜ ਵੀਰਵਾਰ ਰਾਤ ਨੂੰ ਸਹੁੰ ਚੁੱਕੇਗੀ। ਦੇਸ਼ ਦੇ ਫੌਜ ਮੁਖੀ ਜਨਰਲ ਵਕਾਰ ਉਜ਼ ਜ਼ਮਾਨ ਨੇ ਕਿਹਾ ਕਿ ਪ੍ਰੋ. ਯੂਨਸ ਵੀਰਵਾਰ ਨੂੰ ਹੀ ਪੈਰਿਸ ਤੋਂ ਢਾਕਾ ਪਰਤ ਰਹੇ ਹਨ।ਇਸ ਦੇ ਨਾਲ […]

Continue Reading

ਨਾਜਾਇਜ਼ ਅਸਲੇ ਸਮੇਤ ਨੌਜਵਾਨ ਕਾਬੂ

ਨਾਜਾਇਜ਼ ਅਸਲੇ ਸਮੇਤ ਨੌਜਵਾਨ ਕਾਬੂ ਫਗਵਾੜਾ, 8 ਅਗਸਤ, ਬੋਲੇ ਪੰਜਾਬ ਬਿਊਰੋ : ਫਗਵਾੜਾ ‘ਚ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸੀ.ਆਈ.ਏ. ਸਟਾਫ ਫਗਵਾੜਾ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਨੌਜਵਾਨ ਨੂੰ […]

Continue Reading

ਵਿਨੇਸ਼ ਫੋਗਾਟ ਵੱਲੋਂ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ

ਵਿਨੇਸ਼ ਫੋਗਾਟ ਵੱਲੋਂ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਨਵੀਂ ਦਿੱਲੀ, 8 ਅਗਸਤ,ਬੋਲੇ ਪੰਜਾਬ ਬਿਊਰੋ : ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ ਨੂੰ ਸੰਨਿਆਸ ਲੈਣ ਦਾ ਐਲਾਨ ਕੀਤਾ। ਇਸ ਤੋਂ ਇੱਕ ਦਿਨ ਪਹਿਲਾਂ, ਉਸ ਨੂੰ ਪੈਰਿਸ ਵਿੱਚ 2024 ਓਲੰਪਿਕ ਵਿੱਚ ਕੁਸ਼ਤੀ ਦੇ ਫਾਈਨਲ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਵਿਨੇਸ਼ ਨੂੰ 100 ਗ੍ਰਾਮ ਜ਼ਿਆਦਾ ਭਾਰ ਹੋਣ […]

Continue Reading

ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਹਟਾਏ, ਸਮਾਨ ਜ਼ਬਤ

ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਹਟਾਏ, ਸਮਾਨ ਜ਼ਬਤ ਖੰਨਾ, 8 ਅਗਸਤ, ਬੋਲੇ ਪੰਜਾਬ ਬਿਊਰੋ : ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਸਮਰਾਲਾ ਰੋਡ ਚੌਕ ਤੋਂ ਮਲੇਰਕੋਟਲਾ ਰੋਡ ਤੱਕ ਦੁਕਾਨਦਾਰਾਂ ਵੱਲੋਂ ਕੀਤੇ ਨਜਾਇਜ਼ ਕਬਜ਼ਿਆਂ ਨੂੰ ਤਹਿਬਾਜ਼ਾਰੀ/ਨਾਕਾਬੰਦੀ ਟੀਮ ਦੀ ਇੰਚਾਰਜ ਪਰਮਜੀਤ ਕੌਰ ਵੱਲੋਂ ਹਟਾਇਆ ਗਿਆ। ਨਾਕਾਬੰਦੀ ਟੀਮ ਦੀ ਇੰਚਾਰਜ ਪਰਮਜੀਤ ਕੌਰ […]

Continue Reading