ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ

ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ […]

Continue Reading

ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 31 ਦਿਨਾਂ ਲਈ ਬੰਦ ਰਹੇਗੀ

ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 31 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਹੋਇਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ਉਤੇ ਪੁਲਾਂ ਦੀ ਉਸਾਰੀ […]

Continue Reading

ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਰੀਦਿਆ ਹੈ, ਰਿਕਾਰਡ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) ‘ਤੇ ਚੱਲ ਰਿਹਾ ਹੈ। ਇੱਥੇ ਜਾਰੀ ਪ੍ਰੈਸ […]

Continue Reading

ਫਿਰੋਜ਼ਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ਦੇ ਪੀੜਤਾਂ ਦਾ ਇਲਾਜ ਕਰੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਪੀੜਤਾਂ ਨਾਲ ਪ੍ਰਗਟਾਈ ਹਮਦਰਦੀ, ਜਾਂਚ ਦੇ ਜਾਰੀ ਕੀਤੇ ਨਿਰਦੇਸ਼ ਅਮ੍ਰਿਤਸਰ, 2 ਅਗਸਤ ,ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ […]

Continue Reading

ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੇ ਸਿਲਾਈ ਸੈਂਟਰ ਵਿਖੇ ਕੀਤੀ ਮਿਲਣੀ

ਸ੍ਰੀ ਚਮਕੌਰ ਸਾਹਿਬ,2, ਅਗਸਤ,ਬੋਲੇ ਪੰਜਾਬ ਬਿਊਰੋ : (ਮਲਾਗਰ ਖਮਾਣੋਂ) : ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੋਸਾਇਟੀ ਰਜਿ: ਸ੍ਰੀ ਚਮਕੌਰ ਸਾਹਿਬ ਵੱਲੋਂ ਗੁਰਦੁਆਰਾ ਯਾਦਗਾਰ ਸ਼ਹੀਦ ਬਾਬਾ ਸੰਗਤ ਸਿੰਘ ਜੀ ਵਿਖੇ ਪਿਛਲੇ ਸਾਲ ਤੋਂ ਲਗਾਤਾਰ ਚੱਲ ਰਹੇ ਫਰੀ ਸਿਲਾਈ ਸੈਂਟਰ ਵਿਖੇ ਸਿਖਲਾਈ ਲੈ ਰਹੀਆਂ ਲੜਕੀਆਂ ,ਸੁਸਾਇਟੀ ਮੈਂਬਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ […]

Continue Reading

ਮੁੱਖ ਮੰਤਰੀ ਵਾਰ – ਵਾਰ ਮੀਟਿੰਗ ਮੁਲਤਵੀ ਕਰਕੇ ਪਿਆ ਡੰਗ ਟਪਾਊ ਰਾਹ ,ਜੌ ਪਵੇਗਾ ਮਹਿੰਗਾ

, 05-06 ਅਗਸਤ ਨੂੰ ਫੂਕੇ ਜਾਣਗੇ ਪੁਤਲੇ ਅਤੇ ਲਾਰਿਆਂ ਦੀਆਂ ਪੰਡਾਂ,10 ਅਗਸਤ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ – ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ। ਹੁਸ਼ਿਆਰਪੁਰ 02ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਦੀ ਡੰਗ ਟਪਾ ਨੀਤੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਰਟੀਫਿਕੇਟ ਵੰਡ ਸਮਾਗਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਰਟੀਫਿਕੇਟ ਵੰਡ ਸਮਾਗਮ ਮੰਡੀ ਗੋਬਿੰਦਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਦੀ ਇੰਜੀਨੀਅਰਿੰਗ ਟੈਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਅਤੇ ਕੰਪਿਊਟਰ ਸਾਇੰਸ ਐਪਲੀਕੇਸ਼ਨ ਵਿਭਾਗ ਨੇ ਵਿਨੋ ਵੈਸ਼ਨ ਐਜੂਕੇਸ਼ਨ ਦੇ ਸਹਿਯੋਗ ਨਾਲ 45-ਦਿਨ ਦੇ ਸਿਖਲਾਈ ਪ੍ਰੋਗਰਾਮ ਲਈ ਪ੍ਰਮਾਣ ਪੱਤਰ ਵੰਡ ਸਮਾਰੋਹ ਕਰਵਾਇਆ। ਸਮਾਗਮ ਵਿੱਚ ਉਨ੍ਹਾਂ ਵਿਦਿਆਰਥੀਆਂ […]

