ਖੇਤਾਂ ਵਿੱਚ ਮੋਟਰ ਵਾਲੇ ਕਮਰੇ ਦੀ ਛੱਤ ਡਿੱਗਣ ਕਾਰਨ ਅੱਠ ਮਜ਼ਦੂਰ ਜ਼ਖ਼ਮੀ

ਖੇਤਾਂ ਵਿੱਚ ਮੋਟਰ ਵਾਲੇ ਕਮਰੇ ਦੀ ਛੱਤ ਡਿੱਗਣ ਕਾਰਨ ਅੱਠ ਮਜ਼ਦੂਰ ਜ਼ਖ਼ਮੀ ਖੰਨਾ, 3 ਅਗਸਤ, ਬੋਲੇ ਪੰਜਾਬ ਬਿਊਰੋ : ਖੰਨਾ ਦੇ ਪਿੰਡ ਫੈਜ਼ਗੜ੍ਹ ਵਿੱਚ ਖੇਤਾਂ ਵਿੱਚ ਮੋਟਰ ਵਾਲੇ ਕਮਰੇ ਦੀ ਛੱਤ ਡਿੱਗਣ ਕਾਰਨ ਅੱਠ ਮਜ਼ਦੂਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ 5 ਮਜ਼ਦੂਰ ਮਲਬੇ ਹੇਠ ਦੱਬ ਗਏ। ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਬਾਹਰ ਕੱਢ ਕੇ ਸਿਵਲ […]

Continue Reading

ਗੁਰਦੁਆਰਾ ਸਾਹਿਬ ਦੀ ਰਸੋਈ ‘ਚ ਅੱਗ ਲੱਗਣ ਕਾਰਨ ਪੰਜ ਵਿਦਿਆਰਥੀਆਂ ਸਣੇ ਸੱਤ ਲੋਕ ਝੁਲਸੇ

ਗੁਰਦੁਆਰਾ ਸਾਹਿਬ ਦੀ ਰਸੋਈ ‘ਚ ਅੱਗ ਲੱਗਣ ਕਾਰਨ ਪੰਜ ਵਿਦਿਆਰਥੀਆਂ ਸਣੇ ਸੱਤ ਲੋਕ ਝੁਲਸੇ ਫਿਰੋਜ਼ਪੁਰ, 3 ਅਗਸਤ, ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਵਿੱਚ ਬੀਤੇ ਕੱਲ੍ਹ ਦੁਪਹਿਰ ਇੱਕ ਵੱਡਾ ਹਾਦਸਾ ਵਾਪਰ ਗਿਆ। ਫ਼ਿਰੋਜ਼ਪੁਰ ਦੇ ਪਿੰਡ ਬਜੀਦਪੁਰ ਵਿੱਚ ਸਥਿਤ ਜਾਮਨੀ ਸਾਹਿਬ ਗੁਰਦੁਆਰੇ ਦੀ ਰਸੋਈ ਵਿੱਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਸੱਤ ਲੋਕ ਝੁਲਸ ਗਏ। ਪਿੰਡ ਬਜੀਦਪੁਰ ਸਥਿਤ […]

Continue Reading

ਕਿਸਾਨਾਂ ਨੇ ਜੇਸੀਬੀ ਨਾਲ ਟੋਲ ਪਲਾਜ਼ਾ ਢਾਹਿਆ

ਕਿਸਾਨਾਂ ਨੇ ਜੇਸੀਬੀ ਨਾਲ ਟੋਲ ਪਲਾਜ਼ਾ ਢਾਹਿਆ ਬਠਿੰਡਾ, 3 ਅਗਸਤ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੀ ਮੌੜ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਸ਼ੁੱਕਰਵਾਰ ਨੂੰ ਬਠਿੰਡਾ-ਮਾਨਸਾ ਰੋਡ ’ਤੇ ਸਥਿਤ ਪਿੰਡ ਘੁਮਾਣ ਕਲਾਂ ਸੁੱਖਾ ਸਿੰਘ ਵਾਲਾ ਵਿੱਚ ਬਣੇ ਟੋਲ ਪਲਾਜ਼ਾ ਨੂੰ ਢਾਹ ਦਿੱਤਾ। ਕਿਸਾਨਾਂ ਨੇ ਜੇਸੀਬੀ ਦੀ ਮਦਦ ਨਾਲ ਟੋਲ ਪਲਾਜ਼ਾ ਦੀ ਇਮਾਰਤ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 703

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-08-24 ਅੰਗ 703 Sachkhand Sri Harmandir Sahib Amritsar Vikhe Hoea Amrit Wele Da Mukhwak: 03-08-24 Ang 703 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ […]

Continue Reading

ਡਾ. ਸੁਭਾਸ਼ ਸ਼ਰਮਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਨਵੀਂ ਦਿੱਲੀ/ਚੰਡੀਗੜ੍ਹ, 2 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ ਨਾਲ ਸੰਸਦੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਅਤੇ ਇਸ ਮੌਕੇ ਉਨ੍ਹਾਂ ਨੂੰ ਪਾਰਟੀ ਉਮੀਦਵਾਰ ਬਣਾਉਣ ਲਈ ਸ੍ਰੀ ਨੱਡਾ ਦਾ ਧੰਨਵਾਦ ਕੀਤਾ।ਇਸ ਸ਼ਿਸ਼ਟਾਚਾਰ ਮੁਲਾਕਾਤ […]

Continue Reading

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਲੈਣ-ਦੇਣ ਦੀ ਸੁਖਾਲੀ ਵਿਧੀ ਲਈ ਅਤਿ-ਆਧੁਨਿਕ ਸਾਧਨ ਅਮਲ ਵਿੱਚ ਲਿਆਉਣ ਵਾਸਤੇ ਸਮਝੌਤਾ ਸਹੀਬੱਧ ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਪੰਜਾਬ ਰਾਜ ਸਹਿਕਾਰੀ ਬੈਂਕ ਅਤੇ […]

Continue Reading

ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ 

1972 ਮਿਊਨਿਖ ਓਲੰਪਿਕਸ ਤੋਂ ਬਾਅਦ ਭਾਰਤ ਨੇ ਪਹਿਲੀ ਵਾਰ ਆਸਟ੍ਰੇਲੀਆ ਨੂੰ ਓਲੰਪਿਕਸ ਵਿੱਚ ਪਛਾੜਿਆ  ਚੰਡੀਗੜ੍ਹ, ਅਗਸਤ 2 ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਪੈਰਿਸ ਓਲੰਪਿਕਸ ਵਿੱਚ ਪੂਲ ‘ਬੀ’ ਦੇ ਆਪਣੇ ਆਖਰੀ ਮੈਚ ਵਿੱਚ ਆਸਟਰੇਲੀਆ ਨੂੰ 3-2 ਨਾਲ ਹਰਾਉਣ ਲਈ […]

Continue Reading

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

ਜ਼ਖ਼ਮੀ ਬੱਚਿਆਂ ਦੇ ਇਲਾਜ ਦਾ ਸਾਰਾ ਖਰਚਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਕਰਨ ਲਈ ਕਿਹਾ ਸਲੰਡਰ ਫੱਟਣ ਦੀ ਘਟਨਾ ਦੀ ਰਿਪੋਰਟ 6 ਅਗਸਤ ਤੱਕ ਮੰਗੀ ਚੰਡੀਗੜ੍ਹ, ਅਗਸਤ 2,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਸਬੰਧੀ ਮੀਡੀਆ ਦੀ ਖਬਰ ਦਾ […]

Continue Reading

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 2 ਅਗਸਤ, ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰਕੇ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ […]

Continue Reading