Continue Reading

ਵਿਦਿਆਰਥੀਆਂ ਦੇ ਅਧਿਕਾਰਾਂ ਉੱਪਰ ਹਮਲਿਆਂ ਦੇ ਖਿਲਾਫ ਸੰਘਰਸ਼ ਜਾਰੀ ਰਹੇਗਾ – (ਆਇਸਾ) ਪੰਜਾਬ

ਮਾਨਸਾ 2 ਅਗਸਤ ,ਬੋਲੇ ਪੰਜਾਬ ਬਿਊਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ (ਪੰਜਾਬ) ਵੱਲੋਂ ਐੱਸ ਸੀ ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਦਾਖਲੇ ਦਿਉ,ਪੀਟੀਏ ਫੰਡ ਵਸੂਲ ਕਰਨਾ ਬੰਦ ਕਰੋ,9 ਅਗਸਤ ਨੂੰ ਦਿੱਲੀ ਚੱਲੋ,ਜੇ ਐੱਨ ਯੂ ਦੇ ਵਿਦਿਆਰਥੀਆਂ ਨੈਵਿਨ ਡੈਲਫਿਨ,ਸ਼੍ਰੇਆ ਯਾਦਵ ਅਤੇ ਤਾਨਿਆ ਸੋਨੀ ਨੂੰ ਇਨਸਾਫ ਦਿਉ,ਐੱਨ ਟੀ ਉ ਨੂੰ ਖ਼ਤਮ ਕਰੋ,ਪ੍ਰੀਖਿਆਵਾਂ ਵਿੱਚ ਘਪਲਿਆਂ ਨੂੰ ਖ਼ਤਮ ਕਰੋ,ਸਿੱਖਿਆ ਮੰਤਰੀ […]

Continue Reading

ਮੁਹਾਲੀ ਪੁਲਿਸ ਨੇ ਦੋ ਬਦਮਾਸ਼ 90 ਕਾਰਤੂਸਾਂ ਸਮੇਤ ਕੀਤੇ ਕਾਬੂ, ਟਾਰਗੇਟ ਕੀਲਿੰਗ ਦੀ ਵਾਰਦਾਤ ਨੂੰ ਦੇਣਾ ਸੀ ਅੰਜਾਮ

ਮੁਹਾਲੀ ਪੁਲਿਸ ਨੇ ਦੋ ਬਦਮਾਸ਼ 90 ਕਾਰਤੂਸਾਂ ਸਮੇਤ ਕੀਤੇ ਕਾਬੂ, ਟਾਰਗੇਟ ਕੀਲਿੰਗ ਦੀ ਵਾਰਦਾਤ ਨੂੰ ਦੇਣਾ ਸੀ ਅੰਜਾਮ ਮੁਹਾਲੀ, 2 ਅਗਸਤ,ਬੋਲੇ ਪੰਜਾਬ ਬਿਊਰੋ : ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ […]

Continue Reading

ਵਿਜੀਲੈਂਸ ਵੱਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਹੈਡ ਕਾਂਸਟੇਬਲ ਗ੍ਰਿਫਤਾਰ

ਵਿਜੀਲੈਂਸ ਵੱਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਹੈਡ ਕਾਂਸਟੇਬਲ ਗ੍ਰਿਫਤਾਰ ਬਰਨਾਲਾ, 2 ਅਗਸਤ,ਬੋਲੇ ਪੰਜਾਬ ਬਿਊਰੋ : ਵਿਜੀਲੈਂਸ ਵਿਭਾਗ ਬਰਨਾਲਾ ਵੱਲੋਂ ਇੱਕ ਹੈਡ ਕਾਂਸਟੇਬਲ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ […]

Continue Reading